Breaking News
Home / खबरे / SYL song leak ਹੋਣ ਤੇ ਲਿਆ ਸਿੱਧੂ ਦੇ ਘਰਦਿਆਂ ਨੇ ਵੱਡਾ ਐਕਸ਼ਨ ਸਾਹਮਣੇ ਆਈਆਂ ਲਾਹਨਤਾਂ ਭਰੀਆਂ ਪੋਸਟਾ!

SYL song leak ਹੋਣ ਤੇ ਲਿਆ ਸਿੱਧੂ ਦੇ ਘਰਦਿਆਂ ਨੇ ਵੱਡਾ ਐਕਸ਼ਨ ਸਾਹਮਣੇ ਆਈਆਂ ਲਾਹਨਤਾਂ ਭਰੀਆਂ ਪੋਸਟਾ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪਿਛਲੇ ਦਿਨੀਂ ਹੀ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਿਸ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਇਸ ਦਾ ਬਹੁਤ ਦੁੱਖ ਹੋਇਆ ਅਤੇ ਪੂਰੀ ਦੁਨੀਆਂ ਨੂੰ ਇਸ ਗੱਲ ਦਾ ਹੈ ਕਿ ਕਦੋਂ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇਗੀ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਿੱਧੂ ਮੂਸੇਵਾਲੇ ਦਾ ਸੌਂਗ ਆ ਗਿਆ ਹੈ ਜਿਸ ਦਾ ਨਾਮ ਐੱਸਵਾਈਐੱਲ ਹੈ ਅਤੇ ਇਹ ਸੌਂਗ ਟ੍ਰੈਂਡਿੰਗ ਦੇ ਵਿੱਚ ਚੱਲ ਰਿਹਾ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਕਿਉਂਕਿ ਇਸ ਗੀਤ ਦੇ ਵਿਚ ਸਿੱਧੂ ਮੂਸੇਵਾਲੇ ਦੇ ਵਲੋਂ ਬਹੁਤ ਹੀ ਵੱਡੇ ਖੁਲਾਸੇ ਕੀਤੇ ਗਏ ਹਨ

ਜੋ ਕਿ ਸਾਡੇ ਪੰਜਾਬ ਦੇ ਨਾਲ ਸਬੰਧਿਤ ਹਨ ਸਾਡੇ ਪੰਜਾਬ ਦੇ ਪਾਣੀ ਬਾਰੇ ਸਾਡੇ ਅਜ਼ਾਦ ਸੋਚ ਬੰਦੀ ਸਿੰਘ ਸਿੰਘਾਂ ਬਾਰੇ ਅਤੇ ਜੋ ਮਤਲਬੀ ਸਰਕਾਰਾਂ ਹਨ ਉਨ੍ਹਾਂ ਬਾਰੇ ਬਹੁਤ ਹੀ ਕੁਝ ਕਿਹਾ ਗਿਆ ਹੈ ਜਿਸ ਕਰਕੇ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਤਾਂ ਕਿ ਗੀਤ ਹੈ ਜੋ ਲੋਕਾਂ ਤਕ ਨਾ ਪਹੁੰਚੇ ਅਤੇ ਲੋਕ ਇਸ ਗੀਤ ਨੂੰ ਨਾ ਸੁਣ ਇਸ ਗੀਤ ਦੇ ਨਾਲ ਸੰਬੰਧਿਤ ਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਤੁਹਾਨੂੰ ਜਿਵੇਂ ਪਤਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਇਸ ਦੁਨੀਆਂ ਤੋਂ ਗਏ ਹਾਲੇ ਮਹੀਨਾ ਵੀ ਨਹੀਂ ਹੋਇਆ ਹੈ ਅਤੇ ਲੋਕਾਂ ਨੇ ਉਸਦੇ ਨਾਲ ਚਲਾਕੀਆ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਤੁਹਾਨੂੰ ਦੱਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਦੁਨੀਆਂ ਤੋਂ ਜਾਣ ਤੋਂ ਬਾਅਦ ਸਾਰੇ ਮਿਊਜ਼ਿਕ ਪ੍ਰੋਡਿਊਸਰਾਂ ਅੱਗੇ ਅਪੀਲ ਕੀਤੀ ਗਈ ਸੀ

