Breaking News
Home / खबरे / ਜੇਲ੍ਹ ਵਿੱਚ ਬੰਦ ਕੇਕੜੇ ਦੀ ਹੋਈ ਬੁਰੀ ਤਰ੍ਹਾਂ ਕੁੱ ਟ ਮਾ ਰ

ਜੇਲ੍ਹ ਵਿੱਚ ਬੰਦ ਕੇਕੜੇ ਦੀ ਹੋਈ ਬੁਰੀ ਤਰ੍ਹਾਂ ਕੁੱ ਟ ਮਾ ਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਮਾਰਨ ਵੱਲ ਲੋਕਾਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਜਿਸ

ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸਿੰਘ ਕੇਕੜਾ ਨਾਮ ਦਾ ਇੱਕ ਵਿਅਕਤੀ ਪੁਲਸ ਵਲੋਂ ਫੜਿਆ ਗਿਆ ਸੀ ਜਿਸਨੂੰ ਕਿ ਮੁਕਤਸਰ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦੇ ਵੱਲੋਂ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਗਈ ਸੀ ਅਤੇ ਸ਼ਾਰਪ ਸ਼ੂਟਰਾਂ ਨੂੰ ਦੱਸਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਕਦੋਂ ਘਰੋਂ ਨਿਕਲ ਰਿਹਾ ਹੈ ਅਤੇ ਉਸਦੇ ਨਾਲ ਕੌਣ ਕੌਣ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲਿਸ ਨੇ ਪੁਲਿਸ ਨੂੰ ਮੁਕਤਸਰ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਜਿਥੇ ਕਿ ਦਵਿੰਦਰ ਬੰਬੀਹਾ ਗਰੁੱਪ ਦੇ ਵੱਲੋਂ ਹੁਣ ਇਸ ਦਾ ਬੁਰੀ ਤਰਾਂ ਕੁਟਾਪਾ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ

ਵਲੋਂ ਇਕ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਕੇਕੜੇ ਦਾ ਉਨ੍ਹਾਂ ਦੇ ਕੁਝ ਸਾਥੀਆਂ ਵੱਲੋਂ ਬੁਰੀ ਤਰ੍ਹਾਂ ਕੁਟਾਪਾ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਦਾ ਪਲੈਨ ਇਹ ਸੀ ਕਿ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ ਪਰ ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚ ਕੇ ਪੁਲਸ ਮੁਲਾਜ਼ਮਾਂ ਨੇ ਇਸ ਨੂੰ ਛੁਡਵਾ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਸਾਰੇ ਗੁਣਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸਦਾ ਕੰਮ ਜ਼ਰੂਰ ਕੀਤਾ ਜਾਵੇਗਾ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.