Breaking News
Home / खबरे / ਸਿੱਧੂ ਮੂਸੇ ਵਾਲੇ ਦੇ ਗੀਤ syl ਦੀ ਸਪੋਰਟ ਵਿੱਚ ਆਏ ਹੰਸ ਰਾਜ ਹੰਸ ਦੱਸਿਆ ਪਹਿਲਾਂ ਕਿਉਂ ਕੀਤਾ ਸੀ ਵਿਰੋਧ!

ਸਿੱਧੂ ਮੂਸੇ ਵਾਲੇ ਦੇ ਗੀਤ syl ਦੀ ਸਪੋਰਟ ਵਿੱਚ ਆਏ ਹੰਸ ਰਾਜ ਹੰਸ ਦੱਸਿਆ ਪਹਿਲਾਂ ਕਿਉਂ ਕੀਤਾ ਸੀ ਵਿਰੋਧ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਮੂਸੇਵਾਲੇ ਦੇ ਜਾਣ ਤੋਂ ਮਗਰੋਂ ਉਸ ਦਾ ਗੀਤ ਰਿਲੀਜ਼ ਹੋਇਆ ਜਿਸਦਾ ਨਾਮ ਐੱਸਵਾਈਐੱਲ ਹੈ ਜੋ ਕਿ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਸਾਰੇ ਲੋਕ ਇਸ ਨੂੰ ਪਸੰਦ ਕਰ ਰਹੇ ਹਨ ਅਤੇ ਕਈ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਜੋ ਕਿ ਰਾਜਨੀਤਿਕ ਪਾਰਟੀ ਵਾਲੇ ਵਿਧਾਇਕ ਹਨ ਕਿਉਂਕਿ ਇਸ ਇਸ ਗੀਤ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਪੰਜਾਬ ਦੇ ਹੱਕਾਂ ਦੀ ਤੇ ਪੰਜਾਬ ਦੇ ਪਾਣੀਆਂ ਦੀ ਗੱਲ ਕੀਤੀ ਹੈ ਇਸ ਗੀਤ ਦੇ ਵਿਚ ਸਿੱਧੂ ਮੂਸੇਵਾਲ ਨੇ ਦੋਗਲੀਆਂ ਸਰਕਾਰਾਂ ਬਾਰੇ ਵੀ ਗੱਲ ਕੀਤੀ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਅਤੇ ਇਸ ਦਾ ਵਿਰੋਧ

ਕਰ ਰਹੀ ਸੀ ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕੇ ਹੰਸ ਰਾਜ ਹੰਸ ਨੇ ਲਾਈਵ ਹੋ ਕੇ ਸਿੱਧੂ ਮੂਸੇਵਾਲੇ ਦੇ ਗੀਤ ਬਾਰੇ ਕੁਝ ਗੱਲਾਂ ਕਹੀਆਂ ਹਨ ਇਸ ਵੀਡੀਓ ਦੇ ਵਿਚ ਹੰਸ ਰਾਜ ਹੰਸ ਕਹਿ ਰਹੇ ਹਨ ਕਿ ਸਾਡੇ ਬਹੁਤ ਹੀ ਪਿਆਰੇ ਬੱਚੇ ਦਾ ਗਾਣਾ ਜੋ ਉਸ ਦੀ ਇਸ ਦੁਨੀਆਂ ਦੇ ਚਲੇ ਜਾਣ ਤੋਂ ਬਾਅਦ ਆਇਆ ਹੈ ਅਤੇ ਉਸ ਗੀਤ ਨੇ ਪੂਰੀ ਦੁਨੀਆਂ ਦੇ ਵਿੱਚ ਤਹਿਲਕਾ ਮਚਾਇਆ ਹੋਇਆ ਹੈ ਕਿਉਂਕਿ ਉਸ ਗੀਤ ਦੇ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਗਈ ਹੈ ਇਸ ਐਸਵਾਈਐਲ ਗੀਤ ਨੂੰ ਲੈ ਕੇ ਇੱਕ ਫੇਕ ਪੋਸਟ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਮੇਰਾ ਨਾਮ ਲਿਆ ਗਿਆ ਹੈ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੇਰੇ ਵੱਲੋਂ ਕੋਈ ਬੇਗ਼ੈਰਤੀ ਵਾਲਾ ਕੰਮ ਹੀ ਨਹੀਂ ਕੀਤਾ ਗਿਆ ਪੂਰੀ ਜ਼ਿੰਦਗੀ

ਦੇ ਵਿੱਚ ਜੋ ਮੇਰੇ ਲੋਕਾਂ ਦੇ ਅਤੇ ਮੇਰੇ ਸੂਬੇ ਦੇ ਲਈ ਅਤੇ ਮੇਰੇ ਪੰਜਾਬ ਦੇ ਖ਼ਿਲਾਫ਼ ਜਾਵੇ ਉਨ੍ਹਾਂ ਨੇ ਕਿਹਾ ਹੈ ਕਿ ਦੋਸਤੋ ਏਦਾਂ ਨਾ ਕਰੋ ਹਾਲੇ ਰਜੇ ਨਹੀ ਤੁਸੀਂ ਪੰਜਾਬ ਨੂੰ ਐਡਾ ਵੱਡਾ ਝਟਕਾ ਲੱਗਿਆ ਹੈ ਅਤੇ ਸੋਸ਼ਲ ਮੀਡੀਆ ਦੀ ਗ਼ਲਤ ਵਰਤੋਂ ਨਾ ਕਰੋ ਤੁਹਾਡਾ ਵੀਰ ਹਰ ਵਕਤ ਪੰਜਾਬ ਤੇ ਪੰਜਾਬੀਅਤ ਦੇ ਲਈ ਹਾਜ਼ਰ ਹੈ ਤੁਸੀਂ ਦੇਖਿਆ ਹੋਵੇਗਾ ਕਿ ਜਦੋਂ ਪਾਰਲੀਮੈਂਟ ਦੇ ਵਿੱਚ ਮੈਨੂੰ ਪਹਿਲੀ ਵਾਰ ਬੋਲਣ ਦਾ ਮੌਕਾ ਮਿਲਿਆ ਤਾਂ ਮੈਂ ਵੱਡੇ ਸਾਹਿਬ ਜਗਤ ਗੁਰੂ, ਗੁਰੂ ਨਾਨਕ ਦੇਵ ਜੀ ਦਾ ਨਾਮ ਲੈ ਕੇ ਕਿਹਾ ਸੀ ਕਿ ਨਾ ਅਸੀਂ ਪਾਣੀ ਬਚਾ ਸਕੇ ਅਤੇ ਨਾ ਹੀ ਅਸੀਂ ਜਵਾਨੀ ਬਚਾ ਸਕੇ ਐ ਮੇਰੇ ਮੁੁਲਕ ਦੇ ਰਿਹੈ ਮਨਾਓ ਮੇਰੇ ਸੂਬੇ ਤੇ ਤਰਸ ਕਰੋ ਬੇਸ਼ੱਕ ਮੈਂ ਦਿੱਲੀ ਤੋਂ ਜਿੱਤਿਆ ਹਾਂ ਪਰ ਮੇਰੇ ਸੂਬੇ ਨੂੰ ਬਚਾ ਲਓ ਜੋ ਉਸ ਦੇ ਹੱਥੋਂ ਗਿਆ ਹੈ ਉਸ ਨੂੰ ਉਹ ਵਾਪਸ ਦਿਓ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin

Leave a Reply

Your email address will not be published.