ਹੈਲੋ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਨ ਪਿਛਲੇ ਦਿਨੀਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਸਿਹਤ ਜੇਲ੍ਹ ਵਿੱਚ ਰਹਿਣ ਕਾਰਨ ਖ਼ਰਾਬ ਹੋ ਗਈ ਸੀ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਕ ਵਧ ਜਾਂਦਾ ਹੈ ਕਿ ਉਨ੍ਹਾਂ ਦੇ ਲੀਵਰ ਵਿਚ ਖ਼ਰਾਬੀ ਆ ਗਈ ਸੀ
ਇਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਹੁਣ ਉਹ ਆਪਣੀ ਸਿਹਤ ਦਾ ਇਲਾਜ ਕਰਵਾ ਕੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਵਾਪਸ ਪਰਤ ਗਏ ਸਨ ਅਤੇ ਇਸ ਗੱਲ ਦੀ ਪੁਸਟੀ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰੀਡੈਂਟ ਮਨਜੀਤ ਸਿੰਘ ਟਿਵਾਣਾ ਵੱਲੋਂ ਕੀਤੀ ਗਈ ਹੈ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਟਿਵਾਣਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਸੱਤ ਵਜੇ ਦੇ ਕਰੀਬ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਵਾਪਸ ਪਹੁੰਚ ਗਏ ਸਨ
ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਰੁਟੀਨ ਚੈੱਕਅੱਪ ਕਰਨ ਲਈ ਪੀਜੀਆਈ ਵਿੱਚ ਲਿਜਾਇਆ ਗਿਆ ਸੀ ਅਤੇ ਪੀਜੀਆਈ ਹਸਪਤਾਲ ਵਿੱਚ ਉਨ੍ਹਾਂ ਦੇ ਟੈਸਟ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦੇ ਵਿੱਚ ਹੀ ਦਾਖਲ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦਾ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਹੀ ਇਲਾਜ ਹੋ ਰਿਹਾ ਸੀਅਤੇ ਉਹ ਉੱਥੇ ਹੀ ਰਹਿ ਕੇ ਆਪਣਾ ਇਲਾਜ ਕਰਵਾ ਰਹੇ ਸਨ ਹੁਣ ਉਨ੍ਹਾਂ ਨੂੰ ਪੀਜੀਆਈ ਵੱਲੋਂ ਡਿਸਚਾਰਜ ਕਰ ਦਿੱਤਾ ਗਿਆ ਹੈ ਤੇ ਉਹ ਵਾਪਸ ਕੇਂਦਰੀ ਜੇਲ੍ਹ ਪਟਿਆਲਾ ਵਿਚ ਆ ਗਏ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