Breaking News
Home / खबरे / ਇਸ ਗਾਣੇ ਦੇ ਕਰਕੇ ਹੋਇਆ ਸੀ ਸਿੱਧੂ ਮੂਸੇਵਾਲੇ ਦਾ ਕ ਤ ਲ

ਇਸ ਗਾਣੇ ਦੇ ਕਰਕੇ ਹੋਇਆ ਸੀ ਸਿੱਧੂ ਮੂਸੇਵਾਲੇ ਦਾ ਕ ਤ ਲ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਨਾਲ ਗੁੜ ਵੀ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਜੋ ਕਿ ਪੰਜਾਬ ਦੇ ਇਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਮੌਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ

ਹੈ ਕਿ ਪਹਿਲਾਂ ਉਨ੍ਹਾਂ ਦੀ ਮੌਤ ਦਾ ਕਾਰਨ ਵਿੱਕੀ ਮਿੱਡੂਖੇੜਾ ਨੂੰ ਦੱਸਿਆ ਜਾ ਰਿਹਾ ਸੀ ਕਿਉਂਕਿ ਕੁਝ ਸਮਾਂ ਪਹਿਲਾਂ ਵਿੱਕੀ ਮਿੱਡੂਖੇੜਾ ਨੂੰ ਵੀ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਸੀ ਕਿ ਵਿੱਕੀ ਮਿੱਡੂਖੇੜਾ ਦੇ ਮੌਤ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਹੱਥ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਪ੍ਰਸ਼ਨ ਬਿਸ਼ਨੋਈ ਗਰੁੱਪ ਦੇ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਸੀ ਕਿ ਸਿੱਧੂ ਮੂਸੇਵਾਲਾ ਜੋ ਗਾਣੇ ਗਾਉਂਦਾ ਸੀ ਉਸਦੇ ਵਿੱਚ ਉਸਦੇ ਬਲਾ ਹਥਿਆਰਾਂ ਦਾ ਜ਼ਿਕਰ ਕੀਤਾ ਜਾਂਦਾ ਸੀ ਜਿਸਦੇ ਕਾਰਨ ਸਾਰੇ ਹੀ ਗਰੁੱਪ ਇਸ ਨੂੰ ਇਕ ਚੈਲੇਂਜ ਮੰਨਦੇ

ਸਨ ਜਿਸਦੇ ਕਾਰਨ ਉਸਦੀ ਮੌਤ ਹੋਈ ਹੈ ਪਰ ਹੁਣ ਇਸਦੇ ਨਾਲ ਹੀ ਇੱਕ ਨਿੱਜੀ ਚੈਨਲ ਵੱਲੋਂ ਦੱਸਿਆ ਜਾਵੇ ਕਿ ਬੰਬੀਹਾ ਬੋਲੇ ਸਿੱਧੂ ਮੂਸੇਵਾਲੇ ਵੱਲੋਂ ਇੱਕ ਗੀਤ ਗਾਇਆ ਗਿਆ ਸੀ ਜਿਸ ਦੇ ਕਾਰਨ ਉਸਦੀ ਮੌ ਤ ਹੋਈ ਹੈ ਦੱਸਿਆ ਜਾ ਰਿਹਾ ਕਿ ਬੰਬੀਹਾ ਬੋਲੇ ਗੀਤ ਦੇ ਵਿੱਚ ਬਹੁਤ ਸਾਰੇ ਸ਼ਬਦ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਵੱਲੋਂ ਸਿੱਧੇ ਤੌਰ ਤੇ ਅਜਿਹੀਆਂ ਗੱਲਾਂ ਕਹੀਆਂ ਗਈਆਂ ਸਨ ਜਿਸ ਦੇ ਕਾਰਨ ਦੂਜੇ ਗੈਂਗਸਟਰਾਂ ਮੈਨੂੰ ਇਹ ਪਸੰਦ ਨਹੀਂ ਆਈਆਂ ਜਿਸ ਦੇ ਕਾਰਨ ਇਹ ਸਾਰਾ ਕੁਝ ਵਾਪਰਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.