Breaking News
Home / खबरे / ਅਗਸਤ ਤੋਂ ਪੰਜਾਬ ਦੇ 2700 ਇੱਟਾਂ ਦੇ ਭੱਠੇ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਹੋ ਗਿਆ ਐਲਾਨ !

ਅਗਸਤ ਤੋਂ ਪੰਜਾਬ ਦੇ 2700 ਇੱਟਾਂ ਦੇ ਭੱਠੇ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਹੋ ਗਿਆ ਐਲਾਨ !

ਦੇਸ਼ ਵਿੱਚ ਇੱਥੇ ਵਧ ਰਹੇ ਇਹ ਮਹਿੰਗਾਈ ਦੇ ਕਾਰਨ ਲੋਕਾਂ ਦੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ ਕਰੁਣਾਕਰਨ ਤਾਲਾਬੰਦੀ ਕੀਤੀ ਗਈ ਸੀ ਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਜਿਸਦੇ ਚਲਦੇ ਉਹ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਆਰਥਿਕ ਤੰਗੀਆਂ ਦੇ ਦੌਰ ਵਿੱਚੋਂ ਗੁਜ਼ਰਨਾ ਪੈ ਰਿਹਾ ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਦੇਸ਼ ਅੰਦਰ ਵੱਧ ਰਹੀਆਂ ਪੈਟਰੋਲ ਡੀਜ਼ਲ

ਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਢਕ ਕੇ ਰੱਖ ਦਿੱਤਾ ਹੈ ਹੁਣ ਪੰਜਾਬ ਦੇ ਸਤਾਈ ਸੌ ਤੋਂ ਵੱਧ ਇੱਟਾਂ ਦੇ ਭੱਠੇ ਅਗਸਤ ਤੋਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਇੱਟਾਂ ਦੇ ਭੱਠਾ ਮਾਲਕਾਂ ਵੱਲੋਂ ਪੰਜਾਬ ਦੇ ਸਤਾਈ ਸੌ ਇੱਟਾਂ ਦੇ ਭੱਠੇ ਅਣਮਿੱਥੇ ਸਮੇਂ ਲਈ ਅਗਸਤ ਤੋਂ ਬੰਦ ਕੀਤੇ ਜਾਣਗੇ ਜਿੱਥੇ ਅੱਜ ਈ ਇੱਟ ਭੱਠਾ ਐਸੋਸੀਏਸ਼ਨ ਵੱਲੋਂ ਕੀਤੀ ਮੀਟਿੰਗ ਚ ਆਖਿਆ ਗਿਆ ਹੈ

ਕਿ ਜਿੱਥੇ ਸੱਤ ਹਜ਼ਾਰ ਰੁਪਏ ਟਨ ਵਿੱਚ ਮਿਲਣ ਵਾਲਾ ਕੋਲਾ ਸਰਕਾਰ ਵੱਲੋਂ ਹੁਣ ਭੱਠਾ ਮਾਲਕ ਇੱਕੀ ਹਜਾਰ ਪੰਜ ਸੌ ਰੁਪਏ ਵਿੱਚ ਖ਼ਰੀਦਣ ਲਈ ਮਜਬੂਰ ਹੋ ਰਹੇ ਹਨ ਉਨ੍ਹਾਂ ਵੱਲੋਂ ਸਰਕਾਰ ਕੇ ਵਾਰ ਵਾਰ ਗੁਹਾਰ ਲਗਾਈ ਗਈ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਮਨਜ਼ੂਰੀ ਨੂੰ ਸਮਝਿਆ ਨਹੀਂ ਜਾ ਰਿਹਾ ਉਥੇ ਪੰਜ ਫ਼ੀਸਦੀ ਜੀਐਸਟੀ ਬਿਲਾਂ ਨੂੰ ਪਹਿਲਾਂ ਦੇ ਮੁਕਾਬਲੇ ਤਿੰਨ ਗੁਣਾਂ ਵਧੇਰੇ ਭਰਨੀ ਪੈ ਰਹੀ ਹੈ ਵਧ ਰਹੀ ਕੀਮਤ ਨੂੰ ਲੈ ਕੇ ਭੱਠਾ ਮਾਲਕ ਰੂਪ ਚ ਚੱਲ ਰਹੇ ਹਨ

ਉਥੇ ਹੀ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਜਦੋਂ ਇਨ੍ਹਾਂ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਜਾਵੇਗਾ ਇਸ ਮੀਟਿੰਗ ਚ ਪ੍ਰਦੇਸ਼ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਂਸਲ ਸ਼ਾਮਲ ਹੋਏ ਉੱਥੇ ਉਨ੍ਹਾਂ ਤੋਂ ਇਲਾਵਾ ਰਜੇਸ਼ ਮੋਹਨਪੁਰੀ ਆਦਮੀ ਸ਼ਾਮਲ ਹੋਏ ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਉਨ੍ਹਾਂ ਦੀਆਂ ਮਜਬੂਰੀਆਂ ਨੂੰ ਸਮਝਿਆ ਨਹੀਂ ਜਾ ਰਿਹਾ ਜਿਸ ਕਾਰਨ ਪੰਜ ਲੱਖ ਤੋਂ ਜ਼ਿਆਦਾ ਲੋਕਾਂ ਦਾ ਸਰਕਾਰ ਵੱਲੋਂ ਗਲ ਘੁੱਟਿਆ ਜਾ ਰਿਹਾ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.