Breaking News
Home / खबरे / ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਅਲਰਟ ਇਸ ਤਰੀਕ ਨੂੰ ਆ ਰਿਹਾ ਭਾਰੀ ਮੀਂਹ !

ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਅਲਰਟ ਇਸ ਤਰੀਕ ਨੂੰ ਆ ਰਿਹਾ ਭਾਰੀ ਮੀਂਹ !

ਭਾਰਤ ਦੇ ਵਿੱਚ ਪਿਛਲੇ ਅੱਠ ਦਿਨਾਂ ਤੋਂ ਲੂ ਦੇ ਨਾਲ ਭਿਆਨਕ ਗਰਮੀ ਪੈ ਰਹੀ ਹੈ ਅਤੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਪਨਤਾਲੀ ਤੋਂ ਸਨਤਾਲੀ ਡਿਗਰੀ ਸੈਲਸੀਅਸ ਦੇ ਵਿਚਾਲੇ ਚੱਲ ਰਿਹਾ ਹੈ ਲਗਾਤਾਰ ਚੱਲ ਰਹੀ ਲੂ ਨੇ ਲੋਕਾਂ ਨੂੰ ਬੇਹਾਲ ਕਰ ਕੇ ਰੱਖ ਦਿੱਤਾ ਹੈ ਹੁਣ ਇਸੇ ਵਿਚਕਾਰ ਹੀ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਇਸ ਦੌਰਾਨ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ

ਕਿ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਕਾਰਨ ਪਾਰਾ ਸਨਤਾਲੀ ਡਿਗਰੀ ਤੋਂ ਪਾਰ ਜਾ ਸਕਦਾ ਹੈ ਮੌਸਮ ਵਿਭਾਗ ਦੇ ਅਨੁਸਾਰ ਦੱਸ ਜੂਨ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਵਿੱਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਗਿਆਰਾਂ ਜੂਨ ਨੂੰ ਬਾਰਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਮੌਸਮ ਵਿਭਾਗ ਨੇ ਕਿਹਾ ਹੈ

ਕਿ ਹੁਣ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਹੁਣ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪਵੇਗਾ ਅਤੇ ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ ਅਤੇ ਬਾਕੀ ਕਈ ਜਗ੍ਹਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.