Breaking News
Home / खबरे / ਹੁਣੇ ਹੁਣੇ ਇੰਡੀਆ ਦੇ ਵਿੱਚ ਹੋਇਆ ਹਵਾਈ ਜਹਾਜ਼ ਕਰੈਸ਼

ਹੁਣੇ ਹੁਣੇ ਇੰਡੀਆ ਦੇ ਵਿੱਚ ਹੋਇਆ ਹਵਾਈ ਜਹਾਜ਼ ਕਰੈਸ਼

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਬਹੁਤ ਸਾਰੇ ਹਾਦਸੇ ਹੋ ਰਹੇ ਹਨ ਇਕੱਲੇ ਇੰਡੀਆ ਵਿਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਦੇ ਵਿੱਚ ਹੀ ਇਸ ਸਾਲ ਬਹੁਤ ਸਾਰੇ ਹਾਦਸੇ ਹੋ ਰਹੇ ਹਨ ਜਿਵੇਂ ਪਹਿਲਾਂ ਕੋਰੋਨਾ ਕਾਲ ਵਿਚ ਬਹੁਤ ਸਾਰੇ ਲੋਕ ਕੋਰੋਨਾ ਦਾ ਸ਼ਿਕਾਰ ਹੋਏ ਜਿਨ੍ਹਾਂ ਕਰ ਕੇ ਕਈ ਪਰਿਵਾਰਾਂ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਖੋਇਆ ਹੈ। ਜਿਸ ਕਰ ਕੇ ਲੋਕਾਂ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪਿਆ ਹੈ

ਤੇ ਹੁਣ ਉਥੇ ਹੀ ਕੋਰੋਨਾ ਕਾਲ ਤੋਂ ਬਾਅਦ ਕਈ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਨਾਲ ਹੀ ਕੁਦਰਤ ਵੀ ਆਪਣਾ ਖੇਲ ਦਿਖਾ ਰਹੀ ਹੈ,ਕਈ ਕੁਦਰਤੀ ਹਾਦਸਿਆਂ ਕਰਕੇ ਵੀ ਲੋਕਾਂ ਦਾ ਭਾਰੀ ਮਾਲੀ ਤੇ ਜਾਨੀ ਨੁਕਸਾਨ ਹੋ ਰਿਹਾ ਹੈ ਅਤੇ ਇਨ੍ਹਾਂ ਭਿਆਨਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਹੁਣ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਵੱਖ ਵੱਖ ਦੇਸ਼ਾਂ ਵਿਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਇਨ੍ਹਾਂ ਹਵਾਈ ਹਾਦਸਿਆਂ ਦੇ ਕਾਰਨ ਬਹੁਤ ਭਾਰੀ

ਤੇ ਜਾਨੀ- ਮਾਲੀ ਨੁਕਸਾਨ ਹੋਇਆ ਹੈ, ਤੇ ਹਾਲ ਹੀ ਵਿਚ ਹੁਣ ਇੱਥੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਇਕ ਉਡਦਾ ਹੋਇਆ ਹਵਾਈ ਜਹਾਜ਼ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਤੇ ਮਾਲੀ ਨੁਕਸਾਨ ਵੀ ਹੋਇਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਇੰਡੀਆ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹਵਾਈ ਜਹਾਜ਼ ਹਾਦਸਾ ਗ੍ਰਸਤ ਹੋ ਗਿਆ ਹੈ, ਅਤੇ ਪਤਾ ਚੱਲਿਆ ਹੈ ਕਿ ਇਸ ਹਵਾਈ ਹਾਦਸੇ ਵਿਚ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.