Breaking News
Home / खबरे / ਦੇਖੋ ਕਿਵੇਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਗਿਆ ਪੂਰਾ ਪਰਿਵਾਰ ਹੋਇਆ ਲਾਪਤਾ

ਦੇਖੋ ਕਿਵੇਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਗਿਆ ਪੂਰਾ ਪਰਿਵਾਰ ਹੋਇਆ ਲਾਪਤਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਖ਼ਬਰ ਸੰਧਾਰੇ ਦਿੱਤੇ ਗਏ ਦੱਸਿਆ ਜਾ ਰਿਹਾ ਇਕ ਪਰਿਵਾਰ ਜਿਸ ਦੇ ਵਿਚ ਪਤੀ ਪਤਨੀ ਦੇ ਨਾਲ ਉਨ੍ਹਾਂ ਦਾ ਪੁੱਤਰ ਅਤੇ ਬੇਟੀ ਸਨ ਸਾਰੇ ਹੀ ਮੈਂਬਰ

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨਾ ਜਾ ਕੇ ਲੋਕ ਰਸਤੇ ਵਿੱਚ ਹੀ ਲਾਪਤਾ ਹੋ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪੁਲੀਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੁਲੀਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਦੇ ਨਾਲ ਅਜਿਹਾ ਕੀ ਵਾਪਰਿਆ ਹੈ ਕਿ ਇਹ ਸ੍ਰੀ ਹਰਿਮੰਦਰ ਸਾਹਿਬ ਨਾ ਪਹੁੰਚ ਗਏ ਰਸਤੇ ਵਿੱਚ ਹੀ ਲਾਪਤਾ ਹੋ ਗਏ ਜਦੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵਿਚ ਡਰ ਅਤੇ ਸਹਿਮ ਦੇਖਿਆ ਜਾ ਰਿਹਾ ਹੈ ਕਿਉਂਕਿ ਇੱਕ ਪੂਰੇ ਦਾ ਪੂਰਾ

ਪਰਿਵਾਰ ਰਸਤੇ ਵਿੱਚ ਹੀ ਲਾਪਤਾ ਹੋ ਗਿਆ ਹੈ ਉਥੇ ਹੀ ਇਸ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਜਵਾਈ ਜਾਣੀ ਕੇਸ ਦੇ ਘਰਵਾਲੇ ਵੱਲੋਂ ਹੀ ਇਹ ਸਾਰਾ ਕੁਝ ਕੀਤਾ ਗਿਆ ਹੈ ਕਿਉਂਕਿ ਇਸ ਦੇ ਵੱਲੋਂ ਕਿਸੇ ਨਾ ਕਿਸੇ ਲਾਲਚ ਦੇ ਵਿਚ ਆ ਕੇ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਅਜਿਹਾ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਾ ਉਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਪ੍ਰਚਾਰਤ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.