Breaking News
Home / खबरे / ਸਿੱਧੂ ਮੂਸੇ ਵਾਲੇ ਦੇ ਭੋਗ ਉਪਰ ਉਸ ਦੇ ਪਿਤਾ ਨੇ ਦੱਸੀਆ ਇਹ ਗੱਲਾਂ

ਸਿੱਧੂ ਮੂਸੇ ਵਾਲੇ ਦੇ ਭੋਗ ਉਪਰ ਉਸ ਦੇ ਪਿਤਾ ਨੇ ਦੱਸੀਆ ਇਹ ਗੱਲਾਂ

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਪਹੁੰਚਦਾ ਕਰਵਾਇਆ ਹੋਇਆ ਹੈ ਜਜ਼ਬੇ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਜੋ ਕਿ ਵਿਦੇਸ਼ਾਂ ਦੇ ਵਿਚ ਵੀ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ ਉਨ੍ਹਾਂ ਨੂੰ ਕੁਝ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਅੱਠ ਜੂਨ ਉਹਨਾਂ ਦਾ ਅੰਤਿਮ ਸੰਸਕਾਰ ਸੀ ਜਿਥੇ ਕਿ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਜਿਥੇ ਕਿ ਉਹਨਾਂ ਦੇ ਵੱਲੋਂ ਸਿੱਧੂ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੀਆਂ ਸਾਰੀਆਂ ਗੱਲਾਂ ਲੋਕਾਂ ਨਾਲ

ਸਾਂਝੀਆਂ ਕੀਤੀਆਂ ਗਈਆਂ ਅਤੇ ਦੱਸਿਆ ਗਿਆ ਕਿ ਕਿਸ ਤਰੀਕੇ ਦਾ ਨਾਂ ਉਨ੍ਹਾਂ ਨੇ ਗ਼ਰੀਬੀ ਦੇ ਵਿੱਚ ਸਿੱਧੂ ਮੂਸੇਵਾਲ ਨੂੰ ਪੜ੍ਹਾਇਆ ਸੀ ਅਤੇ ਸਿੱਧੂ ਮੁਸੇਵਾਲਾ ਨੇ ਵੀ ਬਹੁਤ ਜ਼ਿਆਦਾ ਗ਼ਰੀਬੀ ਦੇਖੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਹੋਰ ਵੀ ਬਹੁਤ ਸਾਰੇ ਅਜਿਹੇ ਕੰਮ ਜੋ ਕਿ ਉਹ ਹਮੇਸ਼ਾ ਹੀ ਕਰਦਾ ਸੀ ਅਤੇ ਆਪਣੇ ਮਾਂ ਬਾਪ ਤਾਂ ਬਹੁਤਿਆਂ ਦਾ ਸਤਿਕਾਰ ਕਰਦਾ ਸੀ ਉਸ ਬਾਰੇ ਵੀ ਉਸਦੇ ਵੱਲੋਂ ਦੱਸਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਕਦੇ ਵੀ ਆਪਣੇ ਕੋਲ ਪਰਸ ਨਹੀਂ ਰੱਖਦਾ ਸੀ ਅਤੇ ਹਮੇਸ਼ਾਂ ਹੀ ਉਹ ਆਪਣੇ ਮਾਂ ਕੋਲੋਂ ਜਾਂ

ਆਪਣੇ ਪਿਤਾ ਦੇ ਕੋਲੋਂ ਹੀ ਪੈਸੇ ਮੰਗਦਾ ਸੀ ਕਿਉਂਕਿ ਉਹ ਆਪਣੇ ਮਾਤਾ ਪਿਤਾ ਦਾ ਬਹੁਤ ਆਦਰ ਸਤਿਕਾਰ ਕਰਦਾ ਸੀ ਅਤੇ ਉਨ੍ਹਾਂ ਦੇ ਨਾਲ ਪਿਆਰ ਜਤਾਉਣ ਦੇ ਲਈ ਉਹ ਅਜਿਹਾ ਕਰਦਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਗੱਲ ਨੂੰ ਸੁਣ ਕੇ ਹਰੇਕ ਵਿਅਕਤੀਆਂ ਦੇ ਅੱਖਾਂ ਵਿੱਚੋਂ ਹੰਝੂ ਵਹਾ ਰਹੇ ਹਨ ਇਸ ਖ਼ਬਰ ਤੇ ਸ਼ਾਮਲਾਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਅੱਤਵਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.