ਅੰਮ੍ਰਿਤਸਰ ਚ ਸਮੇਂ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਇਹ ਆਏ ਦਿਨ ਲੁੱਟਾਂ ਖੋਹਾਂ ਗੋਲੀਅਾਂ ਚੱਲਣ ਦੇ ਮਾਮਲੇ ਵੀ ਸਾਹਮਣੇ ਆ ਰਹੀਆਂ ਨੇ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਜਦੋਂ ਅਜੇ ਇਕ ਪਰਿਵਾਰ ਤੜਕਸਾਰ ਦਰਬਾਰ ਸਾਹਿਬ ਚ ਨਤਮਸਤਕ ਹੋਣ ਲਈ ਤਿਆਰੀ ਅਸੀਸਾਂ ਪੁਤਲਾ ਅਣਪਛਾਤੇ ਵਿਅਕਤੀ ਵਲੋਂ ਗੋ ਲੀਆਂ ਮਾਰ ਕੇ ਨੌਜਵਾਨ ਦਾ ਕ ਤ ਲ ਕਰ ਦਿੱਤਾ ਗਿਆ ਅਤੇ ਬਾਕੀ ਪਰਿਵਾਰਕ ਮੈਂਬਰਾਂ ਦੀ ਵੀ ਸੱਟਾਂ ਵੱਜੀਆਂ ਮ੍ਰਿਤਕ ਨੌਜਵਾਨ ਦੇ ਪੁਰਾਣੇ ਦੱਸੇ ਕਿ ਸਾਰਾ ਪਰਿਵਾਰ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾ ਰਿਹਾ ਸੀ ਪਰ ਕੁਝ ਵਿਅਕਤੀਆਂ ਵੱਲੋਂ ਸ਼ਾਇਦ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਉਸ ਦੇ ਭਰਾ ਦਾ
ਗੋ ਲੀਆਂ ਮਾਰ ਕੇ ਕ ਤ ਲ ਕਰ ਦਿੱਤਾ ਗਿਆ ਕਿ ਮਹਿਜ਼ ਦਸ ਦਿਨ ਪਹਿਲਾਂ ਹੀ ਦੁਬਈ ਤੋਂ ਘਰ ਵਾਪਸ ਪਰਤਿਆ ਸੀ ਦੋਸਤੋ ਉਸ ਦੇ ਭਰਾ ਦੇ ਵੱਲੋਂ ਵੀ ਬਿਆਨ ਦਿੱਤੇ ਜਾ ਰਹੇ ਸਨ ਕੀ ਅਸੀਂ ਸਾਰਾ ਪਰਿਵਾਰ ਹੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ ਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅਚਾਨਕ ਹੀ ਸਾਡੀ ਗੱਡੀ ਉੱਪਰ ਹਮਲਾ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਮਲੂਕਾ ਨੇ ਲੋਕਾਂ ਉੱਤੇ ਸਾਦੇ ਤੋਂ ਖਿੱਚਾ ਧੂਹੀ ਵੀ ਕੀਤੀ ਪਰ ਤੁਹਾਨੂੰ ਦੱਸਦੀ ਕਿ ਉਨ੍ਹਾਂ ਨੇ ਉਸ ਦੇ ਵੱਡੇ ਭਰਾ ਉੱਤੇ ਧੜਾਧੜ ਗੋ ਲੀ ਆਂ ਚਲਾ ਦਿੱਤੀਆਂ ਅਤੇ ਉਸਦੇ ਭਰਾ ਦੀ ਮੌਕੇ ਤੇ ਹੀ ਮੌਤ ਹੋ ਗਈ ਦੋਸਤੋ ਤੁਸੀਂ ਹੁਣ ਇਨ੍ਹਾਂ ਗੱਲਾਂ ਤੋਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਕਿਵੇਂ ਪੰਜਾਬ ਦਾ ਮਾਹੌਲ
ਇਨ੍ਹਾਂ ਗਲਤ ਅਨਸਰਾਂ ਵੱਲੋਂ ਆਏ ਦਿਨ ਹੀ ਅਜਿਹੀਆਂ ਕਰਤੂਤਾਂ ਕਰਕੇ ਖ਼ਰਾਬ ਕੀਤਾ ਜਾ ਰਿਹਾ ਹੈ ਸ਼ਰੇਆਮ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਅਸੀਂ ਪੰਜਾਬ ਦੇ ਚਾਰੇ ਪਾਸੇ ਹੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਹੁਣ ਕੋਈ ਵੀ ਆਪਣੇ ਆਪ ਨੂੰ ਸੇਫ ਮਹਿਸੂਸ ਨਹੀਂ ਕਰਦਾ ਕਿਉਂਕਿ ਸ਼ਰ੍ਹੇਆਮ ਹੀ ਲੁੱਟਾਂ ਖੋਹਾਂ ਦੀਆਂ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ
ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !