Breaking News
Home / खबरे / ਲਾਰੈਂਸ ਬਿਸ਼ਨੋਈ ਪਹੁੰਚ ਗਿਆ ਮਾਨਸਾ ਮੂਸਾ ਪਿੰਡ ਕੋਲ!

ਲਾਰੈਂਸ ਬਿਸ਼ਨੋਈ ਪਹੁੰਚ ਗਿਆ ਮਾਨਸਾ ਮੂਸਾ ਪਿੰਡ ਕੋਲ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਸਿੱਧੂ ਮੂਸੇ ਵਾਲੇ ਦਾ ਬੜੀ ਹੀ ਬੇਰਹਿਮੀ ਦੇ ਨਾਲ ਗੈਂਗਸਟਰਾਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਹੈ ਜਿਸਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਸਿੱਧੂ ਮੂਸੇਵਾਲੇ ਦੇ ਇਸ ਕਤਲ ਵਿੱਚ ਸਭ ਤੋਂ ਪਹਿਲਾਂ ਨਾਮ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਆਇਆ ਸੀ ਅਤੇ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਮੁਹਾਲੀ ਦੇ ਸੀਸੀਆਈ ਦਫ਼ਤਰ ਦੇ ਵਿਚ ਪਿਛਲੇ ਦਿਨੀਂ ਹੀ ਲਿਆਂਦਾ ਗਿਆ ਸੀ ਜਿਥੇ ਉਸ ਤੋਂ ਪੁੱਛਗਿੱਛ ਕੀਤੀ ਗਈ ਸੀ

ਅਤੇ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਕੋਰਟ ਨੇ ਸੱਤ ਦਿਨ ਦਾ ਰਿਮਾਂਡ ਦਿੱਤਾ ਹੈ ਅਤੇ ਇਸ ਦੇ ਨਾਲ ਜੁੜੀ ਹੀ ਇੱਕ ਹੋਰ ਤਾਜ਼ਾ ਖ਼ਬਰ ਸਾਹਮਣੇ ਹੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਕੋਰਟ ਨੇ ਮੈਡੀਕਲ ਚੈੱਕਅੱਪ ਲਈ ਮਨਜ਼ੂਰੀ ਦੇ ਦਿੱਤੀ ਹੈ ਅਤੇ ਲਾਰੈਂਸ ਬਿਸ਼ਨੋਈ ਨੂੰ ਰਾਮ ਵਿਜੈ ਹਸਪਤਾਲ ਵਿਚ ਲਿਜਾਇਆ ਜਾਏਗਾ ਮੈਡੀਕਲ ਚੈੱਕਅੱਪ ਲਈ ਅਤੇ ਉਸ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਉਸ ਨੂੰ ਬੁੁਲਟ ਪਰੂਫ਼ ਗੱਡੀ ਦੇ ਵਿੱਚ ਹੀ ਲੈ ਕੇ ਜਾਇਆ ਜਾਵੇਗਾ ਅਤੇ ਲੈ ਕੇ ਆਇਆ ਜਾਵੇਗਾ

ਅਤੇ ਉਸ ਦੇ ਪਿੱਛੇ ਅਤੇ ਅੱਗੇ ਪੂਰੀ ਪੁਲਸ ਫੋਰਸ ਲਗਾਈ ਜਾਵੇਗੀ ਤਾਂ ਕਿ ਉਸ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਵਕੀਲ ਦੁਆਰਾ ਦੱਸਿਆ ਗਿਆ ਹੈ ਕਿ ਅਸੀਂ ਇਸ ਦਿ ਫਿਜ਼ੀਕਲ ਕਸਟਡੀ ਨੂੰ ਅਪੋਜ਼ ਕੀਤਾ ਸੀ ਪਰ ਸਾਡਾ ਅਪੋਜ਼ ਕਰਨ ਦਾ ਇਹ ਮਕਸਦ ਸੀ ਕਿ ਜੋ ਵੀ ਇਸਦਾ ਮੈਡੀਕਲ ਹੈ ਕੁੱਝ ਸ਼ਰਤਾਂ ਦੇ ਉੱਪਰ ਰੱਖਿਆ ਜਾਵੇ ਤੇ ਕੋਰਟ ਨੇ ਇਸ ਨੂੰ ਇਜਾਜ਼ਤ ਦੇ ਦਿੱਤੀ ਹੈ ਅਤੇ ਕੋਰਟ ਬਲੋ ਇਹ ਆਦੇਸ਼ ਜਾਰੀ ਕੀਤੇ ਗਏ ਕਿ ਜੋ ਇਸ ਦੀ ਜ਼ਿੰਦਗੀ ਹੈ ਉਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਪੰਜਾਬ ਪੁਲੀਸ ਉਠਾਏਗੀ

ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਣਾ ਨਹੀਂ ਚਾਹੀਦਾ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਪੁਲੀਸ ਦੀ ਹੋਵੇਗੀ ਅਤੇ ਇਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਸ ਦੀ ਸਕਿਓਰਿਟੀ ਨੂੰ ਲੈ ਕੇ ਪੂਰੀ ਸਖ਼ਤੀ ਕੋਰਟ ਵੱਲੋਂ ਦਿੱਤੀ ਗਈ ਹੈ ਕਿ ਲਾਰੈਂਸ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਪੁਲਸ ਦੀ ਹੋਵੇਗੀ ਅਤੇ ਇਸ ਨੂੰ ਬੁਲਟ ਪਰੂਫ਼ ਗੱਡੀ ਦੇ ਵਿੱਚ ਹੀ ਲੈ ਆਇਆ ਜਾਏਗਾ ਅਤੇ ਵਾਪਸ ਇਸ ਦੇ ਵਿੱਚ ਹੀ ਲੈ ਕੇ ਜਾਇਆ ਜਾਵੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.