Home / खबरे / ਸਾਹ ਦੇ ਲਈ ਤੜਫ ਰਿਹਾ ਸੀ ਇੱਕ ਵਿਅਕਤੀ ਅਤੇ ਫਿਰ ਜੋ ਉਸ ਨਾਲ ਘਟਨਾ ਹੋਈ ਉਸ ਨੂੰ ਦੇਖ ਕੇ ਤਾਂ ਲੋਕਾ ਦੀਆਂ ਖੁੱਲ੍ਹੀਆਂ ਹੀ ਰਹਿ ਗਈਆਂ

ਸਾਹ ਦੇ ਲਈ ਤੜਫ ਰਿਹਾ ਸੀ ਇੱਕ ਵਿਅਕਤੀ ਅਤੇ ਫਿਰ ਜੋ ਉਸ ਨਾਲ ਘਟਨਾ ਹੋਈ ਉਸ ਨੂੰ ਦੇਖ ਕੇ ਤਾਂ ਲੋਕਾ ਦੀਆਂ ਖੁੱਲ੍ਹੀਆਂ ਹੀ ਰਹਿ ਗਈਆਂ

ਜਿਸ ਤਰ੍ਹਾਂ ਕੋਰੋਨਾ ਮਹਾਂਮਾਰੀ ਨਾਲ ਲੱਖਾਂ ਗਿਣਤੀ ਵਿਚ ਲੋਕ ਮਰ ਰਹੇ ਹਨ ਅਤੇ ਦਿਨੋਂ ਦਿਨ ਇਨ੍ਹਾਂ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਏ ਉਸੇ ਦੌਰਾਨ ਹੀ ਆਕਸੀਜਨ ਦੀ ਵੀ ਘਾਟ ਹੈ ਇਸ ਨੇ ਸਾਹਮਣੇ ਆ ਰਹੀ ਹੈ ਅਤੇ ਕਈ ਵਿਅਕਤੀ ਅਜਿਹੇ ਹਨ ਜੋ ਕਿ ਕੋਰੋਨਾ ਮਹਾਂਮਾਰੀ ਦੇ ਆਸ ਪਾਸ ਵੀ ਨਹੀਂ ਹਨ ਪਰ ਆਕਸੀਜਨ ਨਾ ਮਿਲਣ ਕਾਰਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ

ਅਤੇ ਉਹ ਆਪਣੇ ਪਰਿਵਾਰਾਂ ਤੋਂ ਦੂਰ ਚਲੇ ਜਾਂਦੇ ਹਨ ਇਸੇ ਦੌਰਾਨ ਹੀ ਬਹੁਤ ਸਾਰੇ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਨਾਲ ਬਹੁਤ ਲੋਕ ਮਰ ਚੁੱਕੇ ਹਨ ਅਤੇ ਜਿਹੀ ਹੀ ਇੱਕ ਘਟਨਾ ਹੋਰ ਆਈ ਹੈ ਸਾਹਮਣੇ ਜਿਸ ਨੇ ਲੋਕਾਂ ਦੀਆਂ ਅੱਖਾਂ ਨੂੰ ਖੋਲ੍ਹ ਕੇ ਰੱਖ ਦਿੱਤਾ ਹੈ ਇਕ ਵਿਅਕਤੀ ਜਿਸ ਦੀ ਕਰੁਣਾ ਰਿਪੋਰਟ ਨੈਗੇਟਿਵ ਸੀ ਉਸ ਦੀ ਮੌਤ ਹੋ ਗਈ ਹੈ ਉਸ ਡਾਕਟਰਾਂ ਨੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਕਿਉਂਕਿ ਡਾਕਟਰਾਂ ਨੇ ਇਕੋ ਹੀ ਰਟ ਲਗਾ ਰੱਖੀ ਸੀ

ਕਿ ਪਹਿਲਾਂ ਇਸ ਦੀ ਕੋਰੋਨਾ ਰਿਪੋਰਟ ਲੈ ਕੇ ਆਓ ਅਤੇ ਉਸ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਵੀ ਕੋਈ ਜਗ੍ਹਾ ਨਹੀਂ ਦਿੱਤੀ ਗਈ ਜਦੋਂ ਉਸ ਨੂੰ ਸਦਰ ਹਸਪਤਾਲ ਵਿੱਚ ਲੈ ਕੇ ਗਏ ਤਾਂ ਉਸ ਸਮੇਂ ਵੀ ਅਤੇ ਜਦੋਂ ਉਸ ਨੇ ਕੋਰੂਨਾ ਟੈਸਟ ਲਈ ਲਾਈਨ ਵਿੱਚ ਖੜ੍ਹਾ ਅਤੇ ਜਦੋਂ ਹੀ ਉਸ ਦਾ ਨੰਬਰ ਆਇਆ ਉਸ ਦੀ ਮੌਤ ਹੋ ਗਈ ਇਸ ਘਟਨਾ ਨੇ ਲੋਕਾਂ ਦੇ ਦਿਲ ਨੂੰ ਹਿਲਾ ਕੇ ਰੱਖ ਦਿੱਤਾ ਕਿ ਅਜਿਹੇ ਵੀ ਡਾਕਟਰ ਹੁੰਦੇ ਹਨ ਜੋ ਮਰੀਜ਼ਾਂ ਨੂੰ ਆਪਣੇ ਕੋਲ ਹੁੰਦੇ ਹੋਏ ਵੀ ਉਨ੍ਹਾਂ ਦੀ ਦੇਖਭਾਲ ਨਹੀਂ ਕਰਦੇ
ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *