Breaking News
Home / खबरे / ਤਰਸੇਮ ਸਿੰਘ ਮੋਰਾਂਵਾਲੀ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਘਰ

ਤਰਸੇਮ ਸਿੰਘ ਮੋਰਾਂਵਾਲੀ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਘਰ

ਜਿਵੇਂ ਕਿ ਤੁਹਾਨੂੰ ਪਤਾ ਈ ਐ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਪੰਜਾਬੀ ਗਾਇਕ ਇੰਡਸਟਰੀ ਦੇ ਅਦਾਕਾਰ ਸਿੱਧੂ ਮੂਸੇਵਾਲੇ ਦਾ ਬੜੀ ਹੀ ਬੇਰਹਿਮੀ ਦੇ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਇਸ ਦਾ ਸੋਗ ਪੂਰੀ ਦੁਨੀਆਂ ਦੇ ਵਿੱਚ ਛਾਇਆ ਹੋਇਆ ਹੈ ਚਾਹੇ ਉਹ ਬੱਚੇ ਹੁਣ ਬੁੱਢੇ ਜਾਂ ਫਿਰ ਜਵਾਨ ਜਾਂ ਫਿਰ ਧਾਰਮਿਕ ਜਥੇਬੰਦੀਆਂ ਸਿੱਧੂ ਮੂਸੇਵਾਲੇ ਦੀ ਮੌਤ ਦਾ ਪੂਰੀ ਦੁਨੀਆਂ ਨੂੰ ਬੜਾ ਹੀ ਅਫ਼ਸੋਸ ਹੈ ਹਰ ਰੋਜ਼ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਉਂਦੀ ਹੈ ਕਿ ਅੱਜ ਉਸ ਦੇ ਘਰ ਇਹ ਹੱਸਤੀ ਗਈ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਹੁਣ ਇਹ ਗੱਲ ਸੁਣਨ ਦੇ ਵਿੱਚ ਸਾਹਮਣੇ ਆਈ ਹੈ ਕਿ ਤਰਸੇਮ ਸਿੰਘ ਮੋਰਾਂਵਾਲੀ ਸਿੱਧੂ

ਮੂਸੇ ਵਾਲੇ ਦੇ ਘਰ ਪਹੁੰਚੇ ਹਨ ਉਨ੍ਹਾਂ ਦੇ ਪਰਿਵਾਰ ਨਾਲ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਸਾਂਝਾ ਕਰਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਹੌਂਸਲਾ ਦੇਣ ਕਿ ਉਹ ਹਿੰਮਤ ਨਾ ਹਾਰਨ ਉਹਨਾਂ ਦੇ ਬੇਟੇ ਨੂੰ ਜਰੂਰ ਇਨਸਾਫ ਮਿਲੇਗਾ ਤਰਸੇਮ ਸਿੰਘ ਮੋਰਾਂਵਾਲੀ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ਦੇ ਬੋਲ ਅਜਿਹੇ ਸਨ ਕਿ ਉਹ ਲੋਕਾਂ ਦੇ ਦਿਲਾਂ ਵਿੱਚ ਘਰ ਕਰਦੇ ਸਨ ਉਹ ਇਕ ਬਹੁਤ ਹੀ ਵਧੀਆ ਇਨਸਾਨ ਸੀ ਜਿਸ ਨੇ ਇਹ ਸੋਚਿਆ ਹੋਇਆ ਸੀ ਕਿ ਉਹ ਪੰਜਾਬ ਨੂੰ ਅੱਗੇ ਲੈ ਕੇ ਆਵੇਗਾ ਆਪਣੇ ਪੰਜਾਬੀਆਂ ਦਾ ਨਾਮ ਰੌਸ਼ਨ ਕਰੇਗਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁੱਟਕਾਰਾ ਦਿਲਾਏਗਾ ਉਸ ਦੇ ਹਰ ਇੱਕ ਗੀਤ ਦੇ ਵਿੱਚ ਕੋਈ ਨਾ ਕੋਈ ਮੈਸੇਜ ਜ਼ਰੂਰ ਹੁੰਦਾ ਸੀ ਲੋਕਾਂ ਲਈ

ਉਹ ਬੜਾ ਹੀ ਇਮਾਨਦਾਰ ਇਨਸਾਨ ਸੀ ਪਤਾ ਨਹੀਂ ਰੱਬ ਨੇ ਉਸ ਨਾਲ ਏਦਾਂ ਕਿਉਂ ਕੀਤਾ ਪਰ ਉਨ੍ਹਾਂ ਨੇ ਕਿਹਾ ਕਿ ਤੁਸੀਂ ਦੁਖੀ ਨਹੀਂ ਰਹਿਣਾ ਕਿਉਂਕਿ ਤੁਹਾਡੇ ਪੁੱਤ ਤੁਹਾਨੂੰ ਹਮੇਸ਼ਾ ਖੁਸ਼ ਦੇਖਣਾ ਚਾਹੁੰਦਾ ਸੀ ਉਸ ਨੂੰ ਜ਼ਰੂਰ ਇਨਸਾਫ ਮਿਲੇਗਾ ਕਿਉਂਕਿ ਪੂਰੀ ਦੁਨੀਆ ਤੁਹਾਡੇ ਪੁੱਤ ਦੇ ਨਾਲ ਹੈ ਉਹ ਇਸ ਨੂੰ ਇਨਸਾਫ਼ ਜ਼ਰੂਰ ਦਿਵਾਏਗੀ ਇਸ ਦਾ ਅਫ਼ਸੋਸ ਪੂਰੀ ਦੁਨੀਆਂ ਦੇ ਵਿੱਚ ਛਾਇਆ ਹੋਇਆ ਹੈ ਇਕ ਹੋਰ ਖ਼ਬਰ ਸਾਹਮਣੇ ਆਈ ਹੈ ਕਿ ਕਈ ਲੋਕਾਂ ਵੱਲੋਂ ਤਾਂ ਉਸ ਜਗ੍ਹਾ ਤੇ ਵੀ ਸਬੀਲ ਲਗਾਈ ਗਈ ਹੈ ਜਿਸ ਜਗ੍ਹਾ ਤੇ ਸਿੱਧੂ ਮੂਸੇਵਾਲਾ ਤੇ ਗੋਲੀਆਂ ਚੱਲੀਆਂ ਸਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.