Breaking News
Home / खबरे / ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਦੀ ਹੋਈ ਵੱਡੀ ਜਿੱਤ,ਭਗਵੰਤ ਮਾਨ ਨੂੰ ਵੱਡਾ ਝਟਕਾ ਪਿੰਡ ਸਤੋਜ ਵਾਲੇ ਕਰਕੇ ਮਾੜੀ

ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਦੀ ਹੋਈ ਵੱਡੀ ਜਿੱਤ,ਭਗਵੰਤ ਮਾਨ ਨੂੰ ਵੱਡਾ ਝਟਕਾ ਪਿੰਡ ਸਤੋਜ ਵਾਲੇ ਕਰਕੇ ਮਾੜੀ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸੰਗਰੂਰ ਦੀਆਂ ਜ਼ਿਮਨੀ ਚੋਣਾਂ 23 ਜੂਨ ਨੂੰ ਹੋੲੀਅਾਂ ਹਨ ਅਤੇ ਅੱਜ ਦੇ ਦਿਨ 26 ਜੂਨ ਨੂੰ ਇਨ੍ਹਾਂ ਦਾ ਐਲਾਨ ਹੋਇਆ ਹੈ ਜਿਸਦੇ ਵਿਚ ਸਿਮਰਨਜੀਤ ਮਾਨ ਦੀ ਵੱਡੀ ਜਿੱਤ ਹੋਈ ਹੈ ਅਤੇ ਉਨ੍ਹਾਂ ਦੇ ਵਲੋਂ ਆਪਣੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਸਿਮਰਨਜੀਤ ਮਾਨ ਦੇ ਵੱਲੋਂ ਕੁਝ ਗੱਲਾਂ ਕਹੀਆਂ ਜਾ ਰਹੀਆਂ ਹਨ ਉਨ੍ਹਾਂ ਗੱਲਾਂ ਦੇ ਵਿੱਚ ਉਹ ਕਹਿ ਰਹੇ ਹਨ ਕਿ ਯੂਨੀਵਰਸਿਟੀ ਵਾਲਿਆਂ ਨੂੰ ਅਸੀਂ ਫੁੱਲ ਸਪੋਰਟ ਕਰਦੇ ਹਾਂ ਲਾਹੌਰ ਤੋਂ ਬਣਾਈ ਸਾਡੀ ਚੰਡੀਗਡ਼੍ਹ ਰਾਜਧਾਨੀ ਉਹ ਲੈ ਲਈ ਅਤੇ ਹੁਣ ਪੰਜਾਬ ਯੂਨੀਵਰਸਿਟੀ ਲੈਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਮੈ ਇਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪ੍ਰਧਾਨ ਸਾਹਿਬ ਜੇ ਜ਼ਿਆਦਾ ਤੰਗ

ਕੀਤਾ ਤਾਂ ਆਪਾਂ ਪੰਜਾਬ ਯੂਨੀਵਰਸਿਟੀ ਲਾਹੌਰ ਦੇ ਵਿੱਚ ਆਪਣੇ ਆਪ ਨੂੰ ਰੋਲ ਕਰਨਾ ਸ਼ੁਰੂ ਕਰ ਦੇਵਾਂਗੇ ਉਨ੍ਹਾਂ ਨੇ ਕਿਹਾ ਹੈ ਕਿ ਆਪਾ ਡਰਨਾ ਨਹੀਂ ਹੈ ਪਰ ਨੇ ਰੋਲ ਦੇ ਲਈ ਕਾਗਜ਼ ਹੀ ਭੇਜਣੇ ਹਨ ਖ਼ਫ਼ਾ ਹੋ ਕੇ ਪੋਰਟ ਪ੍ਰੈੱਸ ਕਰ ਕੇ Its a peaceful Protest its a logical If they dont Us trust in chandigarh ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕਰਦਿਆਂ ਪੱਤਰਕਾਰਾਂ ਨੇ ਕਿਹਾ ਕਿ ਸਾਡੇ ਪਿੰਡਾਂ ਦੇ ਵਿੱਚ ਪੰਜਾਬੀ ਬੋਲਦੇ ਹਨ ਅਤੇ ਉਹ ਕਹਿ ਰਹੇ ਹਨ ਕਿ ਤੁਸੀਂ ਏਦਾਂ ਕਿਹਾ ਹੈ ਕਿ ਵੀ ਪੰਜਾਬ ਦੀ ਯੂਨੀਵਰਸਿਟੀ ਨੂੰ ਬਚਾ ਕੇ ਤੁਸੀਂ ਨਾਲ ਚੰਡੀਗਡ਼੍ਹ ਨੂੰ ਵੀ ਬਚਾਵਾਂਗੇ ਅਤੇ ਜੋ ਕੇਂਦਰ ਸਰਕਾਰ ਦੀ ਸੋਚ ਹੈ ਉਹ ਸਾਡੇ ਉੱਤੇ ਧੱਕਾ ਕਰ ਰਹੀ ਹੈ ਤੇ ਇਸ ਦੇ ਕਾਰਨ

ਜੋ ਵਿਦਿਆਰਥੀਆਂ ਨੂੰ ਇਕੱਠੇ ਹੋਏ ਹਨ ਅਤੇ ਅਸੀਂ ਪੰਜਾਬ ਦੇ ਵਿੱਚ ਦੋਨੋਂ ਵੀ ਇਸ ਗੱਲ ਦੀ ਵੀ ਅਪੀਲ ਕਰਦੇ ਹਾਂ ਕਿ ਯੂਨੀਵਰਸਿਟੀ ਵਾਲੇ ਮਾਮਲੇ ਵਿਚ ਸਾਡੇ ਨਾਲ ਖੜੋ ਗਏ ਤਾਂ ਮਾਣ ਸਾਹਿਬ ਵਲੋਂ ਕਿਹਾ ਗਿਆ ਕਿ ਅਸੀਂ ਤਾਂ ਤੁਹਾਡੇ ਨਾਲ ਬਿਲਕੁਲ ਹੀ ਹਾਂ ਅਤੇ ਮੰਨਣ ਹੋਏ ਨੂੰ ਮਨਾਉਣ ਦਾ ਕੋਈ ਫ਼ਾਇਦਾ ਨਹੀਂ ਹੁੰਦਾ ਸਿਮਰਨਜੀਤ ਸਿੰਘ ਮਾਨ ਨੂੰ ਪੂਰੇ ਸੂਬੇ ਦੇ ਵਿੱਚ ਇੱਕ ਵੱਡੀ ਸਪੋਰਟ ਮਿਲੀ ਹੈ ਅਤੇ ਉਹ ਤੀਜੇ ਗੇੜ ਦੀਆਂ ਵੋਟਾਂ ਦੇ ਵਿੱਚ ਅੱਗੇ ਚੱਲ ਰਹੇ ਹਨ ਇਸ ਤੋਂ ਪਤਾ ਲੱਗ ਰਿਹਾ ਹੈ ਕਿ ਉਹ ਜਿੱਤ ਹੀ ਗਏ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin

Leave a Reply

Your email address will not be published.