Breaking News
Home / खबरे / ਪੰਜਾਬ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਵੱਡੀ ਖੁਸ਼ਖਬਰੀ

ਪੰਜਾਬ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਵੱਡੀ ਖੁਸ਼ਖਬਰੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਿੰਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਕਸਰ ਦੇਖਿਆ ਜਾਂਦਾ ਹੈ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਉਹ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਭਲੇ ਦੀ ਗੱਲ ਕਰਦਿਆਂ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕ ਅਜਿਹੇ ਹਨ ਜੋ ਕਿ ਹਮੇਸ਼ਾ ਹੀ ਦਿੱਲੀ ਏਅਰਪੋਰਟ ਦੇ ਉੱਪਰ ਜਾਂਦੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ

ਉਨ੍ਹਾਂ ਨੂੰ ਬਹੁਤਿਆਂ ਦਾ ਖਰਚਾ ਵੀ ਕਰਨਾ ਪੈਂਦਾ ਹੈ ਪਰ ਹੁਣ ਪੰਜਾਬ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਜਲਦੀ ਹੀ ਜੂਨ ਮਹੀਨੇ ਦੇ ਵਿੱਚ ਹੀ ਦਿੱਲੀ ਏਅਰਪੋਰਟ ਦੇ ਲਈ ਬੱਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਬੱਸਾਂ ਦੇ ਵਿੱਚ ਸਾਰੇ ਲੋਕਾਂ ਦਾ ਅੱਧਾ ਕਿਰਾਇਆ ਲੱਗੇਗਾ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਇਸ ਮਾਮਲੇ ਨੂੰ ਦੇਖ ਕੇ ਖੁਸ਼ੀ ਦੇਖੀ ਜਾਰੀ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇਹ ਬਹੁਤ ਹੀ ਵਧੀਆ ਕਦਮ ਚੁੱਕਿਆ ਗਿਆ ਹੈ

ਕਿਉਂਕਿ ਇਸ ਦੇ ਨਾਲ ਲੋਕਾਂ ਦੇ ਨਾਲ ਲੋਕਾਂ ਦਾ ਖਰਚਾ ਵੀ ਘਟ ਜਾਵੇਗਾ ਅਤੇ ਉਨ੍ਹਾਂ ਨੂੰ ਆਰਾਮਦਾਇਕ ਸਫਰ ਵੀ ਮਿਲੇਗਾ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਹ ਪੰਜਾਬ ਸਰਕਾਰ ਦੇ ਬੋਲੇ ਇਕ ਬਹੁਤ ਹੀ ਵਧੀਆ ਫ਼ੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਵਾਪਸੀ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.