Breaking News
Home / खबरे / ਮੂਸੇਵਾਲਾ ਕਤਲਕਾਂਡ ਦੇ ਹੁਣ ਬਿਹਾਰ ਨਾਲ ਜੁੜੇ ਤਾਰ!

ਮੂਸੇਵਾਲਾ ਕਤਲਕਾਂਡ ਦੇ ਹੁਣ ਬਿਹਾਰ ਨਾਲ ਜੁੜੇ ਤਾਰ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਸਿੱਧੂ ਮੂਸੇਵਾਲੇ ਦਾ ਬੜੀ ਬੇਰਹਿਮੀ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਜਿਸ ਦੀ ਮੌਤ ਦੀ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਤੇ ਸਿੱਧੂ ਮੂਸੇਵਾਲੇ ਦੀ ਮੌਤ ਦਾ ਦੁੱਖ ਪੂਰੀ ਦੁਨੀਆ ਨੂੰ ਹੋਇਆ ਹੈ ਤੇ ਸਭ ਲੋਕਾਂ ਨੂੰ ਇਹੀ ਗੱਲ ਦਾ ਇੰਤਜ਼ਾਰ ਹੈ ਕਿ ਕਦੋਂ ਸਿੱਧੂ ਮੂਸੇ ਵਾਲੇ ਦੇ ਕਾਤਲਾਂ ਨੂੰ ਫੜਿਆ ਜਾਵੇ ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਸਭ ਤੋਂ ਪਹਿਲਾਂ ਜੋ ਨਾਮ ਆਇਆ ਸੀ

ਉਹ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਆਇਆ ਹੈ ਜਿਸ ਵਿੱਚ ਲਾਰੈਂਸ ਬਿਸ਼ਨੋਈ ਵੱਲੋਂ ਕਈ ਤਰ੍ਹਾਂ ਦੇ ਖੁਲਾਸੇ ਕੀਤੇ ਗਏ ਹਨ ਅਤੇ ਹੁਣ ਮੂਸੇਵਾਲਾ ਕਤਲਕਾਂਡ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮੂਸੇਵਾਲੇ ਦੇ ਕਤਲ ਕਾਂਡ ਦੇ ਨਾਲ ਜੋ ਕੜੀਆਂ ਹਨ ਉਹ ਇੱਕ ਦੇ ਨਾਲ ਇੱਕ ਜੁੜੀ ਰਹੀਆਂ ਹਨ ਅਤੇ ਹੁਣ ਪੰਜਾਬ ਪੁਲੀਸ ਹੈ ਜੋ ਬਿਹਾਰ ਪਹੁੰਚੀ ਹੈ ਤੁਹਾਨੂੰ ਦੱਸ ਦਈਏ ਕਿ ਜੋ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਜੋ ਗੋਰਗਾ ਹੈ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦਾ ਨਾਂ ਮੁਹੰਮਦ ਰਾਜਾ ਦੱਸਿਆ ਜਾ ਰਿਹਾ ਹੈ

ਇਹ ਗੋਪਾਲ ਗੰਜ ਦਾ ਰਹਿਣ ਵਾਲਾ ਹੈ ਮੁਹੰਮਦ ਰਾਜੇ ਦੇ ਉੱਪਰ ਇਹ ਇਲਜ਼ਾਮ ਹਨ ਕਿ ਉਹ ਗੋਲਡੀ ਬਰਾੜ ਤੇ ਲੌਰਿਸ ਬਿਸਨੋਈ ਦਾ ਨਾਮ ਲੈ ਕੇ ਲੋਕਾਂ ਨੂੰ ਧਮਕੀਆਂ ਦਿੰਦਾ ਸੀ ਅਤੇ ਲੋਕਾਂ ਤੋਂ ਫਿਰੌਤੀ ਵੀ ਮੰਗੀ ਜਾਂਦੀ ਸੀ ਗੋਪਾਲਗੰਜ ਅਤੇ ਪੰਜਾਬ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਦੇ ਕਾਰਨ ਇਸ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਇਸ ਵਿਅਕਤੀ ਵੱਲੋਂ ਬਿਹਾਰ ਦੇ ਨਾਲ- ਨਾਲ ਦਿੱਲੀ ਦੇ ਵਿੱਚ ਵੀ ਫੋਨ ਕਰ ਕੇ ਲੋਕਾਂ ਤੋਂ ਫਿਰੌਤੀ ਮੰਗੀ ਜਾਂਦੀ ਸੀ

ਲਾਰੈਂਸ ਬਿਸ਼ਨੋਈ ਦੇ ਨਾਮ ਲੈ ਕੇ ਅਤੇ ਪੰਜਾਬ ਪੁਲੀਸ ਨੇ ਹੁਣ ਇਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਇਸ ਮੁਹੰਮਦ ਰਾਜਾ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ ਕਿਉਂਕਿ ਇਹ ਕਈ ਸਾਲਾਂ ਤੋਂ ਕੰਮ ਕਰ ਰਿਹਾ ਹੈ ਇਸ ਗੱਲ ਦਾ ਤਾਂ ਪਤਾ ਲੱਗ ਹੀ ਗਿਆ ਹੈ ਕਿ ਮੂਸੇਵਾਲੇ ਦਾ ਜੋ ਕਤਲ ਹੈ ਉਹ ਲਾਰੈਂਸ ਬਿਸ਼ਨੋਈ ਨੇ ਹੀ ਕੀਤਾ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਲਾਰੈਂਸ ਬਿਸ਼ਨੋਈ ਤੇ ਕੀ ਕਾਰਵਾਈ ਕੀਤੀ ਜਾਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.