Breaking News
Home / खबरे / ਨਿਹੰਗ ਸਿੰਘਾਂ ਦੇ ਬਾਣੇ ਵਿੱਚ ਦੋ ਵਿਅਕਤੀਆਂ ਨੇ ਕਰ ਦਿੱਤਾ ਵੱਡਾ ਕਾਂਡ

ਨਿਹੰਗ ਸਿੰਘਾਂ ਦੇ ਬਾਣੇ ਵਿੱਚ ਦੋ ਵਿਅਕਤੀਆਂ ਨੇ ਕਰ ਦਿੱਤਾ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਾਰਤ ਵਿੱਚ ਜੁਰਮ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਤੇ ਲੋਕਾਂ ਦੇ ਵੱਲੋਂ ਮਿੰਟਾਂ ਦੇ ਵਿਚ ਦੂਜੇ ਲੋਕਾਂ ਦੀ ਜਾਨ ਲੈ ਲਈ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿਤੇ ਇਕ ਖਾਲਸਾ ਨਾਮ ਦਾ ਹੋਟਲ ਹੈ ਜਿੱਥੇ ਕਿ ਇੱਕ ਵਿਅਕਤੀ ਡਿਲੀਵਰੀ ਬੁਆਏ ਦੇ ਤੌਰ ਤੇ ਕੰਮ

ਕਰਦਾ ਸੀ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਜਿਸ ਦੀ ਉਮਰ ਉਣੱਤੀ ਸਾਲ ਦੱਸੀ ਜਾ ਰਹੀ ਸੀ ਇਸ ਇਹ ਜਮੈਟੋ ਦੇ ਵਿੱਚ ਡਿਲੀਵਰੀ ਬੁਆਏ ਦਾ ਕੰਮ ਕਰਦਾ ਸੀ ਅਤੇ ਇਥੇ ਇਹ ਖਾਲਸਾ ਹੋਟਲ ਦੇ ਉੱਪਰ ਕੁਝ ਸਾਮਾਨ ਦੇਣ ਦੇ ਲਈ ਪਹੁੰਚਿਆ ਸੀ ਅਤੇ ਇਸਦੇ ਵੱਲੋਂ ਇਸ ਹੋਟਲ ਦੇ ਸਾਹਮਣੇ ਖੜ੍ਹ ਕੇ ਸਿਗਰਟ ਪੀਤੀ ਜਾ ਰਹੀ ਸੀ ਤਾਂ ਉਸੇ ਸਮੇਂ ਹੀ ਕੁਝ ਵਿਅਕਤੀ ਜੋ ਕਿ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਹਨ ਉਨ੍ਹਾਂ ਦੀ ਨਿਗ੍ਹਾ ਇਸ ਦੇ ਉਪਰ ਪੈਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਦੇ ਕੋਲੋਂ ਇਕ ਤਲਵਾਰ ਦੇ ਨਾਲ ਇਸ ਦੇ ਉੱਪਰ ਹਮਲਾ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ

ਰਿਹਾ ਹੈ ਇਸ ਵਿਅਕਤੀ ਦੀ ਮੌਤ ਹੋ ਗਈ ਅਤੇ ਹੁਣ ਪੁਲਸ ਨੇ ਬਲਵਿੰਦਰ ਨਿਹੰਗ ਸਿੰਘਾਂ ਨੂੰ ਕਾਬੂ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਦੇ ਵਲੋਂ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਨਿਹੰਗ ਸਿੰਘ ਦਾ ਬਾਣਾ ਪਾ ਕੇ ਇਹ ਗਲਤ ਕੰਮ ਕੀਤਾ ਗਿਆ ਹੈ ਕਿਉਂਕਿ ਕਿਸੇ ਵੀ ਵਿਅਕਤੀ ਨੂੰ ਸਮਝਾਇਆ ਜਾ ਸਕਦਾ ਹੈ ਪਰ ਉਸ ਨੂੰ ਇਸ ਤਰੀਕੇ ਦਿਨਾਂ ਮਾਰ ਦੇਣਾ ਕੋਈ ਹੱਲ ਨਹੀਂ ਹੁੰਦਾ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹੱਤਿਆਰਿਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.