ਕਿ ਜਿਹੜਾ ਵੀ ਗੀਤ ਕਿਸੇ ਵੀ ਮਿਊਜ਼ਿਕ ਪ੍ਰੋਡਿਊਸਰ ਦੇ ਕੋਲ ਪਿਆ ਹੈ ਉਹ ਉਸ ਦੇ ਪਿਤਾ ਨੂੰ ਸੌਂਪ ਦਿੱਤੇ ਜਾਣ ਤੁਹਾਨੂੰ ਦੱਸ ਦਈਏ ਕਿ ਇਸ ਦੇ ਬਾਵਜੂਦ ਵੀ ਮੂਸੇਵਾਲਾ ਦੇ ਕਈ ਗੀਤ ਲੀਕ ਕਰ ਦਿੱਤੇ ਗਏ ਜਿਸ ਦੇ ਛੋਟੇ ਛੋਟੇ ਕਲਿੱਪ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ ਹੁਣ ਇੱਕ ਹੋਰ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦਾ ਹੁਣ ਹੁਣ ਤਕ ਸਭ ਤੋਂ ਵੱਡਾ ਗਾਣਾ ਐੱਸਵਾਈਐੱਲ ਰਿਲੀਜ਼ ਹੋਣ ਤੋਂ ਪਹਿਲਾਂ ਹੀ ਲੀਕ ਹੋ ਚੁੱਕਿਆ ਸੀ ਅਤੇ ਕੁਝ ਲੋਕ ਇਸ ਗੀਤ ਤੇ ਰੀਲ ਬਣਾ ਬਣਾ ਕੇ ਪੋਸਟਾਂ ਪਾ ਰਹੇ ਹਨ ਅਤੇ ਕਈ ਲੋਕ ਆਪਣੇ ਯੂਟਿਊਬ ਚੈਨਲ ਤੇ ਸ਼ੇਅਰ ਕਰ ਰਹੇ ਹਨ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੇ ਮਾਪਿਆਂ ਨੇ ਹੱਥ ਜੋੜ ਕੇ ਅਪੀਲ ਕੀਤੀ ਸੀ ਕਿ ਮੂਸੇਵਾਲੇ ਦੇ ਸਾਰੇ ਕਿ ਦੋਨਾਂ ਨੂੰ ਸੌਂਪ ਦਿੱਤੇ ਜਾਣ ਤੇ ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿਸੇ ਨੇ ਮੂਸੇਵਾਲੇ ਦਾ ਗੀਤ ਲੀਕ ਕਰ ਦਿੱਤਾ ਹੈ ਅਤੇ ਇਸ ਗੀਤ ਨੂੰ ਲੈ ਕੇ ਇਕ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਕੇ ਤੁਹਾਡੇ ਲੋਕਾਂ ਦੀ ਸੱਚੀ ਜ਼ਮੀਰ ਮਰੀ ਹੋਈ ਹੈ ਜਦ ਗਾਣਿਆਂ ਦਾ ਪਹਿਲਾਂ ਹੀ ਕਿਹਾ ਗਿਆ ਹੈ ਕਿ ਲੀਕ ਨਾ ਕਰੋ ਜਿਸ ਕੋਲ ਪਹੁੰਚ ਜਾਂਦਾ ਹੈ ਗੀਤ ਤਾਂ ਉਹ ਆਪਣੇ ਕੋਲ ਰੱਖ ਲਵੋ ਪਰ ਨਹੀਂ ਇਹ ਲੋਕਾਂ ਦੀ ਐਨੀ ਜ਼ਮੀਰ ਮਰੀ ਹੈ ਕਿ ਇਕ ਮਿੰਟ ਚ ਲਾਈਕ ਵਿਊ ਲੈਣ ਦੇ ਲਈ ਰੀਲਜ਼ ਬਣਾ ਲੈਂਦੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.