Breaking News
Home / खबरे / ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਆਈ ਵੱਡੀ ਖ਼ਬਰ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਆਈ ਵੱਡੀ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਕੋਰੋਨਾ ਦੇ ਸਮੇਂ ਵਿੱਚ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਭਵਿੱਖ ਲਈ ਪਰੇਸ਼ਾਨੀ ਦੇਖੀ ਜਾ ਰਹੀ ਸੀ ਕਿਉਂਕਿ ਉਨ੍ਹਾਂ ਦੇ ਬੱਚੇ ਸਕੂਲ ਨਹੀਂ ਜਾ ਰਹੇ ਸਨ ਕੋਰੋਨਾ ਕਾਰਨ ਸਕੂਲ ਬੰਦ ਪਏ ਸਨ ਤੇ ਉੱਥੇ ਹੀ ਬੱਚਿਆਂ ਦੀਆਂ ਆਨਲਾਈਨ ਪੜ੍ਹਾਈ ਦਾ ਖ਼ਰਚਾ ਵੀ ਮਾਪਿਆਂ ਦੇ ਵੱਲੋਂ ਚੁੱਕਿਆ ਜਾ ਰਿਹਾ ਸੀ ਡਾਟਾ ਖਰਚ ਹੋ ਰਿਹਾ ਸੀ ਅਤੇ ਹੋਰ ਮੋਬਾਇਲ ਖਰਚੇ ਹੋ ਰਹੇ ਸਨ

ਉਥੇ ਹੀ ਆਨਲਾਈਨ ਕਲਾਸਾਂ ਹੋਣ ਦੇ ਬਾਵਜੂਦ ਵੀ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਭਾਰੀ ਫੀਸਾਂ ਮਾਪਿਆਂ ਵੱਲੋਂ ਵਸੂਲੀਆਂ ਜਾ ਰਹੀਆਂ ਸਨ ਜਿਸ ਕਰ ਕੇ ਮਾਪਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਇਕ ਤਾਂ ਉਨ੍ਹਾਂ ਦੇ ਬੱਚੇ ਸਕੂਲ ਨਹੀਂ ਜਾ ਰਹੇ ਸਨ ਉਨ੍ਹਾਂ ਦੀ ਪੜ੍ਹਾਈ ਆਨਲਾਈਨ ਹੋ ਰਹੀ ਸੀ ਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਵੀ ਚੰਗੀ ਤਰ੍ਹਾਂ ਨਹੀਂ ਹੋ ਰਹੀ ਸੀ ਤੇ ਉੱਥੇ ਹੀ ਉਨ੍ਹਾਂ ਤੋਂ ਭਾਰੀ ਫ਼ੀਸਾਂ ਵਸੂਲੀਆਂ ਜਾ ਰਹੀਆਂ ਸਨ

ਜਿਸ ਕਰ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਕਿ ਉਨ੍ਹਾਂ ਨੂੰ ਇਨਸਾਫ ਮਿਲ ਸਕੇ ਅਤੇ ਪ੍ਰਾਈਵੇਟ ਸਕੂਲਾਂ ਤੇ ਖਿੱਚ ਪਾਈ ਜਾਵੇ ਕਿ ਉਹ ਸਾਡੇ ਤੋਂ ਏਨੀਆਂ ਫੀਸਾਂ ਕਿਉਂ ਭਰਵਾ ਰਹੇ ਹਨ ਉਨ੍ਹਾਂ ਦੀ ਮੰਗ ਸੀ ਕਿ ਸਕੂਲ ਤਾਂ ਬੰਦ ਪਏ ਹਨ ਪਰ ਫਿਰ ਵੀ ਪ੍ਰਾਈਵੇਟ ਸਕੂਲ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਦੀ ਭਾਰੀ ਮੰਗ ਕਰ ਰਹੇ ਹਨ ਬੀਤੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਨਿੱਜੀ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ

ਕਿ ਉਨ੍ਹਾਂ ਵੱਲੋਂ ਕੋਈ ਫੀਸਾਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ ਜਿਸ ਕਰ ਕੇ ਬੱਚਿਆਂ ਦੇ ਮਾਪਿਆਂ ਨੂੰ ਬਹੁਤ ਹੱਦ ਤੱਕ ਰਾਹਤ ਮਿਲੀ ਸੀ ਪਰ ਹੁਣ ਫਿਰ ਤੋਂ ਇੱਕ ਵਾਰ ਪੰਜਾਬ ਦੇ ਨਿੱਜੀ ਸਕੂਲਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ ਤੇ ਉਨ੍ਹਾਂ ਨੇ ਫਿਰ ਤੋਂ ਫ਼ੀਸਾਂ ਵਿੱਚ 8 ਫੀਸਦੀ ਵਾਧਾ ਕਰ ਦਿੱਤਾ ਜਿਸ ਕਰ ਕੇ ਹੁਣ ਫਿਰ ਤੋਂ ਮਾਪਿਆਂ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ ਤੇ ਬੱਚਿਆਂ ਦੇ ਮਾਪੇ ਇਸ ਗੱਲ ਨੂੰ ਲੈ ਕੇ ਬਹੁਤ ਜ਼ਿਆਦਾ ਪਰੇਸ਼ਾਨ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.