Breaking News
Home / खबरे / ਕੀ ਸਿੱਧੂ ਮੂਸੇ ਵਾਲੇ ਨੇ ਇਹ ਲਾਈਨ ਗਾਣੇ ਚ ਬੱਬੂ ਮਾਨ ਵਾਸਤੇ ਹੀ ਲਿਖੀ ਸੀ?

ਕੀ ਸਿੱਧੂ ਮੂਸੇ ਵਾਲੇ ਨੇ ਇਹ ਲਾਈਨ ਗਾਣੇ ਚ ਬੱਬੂ ਮਾਨ ਵਾਸਤੇ ਹੀ ਲਿਖੀ ਸੀ?

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਮੂਸੇਵਾਲਾ ਪਿਛਲੇ ਦਿਨੀਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਅਤੇ ਉਨ੍ਹਾਂ ਦਾ ਕਤਲ ਗੈਂਗਸਟਰਾਂ ਦੇ ਗਰੋਹ ਦੇ ਵੱਲੋਂ ਕੀਤਾ ਗਿਆ ਜਿਸ ਦੇ ਕਾਰਨ ਪੂਰੀ ਦੁਨੀਆਂ ਦੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ ਅਤੇ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲਿਆਂ ਨੂੰ ਇਸ ਗੱਲ ਦਾ ਬਹੁਤ ਹੀ ਜ਼ਿਆਦਾ ਦੁੱਖ ਹੋਇਆ ਹੈ ਜਿਵੇਂ ਕਿ ਤੁਹਾਨੂੰ ਪਤਾ ਹੇੈ ਦੋਸਤੋ ਸਿੱਧੂ ਮੂਸੇਵਾਲੇ ਦਾ ਜੋ ਐੱਸ ਵਾਈ ਐੱਲ ਸੌਂਗ ਹੈ ਉਹ ਆ ਚੁੱਕਾ ਹੈ ਜਿਸ ਨੂੰ ਸਰਕਾਰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਕਿਉਂਕਿ ਉਸ ਦੇ ਵਿੱਚ ਸਿੱਧੂ ਮੂਸੇਵਾਲੇ ਵੱਲੋਂ ਕਈ ਗੱਲਾਂ ਦੇ ਖੁਲਾਸੇ ਕੀਤੇ ਗਏ ਹਨ ਜੋ ਕਿ ਸਾਡੇ ਪੰਜਾਬ ਦੇ ਬਾਰੇ ਹਨ ਜਿਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਪੰਜਾਬ ਦੇ ਪਾਣੀਆਂ ਪੰਜਾਬ ਦੇ ਬੰਦੀ ਸਿੰਘਾਂ ਅਤੇ ਚਲਾਕ ਸਰਕਾਰਾਂ ਬਾਰੇ ਆਖਦਾ ਹੈ

ਅਤੇ ਕੁਝ ਗਦਾਰ ਪੰਜਾਬੀਆਂ ਨੂੰ ਵੀ ਇਸ ਵਿਚ ਕੁਝ ਗੱਲਾਂ ਕਹੀਆਂ ਗਈਆਂ ਹਨ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦਾ ਜੋ ਐੱਸਵਾਈਐੱਲ ਸੌਂਗ ਹੈ ਉਹ ਰਿਲੀਜ਼ ਹੋ ਚੁੱਕਾ ਹੈ ਅਤੇ ਇਸ ਸਮੇਂ ਉਹ ਟ੍ਰੈਂਡਿੰਗ ਦੇ ਵਿੱਚ ਚੱਲ ਰਿਹਾ ਹੈ ਜਿਸ ਨੂੰ ਲੋਕਾਂ ਨੇ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਹੈ ਅਤੇ ਲੋਕਾਂ ਦੇ ਵੱਲੋਂ ਵੱਧ ਤੋਂ ਵੱਧ ਇਸ ਗੀਤ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਨੂੰ ਜਿਆਦਾ ਤੋਂ ਜ਼ਿਆਦਾ ਲੋਕ ਦੇਖ ਸਕਣ ਅਤੇ ਆਪਣੇ ਪੰਜਾਬ ਦੇ ਵਿੱਚ ਹੋ ਰਹੇ ਇਨ੍ਹਾਂ ਕੰਮਾਂ ਨੂੰ ਰੋਕ ਸਕਣ ਤੇ ਉਨ੍ਹਾਂ ਪ੍ਰਤੀ ਆਪਣੀ ਆਵਾਜ਼ ਉਠਾ ਸਕਣ ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਜੋ ਸਿੱਧੂ ਮੂਸੇ ਵਾਲੇ ਦਾ ਗੀਤ ਐੱਸਵਾਈਐੱਲ ਹੈ ਉਸਦੇ ਵਿੱਚ ਸਿੱਧੂ ਮੂਸੇਵਾਲੇ ਦੇ ਵੱਲੋਂ ਬੱਬੂ ਮਾਨ ਨੂੰ ਇੱਕ ਠੋਕਵਾਂ ਜਵਾਬ ਦਿੱਤਾ ਗਿਆ ਹੈ

