Breaking News
Home / खबरे / ਕਿਸਾਨ ਆਗੂ ਭਗਵੰਤ ਮਾਨ ਉੱਤੇ ਹੋ ਗਿਆ ਗਰਮ

ਕਿਸਾਨ ਆਗੂ ਭਗਵੰਤ ਮਾਨ ਉੱਤੇ ਹੋ ਗਿਆ ਗਰਮ

ਦੋਸਤੋ ਜ਼ਿੰਮੇਵਾਰ ਹਨ ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ ਉਥੇ ਹੀ ਜੇਕਰ ਗੱਲ ਕਰੀਏ ਤਾਂ ਕਿਸਾਨ ਆਗੂ ਵੱਲੋਂ ਵੀ ਭਗਵੰਤ ਮਾਨ ਉੱਤੇ ਤਿੱਖੇ ਨਿਸ਼ਾਨੇ ਸਜ ਗਏ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਕਿਸਾਨ ਆਗੂ ਵੱਲੋਂ ਕਿਹਾ ਗਿਆ ਹੈ ਕੀ ਕਿਤਨਾ ਕਿਤੇ ਇਹ ਸੈਂਟਰ ਸਰਕਾਰਾਂ ਦੇ ਅਧੀਨ ਆ ਕੇ ਅਤੇ ਦਿੱਲੀ ਦੀਆਂ ਸਰਕਾਰਾਂ ਅੱਗੇ ਦੀ ਨਾ ਕੇ ਪੰਜਾਬ ਨੂੰ ਚਲਾਇਆ ਜਾ ਰਿਹਾ ਹੈ ਪੰਜਾਬ ਦੇ ਹੱਕਾਂ ਨੂੰ ਖੋਹਿਆ ਜਾ ਰਿਹਾ ਹੈ ਚਾਹੇ ਗੱਲ ਕਰ ਲਓ ਤੁਸੀਂ ਉੱਨੀ ਸੌ ਚੁਰਾਸੀ ਵੇਲੇ ਦੀ ਕਿਉਂਕਿ ਇਨ੍ਹਾਂ ਨੇ ਪੋਸਟ ਐਮ ਵੀ ਸਾਡੇ ਉੱਤੇ ਲਾਠੀਚਾਰਜ ਜਿੱਥੇ ਇਸ ਡੈਮ ਵੀ ਸਾਡੇ ਉੱਪਰ ਧੜਾ

ਧੜ ਲਾਠੀ ਚਾਰਜ ਕੀਤੇ ਜਾ ਰਹੇ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੁਣ ਜਿਵੇਂ ਤੁਹਾਨੂੰ ਦੱਸਦੀਏ ਕਿ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਦੇ ਹਨ ਪਰ ਕਿਤੇ ਨਾ ਕਿਤੇ ਇਨ੍ਹਾਂ ਸਰਕਾਰਾਂ ਵੱਲੋਂ ਵੀ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਵਿੱਚ ਬਹੁਤ ਜ਼ਿਆਦਾ ਲਾਠੀਚਾਰਜ ਕਿਸਾਨਾਂ ਉੱਪਰ ਹੋਇਆ ਅਤੇ ਇਨ੍ਹਾਂ ਵੱਲੋਂ ਫਿਰ ਪੰਜਾਬ ਦੀ ਸਰਕਾਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਇਹ ਸੈਂਟਰ ਦੀ ਸਰਕਾਰ ਹੈ ਸਭ ਕੁਝ ਸੈਂਟਰ ਦੇ ਅਧੀਨ ਆਉਂਦਾ ਹੈ ਪਰ ਹੁਣ ਜੇਕਰ ਹੁਣ ਦੀ ਗੱਲ ਕਰੀਏ ਤਾਂ ਪੰਜਾਬ ਸਰਕਾਰ ਵੀ ਹੁਣ ਪੰਜਾਬ ਦੇ ਲੋਕਾਂ ਉੱਤੇ ਲਾਠੀਚਾਰਜ ਕਰ ਰਹੀ ਹੈ ਤੇ ਉਨ੍ਹਾਂ ਨੂੰ ਰੋਜ਼ਾਨਾ ਦੀ ਤਰ੍ਹਾਂ ਹੀ ਉਨ੍ਹਾਂ ਦੇ ਸਰੀਰ ਵਲੂੰਧਰ ਰਹੀ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਜਿੱਥੋਂ ਕਿ ਕਿਸਾਨ ਆਗੂ ਵੱਲੋਂ ਭਗਵੰਤ

