Breaking News
Home / खबरे / ਆਹ ਵੇਖ ਲਓ ਲੋਕਾਂ ਦੀ ਘਟੀਆ ਸੋਚ ਦਾ ਨਤੀਜਾ

ਆਹ ਵੇਖ ਲਓ ਲੋਕਾਂ ਦੀ ਘਟੀਆ ਸੋਚ ਦਾ ਨਤੀਜਾ

ਦੋਸਤੋ ਜਿਵੇਂ ਕਿ ਤੁਹਾਨੂੰ ਦੱਸਦੀ ਕਿ ਅੱਜਕੱਲ੍ਹ ਨਸਲਵਾਦ ਅਤੇ ਜਾਤੀਵਾਦ ਨੂੰ ਲੈ ਕੇ ਬਹੁਤ ਸਾਰੇ ਅਜਿਹੇ ਵਿਵਾਦ ਵੇਖਣ ਨੂੰ ਮਿਲਦੇ ਹਨ ਅਜਿਹਾ ਹੀ ਇਕ ਤਾਜ਼ਾ ਜਾਣਕਾਰੀ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਹੈ ਕਿ ਇਕ ਵੀਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਕ ਪੋਸਟ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਇੱਕ ਵਿਅਕਤੀ ਵੱਲੋਂ ਕੁਮੈਂਟ ਕਰਕੇ ਜਾ ਰਿਹਾ ਅਤੇ ਜਾਤੀਵਾਦ ਦੇ ਕੁਝ ਅਜਿਹੇ ਬੋਲ ਬੋਲ ਰਿਹਾ ਹੈ ਅਤੇ ਇਕ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਵਿਅਕਤੀ ਵੱਲੋਂ ਲੈਬ ਹੋ ਕੇ ਵੀ ਉਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸ ਨੇ ਨਸਲਵਾਦ ਉੱਤੇ ਕੁਝ ਅਜਿਹੇ ਬੋਲ ਬੋਲੇ ਹਨ ਅਤੇ ਕੁਮੈਂਟ ਕਰਕੇ

ਜਾਤੀਵਾਦ ਦੇ ਕੁੱਝ ਅਜਿਹੇ ਬੋਲ ਬੋਲੇ ਹਨ ਅਤੇ ਉਨ੍ਹਾਂ ਵੱਲੋਂ ਪੂਰੀ ਸਖ਼ਤੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਇਹ ਇਕ ਗੈਰਕਾਨੂੰਨੀ ਕੰਮ ਹੈ ਜਿਸ ਨੂੰ ਦੇਖਦਿਆਂ ਹੋਇਆਂ ਕੋਈ ਅਜਿਹਾ ਨਹੀਂ ਕੋਈ ਵੀ ਕਿਸੇ ਉੱਤੇ ਨਸਲਵਾਦ ਬੋਲ ਸਕਦਾ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਰਕਾਰਾਂ ਵੱਲੋਂ ਅੱਜਕੱਲ੍ਹ ਨਸਲਵਾਦ ਅਤੇ ਜਾਤੀਵਾਦ ਉਤੇ ਕਾਨੂੰਨ ਲਾਗੂ ਕੀਤਾ ਗਿਆ ਹੈ ਜੇਕਰ ਕੋਈ ਵੀ ਅਜਿਹੇ ਤਰੀਕੇ ਨਾਲ ਦੂਸਰੇ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ

ਨਸਲਵਾਦ ਦਾ ਨਾਮ ਲੈ ਕੇ ਅਤੇ ਜਾਤੀ ਨੂੰ ਅੱਗੇ ਰੱਖ ਕੇ ਤਾਂ ਉਸ ਤੇ ਬਣਦੀ ਕਾਰਵਾਈ ਕਾਨੂੰਨੀ ਕੀਤੀ ਜਾਣ ਦੀ ਮੁਹਿੰਮ ਦੱਸੀ ਗਈ ਹੈ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਦੱਸਦੀਏ ਕਿ ਸਰਕਾਰਾਂ ਵੱਲੋਂ ਇਹ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਜਿਹੇ ਵਿਅਕਤੀ ਆਪਣੇ ਸੋਸ਼ਲ ਅਕਾਊਂਟਾਂ ਤੋਂ ਕੁਮੈਂਟ ਕਰਕੇ ਕਿਸੇ ਨੂੰ ਅਜਿਹੀਆਂ ਜਾਤੀ ਦੀ ਪਰਤੀ ਗੱਲਾਂ ਆਖ ਦਿੰਦੇ ਹਨ ਜਿਨ੍ਹਾਂ ਨੂੰ ਇਸ ਗੱਲ ਦਾ ਬਹੁਤ ਅਜੀਬ ਜ਼ਿਆਦਾ ਅਫ਼ਸੋਸ ਹੁੰਦਾ ਹੈ॥

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.