Breaking News
Home / खबरे / SYL ਗੀਤ ਚ ਸਿੱਧੂ ਮੂਸੇਵਾਲੇ ਵੱਲੋਂ ਅੜਬ ਪੰਜਾਬੀ ਨੂੰ ਜਵਾਬ!

SYL ਗੀਤ ਚ ਸਿੱਧੂ ਮੂਸੇਵਾਲੇ ਵੱਲੋਂ ਅੜਬ ਪੰਜਾਬੀ ਨੂੰ ਜਵਾਬ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਾਨੂੰ ਪਿਛਲੇ ਦਿਨੀਂ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਿਆ ਹੈ ਅਤੇ ਹੁਣ ਉਸ ਦੇ ਜਾਣ ਮਗਰੋਂ ਉਸ ਦਾ ਇੱਕ ਗੀਤ ਰਿਲੀਜ਼ ਹੋਇਆ ਹੈ ਜਿਸਦਾ ਨਾਮ ਐੱਸਵਾਈਐੱਲ ਹੈ ਜੋ ਕਿ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਸ ਦੇ ਵਿੱਚ ਪੰਜਾਬ ਦੇ ਹੱਕਾਂ ਦੀ ਤੇ ਖ਼ਾਸ ਕਰਕੇ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਗਈ ਹੈ ਅਤੇ ਦੋਗਲੀਆਂ ਸਰਕਾਰਾਂ ਦੀ ਗੱਲ ਕੀਤੀ ਗਈ ਹੈ ਤਹਾਨੂੰ ਇਹ ਵੀ ਪਤਾ ਕਿ ਸਰਕਾਰ ਨੇ ਜੋ ਨਹੀਂ ਚਾਹੁੰਦੀਆਂ ਸਨ ਕਿ ਸਿੱਧੂ ਮੂਸੇ ਵਾਲੇ ਦਾ ਇਹ ਗੀਤ ਰਿਲੀਜ਼ ਨਾ ਹੋਵੇ ਉਹ ਇਸ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਅਤੇ ਹੁਣੇ ਗੀਤ ਰਿਲੀਜ਼ ਹੋ ਚੁੱਕਿਆ ਹੈ ਤੇ

ਬਹੁਤ ਸਾਰੇ ਲੋਕਾਂ ਨੂੰ ਸਿੱਧੂ ਮੂਸੇਵਾਲਾ ਨੇ ਇਸ ਗੀਤ ਦੇ ਵਿਚ ਇਕ ਕਰਾਰਾ ਜਵਾਬ ਦਿੱਤਾ ਹੈ ਜਿਸ ਦੇ ਚਲਦਿਆਂ ਬਹੁਤ ਸਾਰੀਆਂ ਸੋਸ਼ਲ ਮੀਡੀਅਾ ਤੇ ਵੀਡੀਓਜ਼ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਪਾਈਆਂ ਜਾ ਰਹੀਆਂ ਹਨ ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਜਿਵੇਂ ਕਿ ਤੁਹਾਨੂੰ ਪਤਾ ਹੈ ਦੋਸਤੋ ਇਸ ਗੀਤ ਦੇ ਵਿਚ ਸਿੱਧੂ ਮੂਸੇਵਾਲੇ ਨੇ ਅੜਬ ਪੰਜਾਬੀ ਉਰਫ ਬੱਬੂ ਮਾਨ ਨੂੰ ਜਵਾਬ ਦਿੱਤਾ ਹੈ ਉਨ੍ਹਾਂ ਨੇ ਇਸ ਗੀਤ ਵਿੱਚ ਕਿਹਾ ਕਿ “ਨਿਸ਼ਾਨ ਝੂਲੇ ਤੋਂ ਕਿਉਂ ਰੋਂਦਾ ਸੀ ਫਿਰ ਅਡ਼ਬ ਪੰਜਾਬੀ ਤੁਹਾਨੂੰ ਦੱਸ ਦਈਏ ਕਿ ਇਸ ਗੀਤ ਤੋਂ ਬਾਅਦ ਜੋ ਬੱਬੂ ਮਾਨ ਦੇ ਕੱਟੜ ਫੈਨ ਹਨ ਉਨ੍ਹਾਂ ਤੋਂ ਕਾਫ਼ੀ ਸਾਰੇ ਰਿਪਲਾਏ ਕੀਤੇ ਜਾ ਰਹੇ ਹਨ ਸਿੱਧੂ ਮੂਸੇਵਾਲੇ ਨੂੰ ਪਰ ਇਕ ਅਜਿਹੀ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਬੱਬੂ

ਮਾਨ ਦਾ ਕੱਟੜ ਫੈਨ ਲੋਕਾਂ ਨੂੰ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਦੋਸਤੋ ਲ ਮੈਂ ਵੀ ਬੱਬੂ ਮਾਨ ਦਾ ਬਹੁਤ ਹੀ ਜ਼ਿਆਦਾ ਫੈਨ ਹਾਂ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਅਸੀਂ ਸਿੱਧੂ ਮੂਸੇਵਾਲੇ ਨੂੰ ਕੁਝ ਮਾੜਾ ਚੰਗਾ ਬੋਲੀਏ ਕਿਉਂਕਿ ਉਸ ਨੇ ਉਸ ਗੀਤ ਵਿਚ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਹੁਣ ਉਹ ਇਸ ਦੁਨੀਆਂ ਤੋਂ ਜਾ ਚੁੱਕਾ ਹੈ ਜਿਸ ਦੇ ਕਰਕੇ ਮੈਂ ਨਹੀਂ ਚਾਹੁੰਦਾ ਹਾਂ ਕਿ ਉਸ ਦੇ ਮਾਤਾ ਪਿਤਾ ਨੂੰ ਇਹ ਸਾਰੀਆਂ ਗੱਲਾਂ ਸੁਣ ਕੇ ਦੁੱਖ ਪਹੁੰਚੇ ਕਿ ਸਾਡੇ ਪੁੱਤ ਦੇ ਜਾਣ ਮਗਰੋਂ ਵੀ ਲੋਕ ਉਸ ਨੂੰ ਤਾਅਨੇ ਮਾਰਨੋਂ ਨਹੀਂ ਹਟਦੇ ਹਨ ਮਾੜਾ ਚੰਗਾ ਬੋਲਣ ਨਹੀਂ ਹਟਦੇ ਹਨ ਜੇਕਰ ਉਹ ਜਿਉਂਦਾ ਹੁੰਦਾ ਤਾਂ ਅਸੀਂ ਸਾਰੇ ਜਾਣੇ ਜੋ ਬੱਬੂ ਮਾਨ ਦੇ ਫੈਨ ਹਾਂ ਉਹ ਵੀ ਉਸ ਨੂੰ ਜਵਾਬ ਦਿੰਦੇ ਅਤੇ ਜੋ ਸਿੱਧੂ ਮੂਸੇਵਾਲੇ ਦੇ ਫੈਨ ਹਨ ਉਹ ਵੀ ਇੱਕ ਦੂਸਰੇ ਨੂੰ ਜਵਾਬ ਦਿੰਦੇ ਪਰ ਹੁਣ ਇਸ ਗੱਲ ਦਾ ਕੋਈ ਵੀ ਫਾਇਦਾ ਨਹੀਂ ਹੈ ਇਸ ਕਰਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਦੋਸਤੋ ਕਿ ਤੁਸੀਂ

ਸਿੱਧੂ ਮੂਸੇਵਾਲੇ ਦੇ ਬਾਰੇ ਹੁਣ ਕੁਝ ਵੀ ਮਾੜਾ ਚੰਗਾ ਨਾ ਬੋਲੇ ਹੁਣ ਤੁਹਾਨੂੰ ਦੱਸਦੀਏ ਇੱਕ ਹੋਰ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਇੱਕ ਹਰਿਆਣੇ ਦੇ ਨੌਜਵਾਨ ਰਾਜਿੰਦਰ ਸਿੰਘ ਨੇ ਸਿੱਧੂ ਮੂਸੇਵਾਲੇ ਦੇ ਐਸਵਾਈਐਲ ਗੀਤ ਬਾਰੇ ਕੁਝ ਗੱਲਾਂ ਕਹੀਆਂ ਹਨ ਜਿਸ ਵਿੱਚ ਉਹ ਕਹਿ ਰਹੇ ਹਨ ਕਿ ਸਿੱਧੂ ਮੂਸੇ ਵਾਲੇ ਦਾ ਗੀਤ ਸਮਝਣ ਦੀ ਕੋਸ਼ਿਸ਼ ਕਰੋ ਉਸ ਦੀਆਂ ਜੋ ਪਹਿਲੀਆਂ ਲਾਈਨਾਂ ਹਨ ਉਨ੍ਹਾਂ ਨੂੰ ਸਮਝਣ ਦੀ ਕੋਸ਼ਿਸ਼ ਕਰੋ ਉਸ ਨੇ ਉਸ ਦੇ ਵਿੱਚ ਕਿਹਾ ਹੈ ਕਿ ਸਾਨੂੰ ਸਾਡਾ ਲਾਣਾ ਹਰਿਆਣਾ ਹਿਮਾਚਲ ਚੰਡੀਗੜ੍ਹ ਮੋੜ ਦਿਓ ਉਸ ਨੇ ਹਰਿਆਣੇ ਦਾ ਵਿਰੋਧ ਨਹੀਂ ਕੀਤਾ ਹੈ ਉਸ ਨੇ ਹਰਿਆਣੇ ਨੂੰ ਪਾਣੀ ਦੇਣ ਤੋਂ ਇਨਕਾਰ ਨਹੀਂ ਕੀਤਾ ਉਸ ਨੇ ਇਹ ਕਹਿ ਕੇ ਸਾਨੂੰ ਸਾਡਾ ਲਾਣਾ ਵਾਪਸ ਕਰ ਦਿਓ ਪਾਣੀ ਦੀ ਗੱਲ ਤਾਂ ਉਸ ਨੇ ਦਿੱਲੀ ਨੂੰ ਕਹੀ ਹੈ ਅਤੇ ਮੈਂ ਬੇਨਤੀ ਕਰਨਾ ਚਾਹੁੰਦਾ ਹਾਂ ਉਨ੍ਹਾਂ ਲੋਕਾਂ ਅੱਗੇ ਕੇ ਉਹ ਹਰਿਆਣੇ ਨੂੰ ਇਸ ਗੀਤ ਦੇ ਨਾਲ ਸਿੱਧੂ ਮੂਸੇਵਾਲੇ ਦੇ ਖ਼ਿਲਾਫ਼

ਨਾ ਭੜਕਾਉਣ ਕਿਉਂਕਿ ਉਸ ਨੇ ਇਸ ਦੇ ਵਿੱਚ ਆਪਣੇ ਹੱਕਾਂ ਦੀ ਗੱਲ ਕੀਤੀ ਹੋਈ ਹੈ ਮੈਂ ਵੀ ਹਰਿਆਣੇ ਦਾ ਹਾਂ ਮੇਰਾ ਜਨਮ ਹਰਿਆਣੇ ਦੇ ਵਿੱਚ ਹੋਇਆ ਹੈ ਪਰ ਮੈਂ ਇੱਕ ਪੰਜਾਬੀ ਹਾਂ ਮੈਂ ਵੀ ਕਦੇ ਵੀ ਆਪਣੇ ਹਰਿਆਣੇ ਦੇ ਬਾਰੇ ਕੁਝ ਮਾੜਾ ਚੰਗਾ ਨਹੀਂ ਸੁਣਿਆ ਹੈ ਪਰ ਜੋ ਕੁਝ ਵੀ ਉਸ ਨੇ ਆਪਣੇ ਗੀਤ ਦੇ ਵਿੱਚ ਕਿਹਾ ਹੈ ਉਹ ਸਾਰੀਆਂ ਸੱਚੀਆਂ ਗੱਲਾਂ ਹਨ ਉਸ ਨੇ ਆਪਣੇ ਪਿਛੋਕੜ ਪਰਿਵਾਰ ਨੂੰ ਮਿਲਾਉਣ ਦੀ ਗੱਲ ਕਹੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.