Breaking News
Home / खबरे / ਸਿੱਧੂ ਮੂਸੇਵਾਲੇ ਦੇ syl ਗੀਤ ਨੇ 32 ਮਿੰਟ ਚ ਤੋੜੇ ਰਿਕਾਰਡ!

ਸਿੱਧੂ ਮੂਸੇਵਾਲੇ ਦੇ syl ਗੀਤ ਨੇ 32 ਮਿੰਟ ਚ ਤੋੜੇ ਰਿਕਾਰਡ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਉਸ ਦਾ ਗੀਤ ਰਿਲੀਜ਼ ਹੋਇਆ ਜਿਸਦਾ ਨਾਮ ਐੱਸਵਾਈਐੱਲ ਹੈ ਜੋ ਕਿ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਤੇ ਉਸ ਨੇ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮਚਾ ਦਿੱਤੀ ਹੈ ਅਤੇ ਇਸ ਗੀਤ ਨੇ ਪੂਰੀ ਦੁਨੀਆ ਨੂੰ ਗੂਗਲ ਦੇ ਉੱਪਰ ਸਰਚ ਕਰਨ ਦੇ ਲਈ ਲਾ ਦਿੱਤਾ ਹੈ ਤੁਹਾਨੂੰ ਹੁਣ ਇਹ ਤਾਂ ਪਤਾ ਲੱਗ ਗਿਆ ਹੈ ਦੋਸਤੋ ਵੀ ਇਸ ਵਿੱਚ ਪੰਜਾਬ ਦੇ ਇਤਿਹਾਸਕ ਪਿਛੋਕੜ ਦੀ ਗੱਲ ਕੀਤੀ ਗਈ ਹੈ ਇਸ ਵਿਚ ਸਿੱਧੂ ਮੂਸੇਵਾਲੇ ਨੇ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਹੈ ਪੰਜਾਬ ਦੇ ਬੰਦੀ ਸਿੰਘਾਂ ਬਾਰੇ ਗੱਲ ਕੀਤੀ ਹੈ ਅਤੇ ਹੋਰ ਵੀ ਕਈ ਸ਼ਖਸੀਅਤਾਂ ਦੇ ਨਾਮ ਲਏ ਹਨ ਅਤੇ ਕਈ ਲੋਕਾਂ ਨੂੰ ਇਸ ਵਿਚ ਉਸ ਨੇ ਕਰਾਰਾ

ਜਵਾਬ ਦਿੱਤਾ ਹੈ ਅਤੇ ਸਿੱਧੂ ਮੂਸੇਵਾਲੇ ਚਾਹੁਣ ਵਾਲਿਆਂ ਵੱਲੋਂ ਇਸ ਗੀਤ ਬਾਰੇ ਬਹੁਤ ਸਾਰੀਆਂ ਸੋਸ਼ਲ ਮੀਡੀਆ ਤੇ ਵੀਡਿਓਜ਼ ਪਾਈਆਂ ਜਾ ਰਹੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਕਿਉਂਕਿ ਉਹ ਨਹੀਂ ਚਾਹੁੰਦੀ ਸੀ ਕਿ ਲੋਕਾਂ ਤਕ ਇਹ ਸੱਚੀਆਂ ਗੱਲਾਂ ਪਹੁੰਚਣ ਪਰ ਫਿਰ ਵੀ ਇਹ ਗੀਤ ਰਿਲੀਜ਼ ਹੋ ਗਿਆ ਹੁਣ ਤੁਹਾਨੂੰ ਇਹ ਵੀ ਪਤਾ ਹੈ ਦੋਸਤੋ ਕੇ ਸਿੱਧੂ ਮੂਸੇਵਾਲੇ ਦਾ ਐੱਸਵਾਈਐੱਲ ਗੀਤ ਇੱਕ ਮਿੰਟ ਤੋਂ ਪਹਿਲਾਂ ਹੀ ਬਾਰਾਂ ਲੱਖ ਤੋਂ ਜ਼ਿਆਦਾ ਵਿਊਜ਼ ਲੈ ਚੁੱਕਾ ਹੈ ਹੁਣ ਇਸ ਦੇ ਨਾਲ ਹੀ ਸਬੰਧਿਤ ਇੱਕ ਹੋਰ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਦੋਸਤੋ ਤੁਹਾਨੂੰ

ਪਤਾ ਹੀ ਹੈ ਕਿ ਜਦੋਂ ਸਿੱਧੂ ਮੂਸੇ ਵਾਲੇ ਦੇ ਗੀਤ ਹਲੇ ਰਿਲੀਜ਼ ਵੀ ਨਹੀਂ ਸੀ ਹੋਇਆ ਤਾਂ ਇਸ ਗੀਤ ਦਾ ਸਤਾਰਾਂ ਹਜ਼ਾਰ ਤੋਂ ਵੱਧ ਲੋਕ ਇੰਤਜ਼ਾਰ ਕਰ ਰਹੇ ਸਨ ਅਤੇ ਰਲੀਜ਼ਿੰਗ ਤੋਂ ਬਾਅਦ ਹੀ ਇਸ ਗਾਣੇ ਨੇ ਵੱਡੇ ਵੱਡੇ ਰਿਕਾਰਡ ਤੋਡ਼ ਕੇ ਰੱਖ ਦਿੱਤੇ ਹਨ ਅਤੇ ਤੁਹਾਨੂੰ ਦੱਸਦੀਏ ਕਿ ਸਿਰਫ਼ ਬੱਤੀ ਮਿੰਟ ਦੇ ਵਿਚ ਹੀ ਇਸ ਗੀਤ ਦੇ ਉੱਪਰ ਇਕ ਲੱਖ ਤੋਂ ਜ਼ਿਆਦਾ ਵਿਊਜ਼ ਹੋ ਗਏ ਸਨ ਇਹ ਸਿਰਫ ਇਕ ਅੰਦਾਜ਼ਾ ਲਗਾਇਆ ਗਿਆ ਹੈ ਅਤੇ ਕਹਿ ਰਹੇ ਹਨ ਕਿ ਸਿਰਫ਼ ਬੱਤੀ ਮਿੰਟ ਦੇ ਵਿਚ ਹੀ ਇਕ ਤੋਂ ਦੋ ਮਿਲੀਅਨ ਵਿਊਜ਼ ਹੋ ਚੁੱਕੇ ਹੋਣਗੇ ਕਿਉਂਕਿ ਯੂਟਿਊਬ ਪਹਿਲਾਂ ਵਿਊਜ਼ ਨੂੰ ਵੈਰੀਫਾਈ ਕਰਦਾ ਹੈ ਅਤੇ ਫਿਰ ਉਨ੍ਹਾਂ ਨੂੰ ਕਾਊਂਟ ਕਰਦਾ ਹੈ ਜੋ ਕਿ ਆਪਣੇ ਆਪ ਵਿਚ ਇਕ ਵੱਡਾ ਰਿਕਾਰਡ ਹੈ ਬਿਨਾਂ ਕਿਸੇ ਪੇੜ ਪ੍ਰਮੋਸ਼ਨ ਦੇ ਅਤੇ ਬਿਨਾਂ ਕਿਸੇ ਸ਼ੇਅਰਿੰਗ ਦੇ ਅਤੇ ਦੋਸਤੋ ਤੁਹਾਨੂੰ ਦੱਸਦੀਏ ਕਿ ਸਿੱਧੂ

ਮੂਸੇਵਾਲੇ ਦੇ ਫੈਨਸ ਵੱਲੋਂ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਤੁਹਾਨੂੰ ਦੱਸਦੀਏ ਕਿ ਇੱਕ ਘੰਟੇ ਦੇ ਵਿਚ ਇਸ ਦੇ ਇੱਕ ਪੁਆਇੰਟ ਤਿੱਨ ਮਿਲੀਅਨ ਵਿਊਜ਼ ਅਕਾਉਂਟ ਕੀਤੇ ਗਏ ਅੱਠ ਸੌ ਲਾਈਕ ਕਾਊਂਟ ਕੀਤੇ ਗਏ ਅਤੇ ਇੱਕ ਲੱਖ ਇਕਹੱਤਰ ਹਜਾਰ ਕੁਮੈਂਟ ਇਸ ਗੀਤ ਤੇ ਕੀਤੇ ਗਏ ਉੱਥੇ ਹੀ ਸਿੱਧੂ ਮੂਸੇਵਾਲੇ ਦੇ ਫੈਨਸ ਕੁਮੈਂਟ ਕਰ ਰਹੇ ਹਨ ਕਿ ਇਸ ਗੀਤ ਤੇ ਤੀਹ ਮਿਲੀਅਨ ਕਮੈਂਟ ਕੀਤੇ ਜਾਣਗੇ ਅਤਿ ਹੋਣੇ ਗੀਤ ਟਰੈਂਡਿੰਗ ਦੇ ਵਿੱਚ ਚੱਲ ਰਿਹਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin

Leave a Reply

Your email address will not be published.