Breaking News
Home / खबरे / ਭੈਣ ਭਰਾ ਨੂੰ ਘਰ ਤੋਂ ਬਾਹਰ ਨਿਕਲਣਾ ਪਿਆ ਮਹਿੰਗਾ !

ਭੈਣ ਭਰਾ ਨੂੰ ਘਰ ਤੋਂ ਬਾਹਰ ਨਿਕਲਣਾ ਪਿਆ ਮਹਿੰਗਾ !

ਜ਼ਿੰਦਗੀ ਦੀ ਜੱਦੋ ਜਹਿਦ ਕਰਦੇ ਭੈਣ ਭਰਾ ਨੌਕਰੀ ਦੀ ਤਲਾਸ਼ ਵਿੱਚ ਘਰੋਂ ਨਿਕਲੇ ਸੀ ਪਰ ਮਾਪਿਆਂ ਨੂੰ ਨਹੀਂ ਪਤਾ ਸੀ ਕਿ ਉਹ ਕਿਸ ਹਾਲਤ ਵਿੱਚ ਵਾਪਸ ਪਰਤਣਗੇ ਦਰਅਸਲ ਸੁਖਪ੍ਰੀਤ ਅਤੇ ਦਿਲਬਾਗ ਭੈਣ ਭਰਾ ਜਿਨ੍ਹਾਂ ਦੀ ਉਮਰ ਅਠਾਰਾਂ ਅਤੇ ਉਨੀ ਸਾਲ ਹੈ ਰਜਨੀ ਛੋਟੀ ਉਮਰ ਦੇ ਵਿਚ ਯੁਵਕ ਇਸਦੇ ਨਾਲ ਉਨ੍ਹਾਂ ਦੇ ਨਾਲ ਕਿਸ ਤਰ੍ਹਾਂ ਭਾਣਾ ਵਾਪਰਿਆ ਉਹ ਤੁਸੀਂ ਸੁਣ ਕੇ ਹੈਰਾਨ ਰਹਿ ਜਾਵੋਗੇ ਦੱਸਦੀ ਕਿ ਮੋਗਾ ਤੋਂ ਖ਼ਬਰ ਸਾਹਮਣੇ ਆਈ

ਜਿੱਥੇ ਕਿ ਮੋਗਾ ਕੋਟਕਪੂਰਾ ਬਾਈਪਾਸ ਦੇ ਕੋਲ ਇੱਕ ਵੱਡਾ ਹਾਦਸਾ ਵਾਪਰਿਆ ਮੋਟਰਸਾਈਕਲ ਤੇ ਜਾ ਰਹੀ ਭੈਣ ਭਰਾ ਨੂੰ ਸਾਹਮਣਿਓਂ ਆ ਰਹੀ ਵਰਨਾ ਕਾਰ ਨੇ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਮੌਕੇ ਤੇ ਹੀ ਭੈਣ ਖ਼ਤਮ ਹੋ ਗਈ ਦੱਸ ਦੇਈਏ ਕਿ ਉਸਦਾ ਭਰਾ ਅਜੇ ਵੀ ਗੰਭੀਰ ਰੂਪ ਨਾਲ ਸ੍ਰੀ ਸੋਲੰਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਇਹ ਨੌਕਰੀ ਲੱਭਣ ਦੀ ਤਲਾਸ਼ ਤੇ ਵਿਨਸੀ ਘਰੋਂ ਨਿਕਲਿਆ ਸੀ ਤੇ ਓਧਰ ਭੈਣ ਦੇ ਨਾਲ ਅਜਿਹਾ ਮੰਦਭਾਗਾ ਹਾਦਸਾ ਵਾਪਰਿਆ ਜਿਸ ਨੂੰ ਸੁਣ ਕੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ

ਸਾਰੇ ਮਾਮਲੇ ਤੇ ਹੁਣ ਤਕ ਡਾਕਟਰਾਂ ਦੇ ਵੱਲੋਂ ਕੀ ਕੁੱਝ ਕਿਹਾ ਗਿਆ ਜ਼ਿੰਦਗੀ ਦੀ ਜੱਦੋ ਜਹਿਦ ਕਰਦੇ ਭੈਣ ਭਰਾ ਨੌਕਰੀ ਦੀ ਤਲਾਸ਼ ਵਿੱਚ ਘਰੋਂ ਨਿਕਲੇ ਸੀ ਪਰ ਮਾਪਿਆਂ ਨੂੰ ਨਹੀਂ ਪਤਾ ਸੀ ਕਿ ਉਹ ਕਿਸ ਹਾਲਤ ਵਿੱਚ ਵਾਪਸ ਪਰਤਣਗੇ ਦਰਅਸਲ ਸੁਖਪ੍ਰੀਤ ਅਤੇ ਦਿਲਬਾਗ ਭੈਣ ਭਰਾ ਜਿਨ੍ਹਾਂ ਦੀ ਉਮਰ ਅਠਾਰਾਂ ਅਤੇ ਉਨੀ ਸਾਲ ਹੈ ਮਹਿਜ਼ ਇੰਨੀ ਛੋਟੀ ਉਮਰ ਵਿੱਚ ਹੀ ਉਹ ਕਿਸ ਦੇ ਨਾਲ ਉਨ੍ਹਾਂ ਦੇ ਨਾਲ ਕਿਸ ਤਰ੍ਹਾਂ ਭਾਣਾ ਵਾਪਰਿਆ ਉਹ ਤੁਸੀਂ ਸੁਣ ਕੇ ਹੈਰਾਨ ਰਹਿ ਜਾਵੋਗੇ ਦੱਸਦੀ ਕਿ ਮੋਗਾ ਤੋਂ ਖ਼ਬਰ ਸਾਹਮਣੇ ਆਈ ਜਿਥੇ ਕਿ ਮੋਗਾ ਕੋਟਕਪੂਰਾ ਬਾਈਪਾਸ ਦੇ ਕੋਲ ਇੱਕ ਵੱਡਾ ਹਾਦਸਾ ਵਾਪਰਨ ਗਿਆਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.