Breaking News
Home / खबरे / ਸਿੱਧੂ ਮੂਸੇਵਾਲੇ ਬਾਰੇ ਬੋਲਿਆ ਪਾਕਿਸਤਾਨ ਤੋਂ ਇੱਕ ਪੁਲੀਸ ਵਾਲਾ, ਉਸ ਦੀ ਮੌਤ ਦਾ ਕੀਤਾ ਵੱਡਾ ਖੁਲਾਸਾ!

ਸਿੱਧੂ ਮੂਸੇਵਾਲੇ ਬਾਰੇ ਬੋਲਿਆ ਪਾਕਿਸਤਾਨ ਤੋਂ ਇੱਕ ਪੁਲੀਸ ਵਾਲਾ, ਉਸ ਦੀ ਮੌਤ ਦਾ ਕੀਤਾ ਵੱਡਾ ਖੁਲਾਸਾ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਬੜੀ ਹੀ ਬੇਰਹਿਮੀ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਜਿਸ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਇਸ ਦੁੱਖ ਦੀ ਘੜੀ ਵਿੱਚੋਂ ਪੂਰੀ ਦੁਨੀਆਂ ਹਾਲੇ ਤੱਕ ਨਿਕਲ ਕੇ ਨਹੀਂ ਆਈ ਹੈ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਉਸ ਦੇ ਬਾਰੇ ਕੁਝ ਵੀਡਿਓਜ਼ ਪਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲੇ ਦੇ ਲਈ ਕੁਝ ਬੋਲ ਕਹੇ ਜਾਂਦੇ ਹਨ ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦੇ ਲਈ ਪਾਕਿਸਤਾਨ ਤੋਂ ਇੱਕ ਪੁਲੀਸ ਵਾਲੇ ਨੇ ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ

ਪੋਸਟ ਕੀਤੀ ਹੈ ਤੁਹਾਨੂੰ ਦੱਸ ਦਿਆਂ ਕਿ ਉਸ ਨੇ ਇਸ ਵੀਡੀਓ ਦੇ ਵਿੱਚ ਕੀ ਕਿਹਾ ਹੈ ਇਸ ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਪਾਕਿਸਤਾਨ ਦਾ ਫੈਨ ਕਹਿ ਰਿਹਾ ਹੈ ਕਿ ਪੰਜਾਬ ਦੀ ਸ਼ਾਨ ਏ ਪੰਜਾਬ ਦਾ ਮਾਣ ਸਿੱਧੂ ਮੂਸੇਵਾਲਾ ਇਸ ਦੁਨੀਆਂ ਤੇ ਨਹੀਂ ਰਿਹਾ ਜਿਸ ਨੂੰ ਸ਼ਰ੍ਹੇਆਮ ਲੋਕਾਂ ਦੇ ਵਿੱਚ ਗੋਲੀਆਂ ਦੇ ਨਾਲ ਕਤਲ ਕਰ ਦਿੱਤਾ ਗਿਆ ਸਾਡਾ ਪੰਜਾਬੀ ਭਰਾ ਸੀ ਪੰਜਾਬੀਆਂ ਦਾ ਸਾਥ ਦਿੰਦਾ ਸੀ ਪੰਜਾਬੀਆਂ ਨੂੰ ਨਾਲ ਲੈ ਕੇ ਤੁਰਦਾ ਸੀ ਉਹ ਹਮੇਸ਼ਾ ਹੀ ਸੱਚ ਦਾ ਸਾਥ ਦਿੰਦਾ ਸੀ ਉਸ ਨੇ ਕਿਹਾ ਕਿ ਇੱਥੋਂ ਪਤਾ ਚੱਲਦਾ ਹੈ ਕਿ

ਜਿਹੜਾ ਸੱਚ ਦਾ ਸਾਥ ਦਿੰਦਾ ਹੈ ਉਸ ਨੂੰ ਉਡਾ ਦਿੱਤਾ ਜਾਂਦਾ ਹੈ ਸਿੱਧੂ ਮੂਸੇ ਵਾਲੇ ਦੇ ਇਹ ਪਾਕਿਸਤਾਨੀ ਫੈਨਜ਼ ਬਹੁਤ ਹੀ ਜ਼ਿਆਦਾ ਦੁੱਖ ਦੇ ਨਾਲ ਉਸ ਬਾਰੇ ਕਹਿ ਰਿਹਾ ਹੈ ਉਸ ਨੂੰ ਸਿੱਧੂ ਮੂਸੇ ਵਾਲੇ ਦਾ ਇਸ ਦੁਨੀਆਂ ਤੋਂ ਚਲੇ ਜਾਣ ਦਾ ਬਹੁਤ ਹੀ ਜ਼ਿਆਦਾ ਅਫ਼ਸੋਸਹੋਇਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin

Leave a Reply

Your email address will not be published.