Breaking News
Home / खबरे / 1400ਕਿਲੋਮੀਟਰ ਦੂਰੀ ਤੇ ਆਕਸੀਜਨ ਸਿਲੰਡਰ ਲੈ ਕੇ ਪਹੁੰਚਇਆ ਇਕ ਵਿਅਕਤੀ ਅਤੇ ਜਦੋਂ ਉਸ ਵਿਅਕਤੀ ਦੀ ਸਚਾਈ ਸਾਹਮਣੇ ਆਈ ਤਾਂ ਲੋਕ ਵੀ ਦੇਖ ਕੇ ਹੈਰਾਨ ਰਹਿ ਗਏ

1400ਕਿਲੋਮੀਟਰ ਦੂਰੀ ਤੇ ਆਕਸੀਜਨ ਸਿਲੰਡਰ ਲੈ ਕੇ ਪਹੁੰਚਇਆ ਇਕ ਵਿਅਕਤੀ ਅਤੇ ਜਦੋਂ ਉਸ ਵਿਅਕਤੀ ਦੀ ਸਚਾਈ ਸਾਹਮਣੇ ਆਈ ਤਾਂ ਲੋਕ ਵੀ ਦੇਖ ਕੇ ਹੈਰਾਨ ਰਹਿ ਗਏ

ਕੋਰੋਨਾ ਮਹਾਂਮਾਰੀ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਬਹੁਤ ਸਾਰੀਆਂ ਮੌਤਾਂ ਵੀ ਹੋ ਗਈਆਂ ਹਨ ਬਹੁਤ ਸਾਰੇ ਮਰੀਜ਼ ਅਜਿਹੇ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਬਹੁਤ ਕਮੀ ਨਜ਼ਰ ਆ ਰਹੀ ਹੈ ਅਤੇ ਕੋਰੋਨਾ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਪਰਿਵਾਰ ਬਹੁਤ ਸਾਰੀਆਂ ਮੁਸ਼ਕਲਾਂ ਵਿਚੋਂ ਦੀ ਗੁਜ਼ਰ ਰਹੇ ਹਨ ਅਤੇ ਬਹੁਤ ਸਾਰੇ ਪਰਿਵਾਰ ਆਕਸੀਜਨ ਦਾ ਪ੍ਰਬੰਧ ਨਹੀਂ ਵੀ ਕਰ ਸਕਦੇ ਹਨ

ਉਨ੍ਹਾਂ ਨੇ ਆਪਣੇ ਪਰਿਵਾਰਾਂ ਦੇ ਮੈਂਬਰਾਂ ਨੂੰ ਆਪਣੇ ਤੋਂ ਦੂਰ ਜਾਣ ਦਾ ਦੁੱਖ ਹੈ ਅਤੇ ਬਹੁਤ ਸਾਰੇ ਪਰਿਵਾਰ ਅਜਿਹੇ ਹਨ ਜੋ ਬਹੁਤ ਮੁਸ਼ਕਿਲ ਨਾਲ ਆਕਸੀਜਨ ਦਾ ਪ੍ਰਬੰਧ ਕਰ ਲੈਂਦੇ ਹਨ ਅਤੇ ਆਪਣੇ ਪਰਿਵਾਰ ਦੇ ਮੈਂਬਰ ਨੂੰ ਬਚਾ ਲੈਦੇ ਹਨ ਅਤੇ ਨੋਇਡਾ ਵਿੱਚ ਵੀ ਇੱਕ ਅਜਿਹੀ ਹੀ ਘਟਨਾ ਦੇਖਣ ਨੂੰ ਮਿਲੀ ਹੈ ਨੋਇਡਾ ਵਿੱਚ ਇੱਕ ਰੰਜਨ ਨਾਮ ਦਾ ਵਿਅਕਤੀ ਰਹਿ ਰਿਹਾ ਸੀ ਜਿਸਦਾ ਦੋਸਤ ਉਸ ਤੋਂ 1400ਕਿਲੋਮੀਟਰ ਦੀ ਦੂਰੀ ਤੇ ਰਹਿ ਰਿਹਾ ਸੀ

ਉਸ ਦਾ ਨਾਮ ਦਵਿੰਦਰ ਹੈ ਇਹ ਦੋਨੋਂ ਬਚਪਨ ਦੇ ਦੋਸਤ ਸਨ ਅਤੇ ਜਦੋਂ ਦਵਿੰਦਰ ਨੂੰ ਇਹ ਪਤਾ ਲੱਗਿਆ ਕਿ ਮੇਰਾ ਦੋਸਤ ਜੋ ਰੰਜਨਾ ਹੈ ਉਸ ਦੀ ਕੋਰੋਨਾਂ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਨੂੰ ਆਕਸੀਜਨ ਕਿਤੋਂ ਵੀ ਨਹੀਂ ਮਿਲ ਰਿਹਾ ਤਾਂ ਉਸ ਨੇ ਆਕਸੀਜਨ ਸਿਲੰਡਰ ਦਾ ਪ੍ਰਬੰਧ ਕਰਨ ਬਾਰੇ ਨੋਇਡਾ ਵਿਚ ਗੱਲ ਕੀਤੀ ਪਰ ਨੋਇਡਾ ਵਿੱਚੋਂ ਹੀ ਉਸ ਨੂੰ ਆਕਸੀਜਨ ਸਿਲੰਡਰ ਨਹੀਂ ਮਿਲਿਆ

ਇਸ ਲਈ ਉਸ ਨੇ ਜਿਸ ਉਹ ਰਹਿ ਰਿਹਾ ਸੀ ਉਸ ਜਗ੍ਹਾ ਤੋਂ ਆਪਣੇ ਦੋਸਤਾਂ ਲਈ ਉਸ ਨੇ ਆਕਸੀਜਨ ਸਿਲੰਡਰ ਦਾ ਪ੍ਰਬੰਧ ਕੀਤਾ ਅਤੇ ਉਸ ਜਗ੍ਹਾ ਤੋਂ ਉਸ ਨੇ ਆਪਣੇ ਦੋਸਤ ਦੀ ਜਾਨ ਬਚਾ ਲਈ ਅਤੇ ਉਸ ਨੇ ਦੱਸਿਆ ਕਿ ਮੇਰੇ ਦੋਸਤ ਦੀ ਹੁਣ ਹਾਲਤ ਪਹਿਲਾਂ ਨਾਲੋਂ ਠੀਕ ਹੈ ਤਾਂ ਇਸ ਗੱਲ ਦੀ ਮੈਨੂੰ ਬਹੁਤ ਖੁਸ਼ੀ ਹੈ ਕਿ ਮੈਂ ਉਸ ਲਈ ਕੁਝ ਕਰ ਸਕਿਆ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *