Breaking News
Home / खबरे / ਸਿੱਧੂ ਮੂਸੇਵਾਲੇ ਦੀ ਮਾਂ ਦੀਆਂ ਗੱਲਾਂ ਸੁਣ ਸਭ ਦੀਆਂ ਅੱਖਾਂ ਵਿੱਚ ਆਏ ਹੰਝੂ

ਸਿੱਧੂ ਮੂਸੇਵਾਲੇ ਦੀ ਮਾਂ ਦੀਆਂ ਗੱਲਾਂ ਸੁਣ ਸਭ ਦੀਆਂ ਅੱਖਾਂ ਵਿੱਚ ਆਏ ਹੰਝੂ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸਦੇ ਨਾਲ ਕੇ ਸਾਰ ਹੀ ਲੋਕਾਂ ਦੇ ਦਿਲਾਂ ਦੇ ਵਿੱਚ ਦੁੱਖ ਪ੍ਰਗਟ ਹੁੰਦਾ ਹੈ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁਤਾਬਕ ਜ਼ਿਆਦਾ ਗਰਮਾਇਆ ਹੋਇਆ ਹੈ ਜਿਥੇ ਕਿ ਦੱਸਿਆ ਜਾਵੇ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਠ ਜੂਨ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਸੀ ਜਿਥੇ ਕਿ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ ਜਿੱਥੇ ਕਿ ਹੁਣ

ਉਨ੍ਹਾਂ ਦੀ ਮਾਤਾ ਦੇ ਵੱਲੋਂ ਲੋਕਾਂ ਦੇ ਨਾਲ ਕੁਝ ਗੱਲਾਂ ਸਾਂਝੇ ਕੀਤੇ ਗਏ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਲੋਕਾਂ ਦੇ ਨਾਲ ਵਿਚਰਦੇ ਰਹਿਣਗੇ ਜਿਸਦੇ ਵਿਚ ਕਿਹਾ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਦੇ ਕੋਲੋਂ ਨਹੀਂ ਜਾ ਸਕਦਾ ਕਾਰਕੁਨਾਂ ਦਾ ਕਹਿਣਾ ਹੈ ਕਿ ਜੋ ਵੀ ਲੋਕ ਇੱਥੇ ਪਹੁੰਚੇ ਹਨ ਉਹ ਉਹਨਾਂ ਦੇ ਲਈ ਸਿੱਧੂ ਮੂਸੇ ਵਾਲਾ ਹੀ ਹਨ ਕਿਉਂਕਿ ਬਹੁਤ ਸਾਰੇ ਲੋਕ ਉਨ੍ਹਾਂ ਦੇ ਕੋਲ ਆਉਂਦੇ ਹਨ ਅਤੇ ਉਹਨਾਂ ਨੂੰ ਕਹਿੰਦੇ ਹਨ ਕਿ ਸਿੱਧੂ ਮੂਸੇਵਾਲਾ ਉਹਨਾਂ ਦੇ ਕੋਲੋਂ ਕਦੇ ਨਹੀਂ ਜਾ ਸਕਦਾ ਬਹੁਤ ਸਾਰੇ ਨੌਜਵਾਨ ਉਨ੍ਹਾਂ ਨੂੰ ਆਪਣੀ ਮਾਂ ਕਹਿ ਕੇ ਬੁਲਾਉਂਦੇ ਹਨ ਜਿਸਤੋਂ ਬਾਅਦ ਉਨ੍ਹਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਉਸ ਦੇ ਬਹੁਤ ਸਾਰੇ ਪੁੱਤਰ ਅਜੇ ਉਸਦੇ ਕੋਲ ਹਨ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਹਮੇਸ਼ਾ ਹੀ ਕਿਹਾ ਕਰਦੇ ਸਨ ਕਿ ਉਹ ਪੰਜਾਬ ਨੂੰ ਸੁਧਾਰਨਾ ਚਾਹੁੰਦੇ ਹਨ ਇਸਦੇ ਲਈ ਉਨ੍ਹਾਂ ਦੇ ਬਲੋਚ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੈ ਕਿ ਕਿਸੇ ਵੀ ਤਰੀਕੇ ਦੇ ਨਾਲ ਕੋਈ ਵੀ ਨੌਜਵਾਨ ਨਸ਼ੇ ਵਾਲੇ ਰਾਹ ਤੇ ਨਾ ਪਵੇ ਅਤੇ ਨਾ ਹੀ ਕੋਈ

ਗਲਤ ਕੰਮ ਕਰੇ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇਕ ਨੌਜਵਾਨ ਨੂੰ ਆਪਣੇ ਮਾਤਾ ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਹਮੇਸ਼ਾ ਹੀ ਆਪਣੇ ਮਾਂ ਬਾਪ ਦੀ ਬਹੁਤ ਜ਼ਿਆਦਾ ਇੱਜ਼ਤ ਕਰਿਆ ਕਰਦਾ ਸੀ ਅਤੇ ਉਹ ਉਨ੍ਹਾਂ ਤੋਂ ਪੁੱਛੇ ਬਿਨਾ ਕਦੇ ਕੀਤੀ ਜਾਇਆ ਨਹੀਂ ਸੀ ਕਰਦਾ ਜਿਸ ਤੋਂ ਬਾਅਦ ਉਨ੍ਹਾਂ ਦੀਆਂ ਇਹ ਗੱਲਾਂ ਸੁਣਨ ਤੋਂ ਬਾਅਦ ਸਾਰੇ ਹੀ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਇਆ ਗਿਆ ਅਤੇ ਉਹਨਾਂ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਵੱਲੋਂ ਸਾਰੇ ਹੀ ਲੋਕਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ ਜਿਨ੍ਹਾਂ ਨੇ ਕਿ ਸਿੱਧੂ ਮੂਸੇਵਾਲਾ ਭਾਰਤ ਦੀ ਅੰਤਿਮ ਅਰਦਾਸ ਦੇ ਵਿੱਚ ਉੱਥੇ ਪਹੁੰਚੇ ਹਨ ਇਸ ਖ਼ਬਰ ਦੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.