Breaking News
Home / खबरे / ਸਿੱਧੂ ਮੂਸੇਵਾਲਾ ਕ ਤ ਲ ਕਾਂਡ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

ਸਿੱਧੂ ਮੂਸੇਵਾਲਾ ਕ ਤ ਲ ਕਾਂਡ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣੇ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਾਨੂੰ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਪੁਲੀਸ ਵੱਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਗਈ ਜਿੱਥੇ ਕਿ ਦੱਸਿਆ

ਜਾ ਰਿਹਾ ਹੈ ਕਿ ਹੁਣ ਤਿੰਨ ਸਾਫ ਸ਼ੂਟਰਾਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ ਜਾਣਕਾਰੀ ਲਈ ਜਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨੱਤ ਨੇ ਸ਼ਾਰਪ ਸ਼ੂਟਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਵੱਲੋਂ ਚੋਣ ਪ੍ਰਚਾਰ ਦੇ ਦੌਰਾਨ ਵੀ ਸਿੱਧੂ ਮੁਸੇਵਾਲਾ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਨਮੋਹਨ ਸਿੰਘ ਮੋਹਣਾ ਜੋ ਕਿ ਪੰਜਾਬ ਦਾ ਹੀ ਰਹਿਣ ਵਾਲਾ ਹੈ ਉਸ ਦੇ ਵੱਲੋਂ ਦੱਸਿਆ ਗਿਆ ਹੈ ਕਿ ਉਸ ਸਮੇਂ ਚਾਰ ਸਾਫ ਸ਼ੂਟਰ ਇਨ੍ਹਾਂ ਦੇ ਘਰ ਵਿੱਚ ਰਹਿਣ ਦੇ ਲਈ ਆਏ ਸਨ ਅਤੇ ਦੋਨਾਂ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਰੇਕੀ ਕੀਤੀ ਜਾ ਰਹੀ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਲੋਂ ਸਿੱਧੂ ਮੁਸੇਵਾਲਾ ਨੂੰ ਮਾਰਨ ਦੇ ਲਈ ਪੁਲਸ ਦੀ ਵਰਦੀ ਵੀ ਖਰੀਦੀ ਗਈ ਸੀ ਜਿਸ ਦੇ ਕਾਰਨ ਹੀ ਪੁਲਸ ਦੀ ਵਰਦੀ ਦੇ ਵਿਚ ਸਿੱਧੂ

ਮੁਸੇਵਾਲਾ ਨੂੰ ਮਾਰ ਸਕਣ ਪਰ ਉਸ ਸਮੇਂ ਸਿੱਧੂ ਮੂਸੇਵਾਲੇ ਦੇ ਸਕਿਉਰਿਟੀ ਬਹੁਤ ਜ਼ਿਆਦਾ ਟਾਈਟ ਸੀ ਇਸ ਦੇ ਕਾਰਨ ਹੀ ਉਸ ਸਮੇਂ ਸਿੱਧੂ ਮੁਸੇਵਾਲਾ ਤੇ ਹਮਲਾ ਨਹੀਂ ਕਰ ਸਕੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਗਏ ਸਨ ਜਿਸਦੇ ਕਾਰਨ ਇਹ ਸਿੱਧੂ ਮੁਸੇਵਾਲਾ ਨੂੰ ਮਾਰ ਸਕਣ ਪਰ ਉਸ ਸਮੇਂ ਜ਼ਿਆਦਾ ਸਕਿਉਰਿਟੀ ਹੋਣ ਦੇ ਕਾਰਨ ਹੀ ਕਾਮਯਾਬ ਨਹੀਂ ਹੋ ਸਕੀ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਇਸ ਸਮੇਂ ਸਿੱਧੂ ਨੂੰ ਮਾਰਨਾ ਕੈਂਸਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿਚ ਪੁਲਸ ਦੇ ਵਾਲੇ ਇਨ੍ਹਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.