Breaking News
Home / खबरे / ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਕੋਰੋਨਾ ਨੂੰ ਲੈ ਕੇ ਕੀਤਾ ਗਿਆ ਹੁਣ ਇਹ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਕੋਰੋਨਾ ਨੂੰ ਲੈ ਕੇ ਕੀਤਾ ਗਿਆ ਹੁਣ ਇਹ ਵੱਡਾ ਐਲਾਨ

ਸਰਕਾਰ ਵੱਲੋਂ ਜਿਥੇ ਕਈ ਅਦਾਰਿਆਂ ਉਪਰ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਬੱਸਾਂ ਕਾਰਾਂ ਅਤੇ ਆਟੋ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਘੱਟ ਕੀਤੀ ਗਈ ਹੈ ਅਤੇ ਹੋਰ ਸਮਾਗਮਾਂ ਵਿੱਚ ਵੀ ਲੋਕਾਂ ਨੂੰ ਘੱਟ ਗਿਣਤੀ ਵਿੱਚ ਇਕੱਠਾ ਹੋਣ ਲਈ ਕਿਹਾ ਗਿਆ ਹੈ ਅਤੇ ਕੋਰੋਨਾ ਮਾਹਾਵਾਰੀ ਨੂੰ ਲੈ ਕੇ ਸਰਕਾਰ ਨੇ ਹੋਰ ਵੀ ਬਹੁਤ ਸਾਰੇ ਨਿਯਮ ਬਣਾਏ ਹਨ ਅਤੇ ਹੁਣ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਸੂਬੇ ਅੰਦਰ ਕੋਰੂਨਾ ਦੇ ਕਿਸਾਨ ਦੀ ਗਿਣਤੀ ਵਧ ਰਹੀ ਹੈ ਅਤੇ ਉਸ ਦੀ ਦਰ ਨੂੰ ਦੇਖਦੇ ਹੋਏ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਹੋਈ ਨੌਵੀਂ ਵੇ ਪ੍ਰਕਾਸ਼ ਉਤਸਵ ਨੂੰ ਵਰਚੂਅਲ ਢੰਗ ਦੇ ਨਾਲ ਮਨਾਉਣ ਦਾ ਵੱਡਾ ਫੈਸਲਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਲਿਆ ਗਿਆ ਹੈ

ਕਿ 28 ਅਪਰੈਲ ਤੋਂ ਸ਼ੁਰੂ ਹੋ ਰਹੇ ਹੋਣ ਵਾਲੇ ਗੁਰੂ ਤੇਗ ਬਹਾਦਰ ਦੇ ਸਮਾਗਮਾਂ ਨੂੰ ਲੋਕਾਂ ਦੇ ਨੂੰ ਸੋਸ਼ਲ ਮੀਡੀਆ ਜਾਂ ਟੀਵੀ ਦੇ ਜ਼ਰੀਏ ਦਿਖਾਇਆ ਜਾਵੇਗਾ ਤਾਂ ਜੋ ਇਨ੍ਹਾਂ ਸਮਾਗਮਾਂ ਵਿੱਚ ਹੋਣ ਵਾਲੇ ਇਕੱਠ ਨੂੰ ਰੋਕਿਆ ਜਾਵੇ ਗੁਰੂ ਤੇਗ ਬਹਾਦਰ ਜੀ ਨੇ ਸਾਡੇ ਸਿੱਖਾਂ ਦੇ ਲਈ ਬਹੁਤ ਕੁਝ ਕੀਤਾ ਹੈ ਗੁਰੂ ਤੇਗ ਬਹਾਦਰ ਜੀ ਵੱਲੋਂ ਦੋਵਾਂ ਲਈ ਬਹੁਤ ਵੱਡੀ ਕੁਰਬਾਨੀ ਦਿੱਤੀ ਗਈ ਸੀ ਜਿਸ ਨੂੰ ਜਸ਼ਨ ਦੇ ਤੌਰ ਤੇ ਦਖਾਇਆ ਜਾਣਾ ਸੀ ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਨੇ ਕਿਹਾ ਹੈ

ਕਿ ਉਹ ਇਨ੍ਹਾਂ ਸਾਰੇ ਇਤਿਹਾਸਕ ਦਰਸ਼ਨਾਂ ਨੂੰ ਟੀ ਵੀ ਦੇ ਮਾਧਿਅਮ ਜ਼ਰੀਏ ਲੋਕਾਂ ਤੱਕ ਪਹੁੰਚਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨਾਲ ਗੱਲਬਾਤ ਕਰ ਕੇ ਇਹ ਸਾਰੇ ਇਤਿਹਾਸਿਕ ਦਰਸ਼ਨ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਜਿੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾਵੇਗੀ ਅਤੇ ਕੀਰਤਨ ਦਾ ਵੀ ਪ੍ਰਸਾਰਣ ਦਿਖਾਇਆ ਜਾਵੇਗਾ ਉੱਥੇ ਹੀ ਬਾਕੀ ਸਾਰੇ ਸਮਾਗਮਾਂ ਦਾ ਵੀ ਤੈਅ ਕੀਤਾ ਜਾਵੇਗਾ ਕਿ ਕਿਸ ਸਮੇਂ ਇਸ ਸਮਾਗਮ ਦਾ ਪ੍ਰਸਾਰਣ ਹੋਵੇਗਾ ਅਤੇ ਇਸ ਦੇ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੱਡਾ ਫੈਸਲਾ ਲੈ ਲਿਆ ਹੈ ਜਿਸ ਨਾਲ ਲੋਕਾਂ ਦਾ ਇਕੱਠ ਨਹੀਂ ਹੋਵੇਗਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *