Breaking News
Home / खबरे / ਅੱਧੀ ਰਾਤ ਗਲੀਆਂ ‘ਚ’ ਵੜ ਮੁੰਡੇ ਆਪਸ ਚ ਕਰ ਰਹੇ ਸਨ ਗਲਤ ਕੰਮ

ਅੱਧੀ ਰਾਤ ਗਲੀਆਂ ‘ਚ’ ਵੜ ਮੁੰਡੇ ਆਪਸ ਚ ਕਰ ਰਹੇ ਸਨ ਗਲਤ ਕੰਮ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਆਏ ਦਿਨ ਹੀ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਕਿ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ ਅਤੇ ਘਟਨਾਵਾਂ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਕਰਵਾਈਆਂ ਜਾਂਦੀਆਂ ਹਨ ਜੋ ਸ਼ਰਾਰਤੀ ਅਨਸਰ ਹੁੰਦੇ ਹਨ ਇਨ੍ਹਾਂ ਦੇ ਵੱਲੋਂ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਕੀਤਾ ਜਾਂਦਾ ਹੈ ਜਿਨ੍ਹਾਂ ਕਾਰਨ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ ਅਤੇ ਫਿਰ ਲੋਕਾਂ ਦੇ ਵੱਲੋਂ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਫਡ਼ਨ ਦੇ ਲਈ ਪੁਲਿਸ ਦਾ ਸਹਾਰਾ ਲਿਆ ਜਾਂਦਾ ਹੈ ਅਜਿਹੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਇਹ ਖ਼ਬਰ ਫਗਵਾੜਾ ਦੇ ਗੁਰੂ ਅਰਜੁਨ ਪੁੂਰਾ ਇਲਾਕੇ ਵਿੱਚੋਂ ਆਈ ਹੈ ਜਿੱਥੇ ਉਨ੍ਹਾਂ ਲੋਕਾਂ ਦੇ ਵੱਲੋਂ ਇਕੱਠੇ ਹੋ ਕੇ ਜੋ ਕੁਝ ਦੱਸਿਆ ਗਿਆ ਹੈ ਉਹ ਬਹੁਤ ਹੀ ਮੰਦਭਾਗਾ ਤੇ ਹੈਰਾਨ ਕਰਨ ਵਾਲਾ ਹੈ ਉੱਥੋਂ ਦੇ ਲੋਕਾਂ ਦੇ ਨਾਲ ਗੱਲਬਾਤ

ਕਰਦਿਆਂ ਪਤਾ ਚੱਲਿਆ ਹੈ ਕਿ ਉਨ੍ਹਾਂ ਮੁਹੱਲੇ ਦੇ ਲੋਕਾਂ ਦੇ ਵਲੋਂ ਕਿਹਾ ਗਿਆ ਕਿ ਕੱਲ੍ਹ ਰਾਤ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਜਿੰਨੀਆਂ ਵੀ ਮੁਹੱਲੇ ਦੇ ਵਿੱਚ ਗੱਡੀਆਂ ਖੜ੍ਹੀਆਂ ਸਨ ਉਨ੍ਹਾਂ ਨੂੰ ਬੁਰੀ ਤਰ੍ਹਾਂ ਭੰਨਿਆ ਗਿਆ ਅਤੇ ਗਲੀ ਦੇ ਵਿੱਚ ਲਲਕਾਰੇ ਵੀ ਮਾਰੇ ਗਏ ਅਤੇ ਲੋਕਾਂ ਦੇ ਘਰਾਂ ਦੇ ਵਿੱਚ ਵੀ ਭੰਨਤੋੜ ਕੀਤੀ ਗਈ ਉਨ੍ਹਾਂ ਮੁਹੱਲੇ ਵਾਲਿਆਂ ਦੇ ਵੱਲੋਂ ਕਿਹਾ ਗਿਆ ਕਿ ਪ੍ਰਸ਼ਾਸਨ ਨੂੰ ਇਨ੍ਹਾਂ ਮਾਮਲਿਆਂ ਦੇ ਉਪਰ ਨੱਥ ਪਾਉਣੀ ਚਾਹੀਦੀ ਹੈ ਨਹੀਂ ਤਾਂ ਜੋ ਲੋਕ ਹਨ ਉਨ੍ਹਾਂ ਦਾ ਆਪਣੇ ਘਰਾਂ ਦੇ ਵਿੱਚੋਂ ਨਿਕਲਣਾ ਮੁਸ਼ਕਿਲ ਹੋ ਜਾਵੇਗਾ ਅਤੇ ਏਦਾਂ ਦੇ ਮਾਹੌਲ ਪੈਦਾ ਹੋਣ ਕਾਰਨ ਲੋਕਾਂ ਦੇ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਪਹਿਲੀ ਤਾਂ ਇਹ ਪ੍ਰਸ਼ਾਸਨ ਦੀ ਅਣਗਹਿਲੀ ਹੈ ਕਿਉਂਕਿ ਸਾਡੇ ਮੁਹੱਲੇ ਚੋਂ ਪਹਿਲਾਂ ਵੀ ਦੋ ਗੱਡੀਆਂ ਉੱਡੀਆਂ ਹਨ ਜਿਨ੍ਹਾਂ ਦੀ ਅਸੀਂ ਨੇ ਕੰਪਲੇਂਟ ਵੀ ਕੀਤੀ ਸੀ ਅਤੇ ਓਸ

ਕੰਪਲੇਂਟ ਤੋਂ ਬਾਅਦ ਕੋਈ ਵੀ ਪੁਲੀਸ ਦਾ ਮੁਲਾਜ਼ਮ ਸਾਡੇ ਮੁਹੱਲੇ ਦੇ ਵਿਚ ਪੁੱਛਗਿੱਛ ਕਰਨ ਨਹੀਂ ਆਇਆ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਉਸ ਕੰਪਲੇਂਟ ਦੀ ਭਾਲ ਕਿਉਂ ਨਹੀਂ ਕੀਤੀ ਕਿਉਂਕਿ ਅਸੀਂ ਰਿਟਰਨ ਦੇ ਵਿਚ ਦਰਖਾਸਤ ਲਿਖਾ ਕੇ ਆਏ ਸੀ ਅਤੇ ਮੋਬਾਇਲ ਨੰਬਰ ਵੀ ਦੇ ਕੇ ਆਏ ਸੀ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਸ ਦੀ ਜੋ ਜ਼ਿੰਮੇਵਾਰੀ ਹੈ ਉਹ ਪ੍ਰਸ਼ਾਸਨ ਦੀ ਬਣਦੀ ਹੈ ਪ੍ਰਸ਼ਾਸਨ ਨੂੰ ਇਨ੍ਹਾਂ ਮਾਮਲਿਆਂ ਦੇ ਉੱਪਰ ਛਾਣਬੀਣ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਸ਼ਰਾਰਤੀ ਅਨਸਰਾਂ ਦੇ ਉਪਰ ਨੱਥ ਪਾਉਣੀ ਚਾਹੀਦੀ ਹੈ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਦੋਂ ਤਕ ਲੋਕ ਇਨ੍ਹਾਂ ਸ਼ਰਾਰਤੀ ਅਨਸਰਾਂ ਦੀਆਂ ਸ਼ਰਾਰਤਾਂ ਨੂੰ ਚਲਦੇ ਰਹਿੰਦੇ ਰਹਿਣਗੇ ਅਤੇ ਉਨ੍ਹਾਂ ਦਾ

ਸ਼ਿਕਾਰ ਹੁੰਦੇ ਰਹਿਣਗੇ ਸਾਡੀ ਪ੍ਰਸ਼ਾਸਨ ਦੇ ਅੱਗੇ ਇਹੀ ਮੰਗ ਹੈ ਕਿ ਸਾਨੂੰ ਸਾਰਿਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਜੋ ਵੀ ਸਾਡਾ ਨੁਕਸਾਨ ਹੋਇਆ ਹੈ ਉਹਦੀ ਸਾਨੂੰ ਭਰਪਾਈ ਕਰਵਾਈ ਜਾਵੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੁਹੱਲੇ ਦੇ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਪੁਲੀਸ ਇਨ੍ਹਾਂ ਦੀ ਜਾਂਚ ਕਰ ਕੇ ਇਨ੍ਹਾਂ ਸ਼ਰਾਰਤੀ ਅਨਸਰਾਂ ਦੀ ਪੜਤਾਲ ਕਰੇ ਉਨ੍ਹਾਂ ਵੱਲੋਂ ਵਾਰ ਵਾਰ ਇਹੀ ਗੱਲ ਕਹੀ ਜਾ ਰਹੀ ਹੈ ਕਿ ਪ੍ਰਸ਼ਾਸਨ ਵੱਲੋਂ ਕੋਈ ਵੀ ਕੰਟਰੋਲ ਨਹੀਂ ਕੀਤਾ ਜਾ ਰਿਹਾ ਹੈ ਅਤੇ ਸਾਡੀ ਪ੍ਰਸ਼ਾਸਨ ਨੂੰ ਇਹ ਮੰਗ ਹੈ ਕਿ ਇਨ੍ਹਾਂ ਤੇ ਕੰਟਰੋਲ ਕੀਤਾ ਜਾਵੇ ਤਾਂ ਕਿ ਕੱਲ੍ਹ ਨੂੰ ਕੋਈ ਵੱਡੀ ਅਣਹੋਣੀ ਨਾ ਹੋ ਜਾਵੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

About admin2

Leave a Reply

Your email address will not be published.