Breaking News
Home / खबरे / ਆਈ ਵੱਡੀ ਤਾਇਆ ਖ਼ਬਰ ਸਿੱਧੂ ਮੂਸੇਵਾਲੇ ਦਾ ਐੱਸਵਾਈਐੱਲ ਗੀਤ ਕੀਤਾ ਬੈਨ

ਆਈ ਵੱਡੀ ਤਾਇਆ ਖ਼ਬਰ ਸਿੱਧੂ ਮੂਸੇਵਾਲੇ ਦਾ ਐੱਸਵਾਈਐੱਲ ਗੀਤ ਕੀਤਾ ਬੈਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਦੀ ਮੌ ਤ ਤੇ ਮਗਰੋਂ ਉਸ ਦਾ ਇੱਕ ਗੀਤ ਆਇਆ ਹੈ ਜਿਸਦਾ ਨਾਮ ਐੱਸਵਾਈਐੱਲ ਹੈ ਜੋ ਕਿ ਪੂਰੀ ਦੁਨੀਆਂ ਦੇ ਵਿੱਚ ਇੱਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਗੀਤ ਨੇ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮਚਾ ਦਿੱਤੀ ਹੈ ਅਤੇ ਪੂਰੀ ਦੁਨੀਆਂ ਨੂੰ ਇਸ ਗੀਤ ਦੇ ਜ਼ਰੀਏ ਸਿੱਧੂ ਮੂਸੇਵਾਲੇ ਨੇ ਪੰਜਾਬ ਦਾ ਇਤਿਹਾਸ ਦੱਸ ਦਿੱਤਾ ਹੈ ਇਸ ਗੀਤ ਦੇ ਰਾਹੀਂ ਸਿੱਧੂ ਮੂਸੇਵਾਲੇ ਨੇ ਪੰਜਾਬ ਦੇ ਪਾਣੀਆਂ ਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਹੈ ਜਿਸ ਦੇ ਕਾਰਨ ਪੂਰੀ ਦੁਨੀਆ ਇਸ ਗੀਤ ਨੂੰ ਗੂਗਲ ਦੇ ਉੱਪਰ ਸਰਚ ਕਰ ਰਹੀ ਹੈ ਤੁਹਾਨੂੰ ਇਹ ਵੀ ਪਤਾ ਹੈ ਦੋਸਤੋ ਕਿ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ

ਕਿਉਂਕਿ ਉਹ ਨਹੀਂ ਚਾਹੁੰਦੀ ਸੀ ਕਿ ਲੋਕਾਂ ਤਕ ਇਹ ਸੱਚਾਈਆਂ ਪਹੁੰਚਣ ਪਰ ਫਿਰ ਵੀ ਇਹ ਗੀਤ ਰਿਲੀਜ਼ ਹੋ ਗਿਆ ਜਿਸ ਨੂੰ ਬਹੁਤ ਸਾਰੇ ਲੋਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ ਅਤੇ ਕਈ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਸਿੱਧੂ ਮੂਸੇਵਾਲੇ ਦਾ ਐੱਸਵਾਈਐੱਲ ਗੀਤ ਜੋ ਕਿ ਕੁਝ ਦਿਨ ਪਹਿਲਾਂ ਹੀ ਯੂ ਟਿਊਬ ਤੇ ਰਿਲੀਜ਼ ਕੀਤਾ ਗਿਆ ਸੀ ਉਸ ਗਾਣੇ ਨੂੰ ਹੁਣ ਯੂਟਿਊਬ ਦੇ ਉੱਪਰੋਂ ਹਟਾ ਦਿੱਤਾ ਗਿਆ ਹੈ ਇਸ ਗਾਣੇ ਨੂੰ ਹਟਾਇਆ ਗਿਆ ਹੈ ਜਾਂ ਫਿਰ ਕਿਸੇ ਟੈਕਨੀਕਲ ਪਰੌਬਲਮ ਦੇ ਕਰਕੇ ਇਹ ਗਾਣਾ ਸ਼ੋਅ ਨਹੀਂ ਹੋ ਰਿਹਾ ਹੈ ਇਸ ਗੱਲ ਦਾ ਹਾਲੇ ਖੁਲਾਸਾ ਨਹੀਂ ਹੋਇਆ ਹੈ ਜੇ ਗੱਲ ਕਰੀਏ ਇਸ ਗਾਣੇ ਦੀ ਤਾਂ ਤੁਹਾਨੂੰ ਦੱਸਦੀਏ