ਜੋ ਤੁਸੀਂ ਵੀਡੀਓ ਦੇ ਵਿਚ ਸਿੱਧੂ ਮੂਸੇਵਾਲੇ ਵੱਲੋਂ ਇਕ ਲਾਈਨ ਗਾਏਗੀ ਹੈ ਉਹ ਤੁਸੀਂ ਸੁਣ ਸਕਦੇ ਹੋ ਜੋ ਕੇ ਨਿਸ਼ਾਨ ਝੂਲੇ ਤੋਂ ਰੋਂਦਾ ਸੀ ਕਿਉਂ ਅਡ਼ਬ ਪੰਜਾਬੀ ਜੋ ਸਿੱਧੂ ਨੇ ਸਿੱਧਾ ਸਿੱਧਾ ਜਵਾਬ ਬੱਬੂ ਮਾਨ ਨੂੰ ਕੀਤਾ ਹੈ ਕਿਉਂਕਿ ਦੋਸਤੋ ਜਦੋਂ ਦੀਪ ਸਿੱਧੂ ਵੱਲੋਂ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ ਤਾਂ ਉਸ ਵੇਲੇ ਬੱਬੂ ਮਾਨ ਦੀ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਸੀ ਜਿਸ ਵਿਚ ਦੀਪ ਸਿੱਧੂ ਤੋਂ ਨਾਰਾਜ਼ ਪੰਜਾਬ ਤੋਂ ਬਾਹਰ ਹੁੰਦਿਆਂ ਉਹ ਦੀਪ ਸਿੱਧੂ ਨੂੰ ਕਹਿ ਰਿਹਾ ਸੀ ਕਿ ਇਨ੍ਹਾਂ ਤਾਂ ਮੈਂ ਆਪਣੇ ਪਿਉ ਦੇ ਮਰੇ ਤੇ ਨਹੀਂ ਰੋਇਆ ਜਿੰਨਾ ਕਿ ਮੈਂ ਅੱਜ ਦੀਪ ਸਿੱਧੂ ਦੇ ਨਿਸ਼ਾਨ ਸਾਹਿਬ ਚਡ਼੍ਹਾਉਣ ਉਤੇ ਰੋਇਆ ਹਾਂ ਅਤੇ ਇਸ ਤੋਂ ਬਾਅਦ ਦੀਪ ਸਿੱਧੂ ਨੇ ਬੱਬੂ ਮਾਨ ਨੂੰ ਜਵਾਬ ਦਿੱਤਾ ਸੀ ਜਿਸ ਦੀ ਆਵਾਜ਼ ਸਿੱਧੂ ਮੂਸੇ ਵਾਲੇ ਨੇ ਆਪਣੇ ਗਾਣੇ ਦੇ ਵਿੱਚ ਪਾਈ ਹੋਈ ਹੈ ਸ਼ਾਇਦ ਜੇ ਅੱਜ ਸਿੱਧੂ ਮੂਸੇਵਾਲਾ ਆਪਣੇ ਵਿਚ ਹੁੰਦਾ ਤਾਂ ਉਸਦੀ ਜਿਉਂਦੇ ਜੀ ਹੋਰ ਵੀ ਚੜ੍ਹਾਈ ਵਧ ਜਾਣੀ ਸੀ ਕਿਉਂਕਿ ਜੋ ਗੱਲਾਂ ਸਿੱਧੂ ਮੂਸੇਵਾਲੇ ਨੇ ਇਸ ਗਾਣੇ ਦੇ ਵਿਚ ਕਹਿ ਦਿੱਤੀਆਂ ਹਨ ਇਕ ਦਮ ਹੀ ਕਹਿ ਦਿੱਤੀਆਂ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.