Breaking News
Home / खबरे / BSF ਸਿਪਾਹੀ ਕਾਫ਼ੀ ਸਮੇ ਤੱਕ ਤੜਫਦਾ ਰਿਹਾ ਅਤੇ ਉਸ ਦੀ ਹਾਲਤ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ

BSF ਸਿਪਾਹੀ ਕਾਫ਼ੀ ਸਮੇ ਤੱਕ ਤੜਫਦਾ ਰਿਹਾ ਅਤੇ ਉਸ ਦੀ ਹਾਲਤ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ

ਕਰੋਨਾ ਮਹਾਂਮਾਰੀ ਦਾ ਦੌਰ ਚੱਲ ਰਿਹਾ ਹੈ ਅਤੇ ਇਸ ਮਹਾਂਮਾਰੀ ਦੀ ਲਪੇਟ ਅੰਦਰ ਕਾਫੀ ਸਾਰੇ ਲੋਕ ਆ ਗਏ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਵੀ ਹੋ ਗਈ ਹੈ ਕੁਝ ਲੋਕ ਇਸ ਬਿਮਾਰੀ ਨਾਲ ਤੜਫ ਰਹੇ ਹਨ ਜਿਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ ਅਤੇ ਹਸਪਤਾਲਾਂ ਵਿੱਚ ਜਗ੍ਹਾ ਬੀ ਨਹੀਂ ਹੈ ਇਨ੍ਹਾਂ ਮਰੀਜ਼ਾਂ ਨੂੰ ਰੱਖਣ ਲਈ ਇਸ ਦੇ ਦੌਰਾਨ ਹੀ ਐਮ ਪੀ ਵਿਚ ਇਕ ਬੀਐਸਐਫ ਸਿਪਾਹੀ ਜਿਸ ਦੀ ਪਤਨੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ

ਇਹ ਇਨਸਾਨ ਆਪਣੀ ਪਤਨੀ ਨੂੰ ਲੈ ਕੇ ਅੱਠ ਘੰਟੇ ਘੁੰਮਦਾ ਰਿਹਾ ਅਤੇ ਇਸ ਨੂੰ ਕਿਸੇ ਵੀ ਹਸਪਤਾਲ ਵਿੱਚ ਬੈੱਡ ਨਹੀਂ ਮਿਲਿਆ ਅਤੇ ਇਸੇ ਦੌਰਾਨ ਹੀ ਉਸਦੀ ਪਤਨੀ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖ਼ਲ ਨਹੀਂ ਕਰਵਾਇਆ ਗਿਆ ਜਦ ਇਸ ਨੇ ਆਪਣੀ ਵੀਡੀਓ ਵਾਇਰਲ ਕੀਤੀ ਅਤੇ ਕਿਹਾ ਕਿ ਮੈਂ ਦੇਸ਼ ਦੀ ਰਾਖੀ ਕਰਦਾ ਹਾਂ ਪਰ ਮੈਨੂੰ ਦੇਸ਼ ਵਿੱਚ ਹੀ ਜਗ੍ਹਾ ਨਹੀਂ ਮਿਲ ਰਹੀ ਮੇਰੀ ਪਤਨੀ ਇਸ ਬਿਮਾਰੀ ਨਾਲ ਤੜਫ ਰਹੀ ਹੈ

ਪਰ ਉਸ ਨੂੰ ਦਾਖਲ ਕਰਵਾਉਣ ਲਈ ਕੋਈ ਹਸਪਤਾਲ ਇਸੇ ਦੌਰਾਨ ਹੀ ਜਦੋਂ ਇਹ ਵੀਡਿਓ ਵਾਇਰਲ ਹੋਈ ਤਾਂ ਇਨ੍ਹਾਂ ਨੂੰ ਸੰਜੇ ਗਾਂਧੀ ਹਾਸਪਤਾਲ ਵਿਚ ਜਗ੍ਹਾ ਮਿਲੀ ਅਤੇ ਉੱਥੇ ਇਨ੍ਹਾਂ ਦੀ ਪਤਨੀ ਨੂੰ ਦਾਖਲ ਕੀਤਾ ਗਿਆ ਇਸੇ ਦੌਰਾਨ ਹੀ ਇਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇ ਕਿਸੇ ਨੂੰ ਏਦਾ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਆਪਣੀ ਮਦਦ ਲਈ ਕੁਝ ਵੀ ਕਰ ਸਕਦਾ ਹੈ ਅਤੇ ਹਰ ਇਕ ਵਿਅਕਤੀ ਉਸ ਦੀ ਮਦਦ ਲਈ ਖੜ੍ਹੇਗਾ ਕਿਉਂਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਵਿੱਚੋਂ ਗੁਜ਼ਰ ਰਿਹਾ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *