Breaking News
Home / खबरे / SYL ਗੀਤ ਤੋਂ ਬਾਅਦ ਹਰਿਆਣਾ ਦਾ ਕਲਾਕਾਰ ਕੇਡੀ ਹੋਏ ਲਾਈਵ ਸਿੱਧੂ ਦੀ ਤੇ ਮਾਪਿਆਂ ਨੂੰ ਦਿੱਤਾ ਸੁਨੇਹਾ

SYL ਗੀਤ ਤੋਂ ਬਾਅਦ ਹਰਿਆਣਾ ਦਾ ਕਲਾਕਾਰ ਕੇਡੀ ਹੋਏ ਲਾਈਵ ਸਿੱਧੂ ਦੀ ਤੇ ਮਾਪਿਆਂ ਨੂੰ ਦਿੱਤਾ ਸੁਨੇਹਾ

ਦੋਸਤੋ ਜ਼ਿੰਦਗੀ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਅੈਸਵਾਈਅੈਲ ਗੀਤ ਨੂੰ ਲੈ ਕੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਹਰਿਆਣਾ ਅਤੇ ਹਿਮਾਚਲ ਦੇ ਮੁੱਦਿਆਂ ਉੱਤੇ ਵੀ ਗੱਲਬਾਤ ਕੀਤੀ ਅਤੇ ਕੁਝ ਅਜਿਹੇ ਬੋਲ ਬੋਲੇ ਗਏ ਅਤੇ ਸਿੱਧੂ ਮੂਸੇਵਾਲਾ ਦੇ ਐਸਬੀਐਲ ਗੀਤ ਵਿੱਚ ਬਹੁਤ ਸਾਰੇ ਪੰਜਾਬ ਦੇ ਪਾਣੀ ਦਾ ਵੀ ਜ਼ਿਕਰ ਕੀਤਾ ਗਿਆ ਦੋਸਤ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕੁਝ ਅਜਿਹੇ ਅਨਸਰਾਂ ਵੱਲੋਂ ਇਹ ਗਲਤ ਅਫਵਾਹ ਵੰਡਾੳੁਣ ਦੀਅਾਂ ਕੋਸ਼ਿਸ਼ਾਂ ਕੀਤੀਅਾਂ ਜਾ ਰਹੀਅਾਂ ਸਨ ਅਤੇ ਅਜਿਹੀਆਂ ਦਰਾਰਾਂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪੰਜਾਬ ਹਰਿਆਣਾ ਅਤੇ ਹਿਮਾਚਲ ਵਿਚ ਅਤੇ ਕਿਹਾ ਸੀ ਜਾ ਰਿਹਾ ਸੀ ਕਿ ਸਿੱਧੂ

ਮੂਸੇਵਾਲਾ ਨੇ ਹਰਿਆਣਾ ਨੂੰ ਕੁਝ ਅਜਿਹੇ ਗਲਤ ਬੋਲ ਬੋਲੇ ਹਨ ਪਰ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਹਰਿਆਣਾ ਨਾਲ ਭਾਈ ਹੁੰਦੀ ਰੱਖਣ ਦੀਆਂ ਕੁਝ ਅਜਿਹੀਆਂ ਗੱਲਾਂ ਕਹੀਆਂ ਹਨ ਨਾ ਕਿ ਉਨ੍ਹਾਂ ਨੇ ਕੁਝ ਅਜਿਹੇ ਗੱਲ ਕਹੇ ਹਨ ਪਰ ਤੁਹਾਨੂੰ ਦੱਸਦੀ ਕਿ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਹਰਿਆਣਾ ਦੇ ਕਲਾਕਾਰ ਕੇਡੀ ਵੱਲੋਂ ਵੀ ਸਿੱਧੂ ਦੇ ਹੱਕ ਵਿਚ ਕੁਝ ਅਜਿਹੀਆਂ ਦਲੀਲਾਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਨੇ ਬਹੁਤ ਚੰਗਾ ਤੇ ਬਹੁਤ

ਵਧੀਆ ਗੀਤ ਗਾਇਆ ਹੈ ਜੋ ਪੰਜਾਬ ਹਰਿਆਣਾ ਅਤੇ ਹਿਮਾਚਲ ਦੇ ਹੱਕਾਂ ਦੀ ਗੱਲ ਕੀਤੀ ਹੈ ਦੋਸਤੀ ਤੁਹਾਨੂੰ ਦੱਸਦੀਏ ਕਿ ਬਹੁਤ ਸਾਰੀਆਂ ਅਜਿਹੀਆਂ ਹਵਾ ਅਫਵਾਹਾਂ ਉੱਡ ਰਹੀਆਂ ਸਨ ਕਿ ਗਲਤ ਅਨਸਰਾਂ ਵੱਲੋਂ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਸਨ ਜੋ ਪੰਜਾਬ ਹਰਿਆਣਾ ਅਤੇ ਹਿਮਾਚਲ ਵਿੱਚ ਦਰਾੜਾਂ ਪਾਉਣ ਦੀਆਂ ਕੋਸ਼ਿਸ਼ਾਂ ਕਹੀਆਂ ਜਾਂਦੀਆਂ ਹਨ ਪਰ ਤੁਹਾਨੂੰ ਦੱਸੇਗਾ ਕੀੜੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕੀ ਸਿੱਧੂ ਨੇ ਬਹੁਤ ਵਧੀਆ ਤੇ ਬਹੁਤ ਚੰਗਾ ਗੀਤ ਗਾ ਕੇ ਹਰਿਅਾਣਾ ਹਿਮਾਚਲ ਨਾਲ ਭਾਈ ਬਲਦੀ ਬਣਾਉਣ ਦੀਆਂ ਕੁਝ ਅਜਿਹੀਆਂ ਗੱਲਾਂ ਜ਼ਾਹਿਰ ਕੀਤੀਆਂ ਹਨ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.