Breaking News
Home / खबरे / ਸਕੇ ਭਰਾਵਾਂ ਨੇ ਆਪਣੀ ਹੀ ਭੈਣ ਨਾਲ ਕਰ ਦਿੱਤਾ ਇਹ ਗਲਤ ਕੰਮ

ਸਕੇ ਭਰਾਵਾਂ ਨੇ ਆਪਣੀ ਹੀ ਭੈਣ ਨਾਲ ਕਰ ਦਿੱਤਾ ਇਹ ਗਲਤ ਕੰਮ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਦੇਖਿਆ ਹੈ ਕਿ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਦੇ ਫੈਸਲੇ ਕਈ ਵਾਰ ਖ਼ੁਦ ਹੀ ਲੈ ਜਾਂਦੇ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਪਰਿਵਾਰ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਦੇ ਫੈਸਲਿਆਂ ਤੋਂ ਖੁਸ਼ ਨਹੀਂ ਹੁੰਦੇ ਜਿਨ੍ਹਾਂ ਦੇ ਵੱਲੋਂ ਵਾਅਦੇ ਵਿੱਚ ਇਨ੍ਹਾਂ ਦੇ ਨਾਲ ਅਜਿਹਾ ਕੰਮ ਕੀਤਾ ਜਾਂਦਾ ਹੈ ਜਿਸ ਦੇ ਕਾਰਨ ਇਨ੍ਹਾਂ ਨੂੰ ਆਪਣੀ ਜ਼ਿੰਦਗੀ ਗਵਾਉਣੀ ਪੈਂਦੀ ਹੈ ਹੁਣ ਇਸ ਦੇ ਨਾਲ ਜੁਡ਼ੀ ਹੀ ਇੱਕ ਵੱਡੀ ਖ਼ਬਰ ਪੱਟੀ ਤੋਂ ਸਾਹਮਣੇ ਆ

ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਦੇ ਵੱਲੋਂ ਆਪਣੀ ਮਰਜ਼ੀ ਦੇ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਇਹ ਵਿਆਹ ਮਨਜ਼ੂਰ ਨਹੀਂ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੇ ਭਰਾਵਾਂ ਦੇ ਵੱਲੋਂ ਇਸ ਦੇ ਘਰ ਵਿੱਚ ਪੜ੍ਹ ਕੇ ਜਿੱਥੇ ਕੇਹੇ ਵਿਆਹੀ ਸੀ ਇਸ ਲੜਕੀ ਨੂੰ ਬਾਹਰ ਬਾਜ਼ਾਰ ਦੇ ਵਿੱਚ ਘੜੀਸ ਕੇ ਬੁਰੀ ਤਰ੍ਹਾਂ ਕੱਟ ਵੱਢ ਕਰਕੇ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲਸ ਤੇ ਪੁਲੀਸ ਮਾਮਲੇ ਦੀ

ਛਾਣਬੀਣ ਕੀਤੀ ਜਾ ਰਹੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.