ਮਾਨ ਸਰਕਾਰ ਉਥੇ ਕਈ ਵੱਡੇ ਐਕਸ਼ਨ ਲਏ ਜਾ ਰਹੇ ਹਨ ਅਤੇ ਕਈ ਵੱਡੇ ਮੁੱਦੇ ਚੁੱਕੇ ਜਾ ਰਹੇ ਹਨ ਕਿ ਜੇਕਰ ਚਾਹੇ ਪਾਣੀਆਂ ਦੀ ਗੱਲ ਕਰੀਏ ਚਾਹੇ ਪੰਜਾਬ ਦੇ ਹੱਕਾਂ ਦੀ ਗੱਲ ਕਰੀਏ ਤਾਂ ਅਜੇ ਤੱਕ ਕੁਝ ਵੀ ਨਹੀਂ ਮਿਲਿਆ ਇਨ੍ਹਾਂ ਨੇ ਸਿਰਫ਼ ਸਾਡੇ ਉੱਤੇ ਰਾਜ ਕਰਨਾ ਹੈ ਕਿਉਂਕਿ ਹੁਣ ਤੁਹਾਨੂੰ ਦੱਸਦੀਏ ਕਿ ਭਗਵੰਤ ਮਾਨ ਨੇ ਵੀ ਸਿਰਫ ਦਿੱਲੀ ਦੇ ਅਧੀਨ ਰਹਿ ਕੇ ਹੀ ਪੰਜਾਬ ਨੂੰ ਚਲਾਉਣਾ ਹੈ ਇਸ ਜਿਹਾ ਹੀ ਹੋ ਰਿਹਾ ਹੈ ਕਿ ਅੱਜ ਵੀ ਜਿਹੜਾ ਸਾਡਾ ਪੰਜਾਬ ਗੁਲਾਮ ਹੈ ਕਿਉਂਕਿ ਸਾਰੇ ਕੰਮ ਤਾਂ ਸਿਰਫ ਦਿੱਲੀ ਦੇ ਅੰਦਰ ਰਹਿ ਕੇ ਸਰਕਾਰਾਂ ਦੇ ਅੰਦਰ ਰਹਿ ਕੇ ਹੀ ਹੋ ਰਹੇ ਹਨ ਕਿਉਂ ਸਾਡੇ ਹੱਕਾਂ ਦੀ ਗੱਲ ਕਦੇ ਵੀ ਨਹੀਂ ਕਰਦੇ ਸ਼ਰ੍ਹੇਆਮ ਲਾਠੀਚਾਰਜ ਕੀਤੇ ਜਾ ਰਹੇ ਹਨ ਕੋਈ ਨਹੀਂ ਇਨਸਾਨੀ ਤੋਂ ਸਮਝਦਾ ਕਿਉਂ ਨਹੀਂ ਸਾਡੇ ਮੰਗਾਂ ਪੂਰੀਆਂ ਕੀਤੀਆਂ ਜਾਂਦੀਆਂ ਕਿਉਂ ਨਹੀਂ ਸਾਡੇ ਗੱਲਾਂ ਸੁਣੀਆਂ ਜਾਂਦੀਆਂ ਕਿ ਜਿਹੜੀ ਅਸੀਂ

ਹੱਕਾਂ ਦੀ ਗੱਲ ਕਰਦੇ ਹਾਂ ਉਹ ਇਹ ਲਾਠੀਚਾਰਜ ਕਰਕੇ ਸਾਨੂੰ ਬੇਬੁਨਿਆਦ ੳੁਨ੍ਹਾਂ ਹੱਕਾਂ ਨੂੰ ਸਮਝਦੀਆਂ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.