ਕਿ ਜਦੋਂ ਇਸ ਗਾਣੇ ਦਾ ਪ੍ਰੀਮੀਅਰ ਸੀ ਤਾਂ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਉਸ ਸਮੇਂ ਹੀ ਦੇਖ ਲਿਆ ਸੀ ਅਤੇ ਗਾਣਾ ਉਸ ਸਮੇਂ ਹੀ ਟ੍ਰੈਂਡਿੰਗ ਦੇ ਵਿੱਚ ਚਲਾ ਗਿਆ ਸੀ ਅਤੇ ਕੁਝ ਸਮੇਂ ਦੇ ਵਿਚ ਹੀ ਇਸ ਦੇ ਮਿਲੀਅਨ ਦੇ ਵਿੱਚ ਵਿਊਜ਼ ਚਲੇ ਗਏ ਸਨ ਪਰ ਹੁਣ ਇਸ ਗਾਣੇ ਨੂੰ ਯੂ ਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਹੈ ਤੇ ਦੂਸਰੇ ਪਾਸੇ ਜੇ ਗੱਲ ਕਰੀਏ ਸਿੱਧੂ ਮੂਸੇਵਾਲੇ ਦੇ ਐੱਸਵਾਈਐੱਲ ਗੀਤ ਵਿੱਚ ਇਸਦੇ ਵਿਚ ਉਸਨੇ ਪਾਣੀਆਂ ਦਾ ਜ਼ਿਕਰ ਕੀਤਾ ਹੈ ਅਤੇ ਬਲਵਿੰਦਰ ਸਿੰਘ ਜਟਾਣਾ ਦਾ ਵੀ ਇਸ ਦੇ ਵਿੱਚ ਉਸ ਨੇ ਜ਼ਿਕਰ ਕੀਤਾ ਹੈ ਜਿਸਦੇ ਕਾਰਨ ਵੱਡੇ ਵੱਡੇ ਸਿਆਸੀਆ ਦੇ ਚਿਹਰੇ ਉੱਪਰ ਸੀਕਸ ਨਜ਼ਰ ਆ ਰਹੀ ਸੀ ਟੈਨਸ਼ਨਾਂ ਦੇ ਵਿਚ ਨਜ਼ਰ ਆ ਰਹੇ ਸਨ ਸਿਆਸਤਦਾਨ ਪਰ ਉਸਤੋਂ ਬਾਅਦ

ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇ ਵਾਲੇ ਦਾ ਐੱਸਵਾਈਐੱਲ ਗੀਤ ਯੂ ਟਿਊਬ ਤੋਂ ਹਟਾ ਦਿੱਤਾ ਗਿਆ ਹੈ ਇਹ ਗਾਣਾ ਡਿਲੀਟ ਕਰ ਦਿੱਤਾ ਗਿਆ ਹੈ ਜਾਂ ਹਟਾ ਦਿੱਤਾ ਗਿਆ ਇਸ ਬਾਰੇ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ ਪਰ ਜਦੋਂ ਹੁਣ ਇਹ ਇਸ ਗਾਣੇ ਨੂੰ ਯੂ ਟਿਊਬ ਦੇ ਉੱਪਰੋਂ ਹਟਾ ਦਿੱਤਾ ਗਿਆ ਹੈ ਤਾਂ ਪੰਜਾਬ ਦੇ ਲੋਕਾਂ ਦੇ ਕੁਮੈਂਟਾਂ ਆਉਣੇ ਸ਼ੁਰੂ ਹੋ ਗਏ ਹਨ ਕਿ ਚਾਹੇ ਤੁਸੀਂ ਇਸ ਗਾਣੇ ਨੂੰ ਯੂ ਟਿਊਬ ਉੱਪਰੋਂ ਹਟਾ ਦਿਓ ਪਰ ਦਿਲ ਦੇ ਵਿੱਚ ਇਹ ਗਾਣਾ ਜ਼ਰੂਰ ਰਹੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.