Breaking News
Home / खबरे / ਚੋਣਾਂ ਵਿੱਚ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਸਿੱਧੂ ਮੂਸੇਵਾਲੇ ਅਤੇ ਦੀਪ ਸਿੱਧੂ ਨੂੰ ਯਾਦ ਕਰਕੇ ਹੋਏ ਭਾਵੁਕ

ਚੋਣਾਂ ਵਿੱਚ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਸਿੱਧੂ ਮੂਸੇਵਾਲੇ ਅਤੇ ਦੀਪ ਸਿੱਧੂ ਨੂੰ ਯਾਦ ਕਰਕੇ ਹੋਏ ਭਾਵੁਕ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ 23 ਜੂਨ ਨੂੰ ਜ਼ਿਮਨੀ ਚੋਣਾਂ ਪਈਆਂ ਅਤੇ ੳੁਨ੍ਹਾਂ ਦਾ ਅੈਲਾਨ ਅੱਜ 26 ਜੂਨ ਨੂੰ ਹੋਣਾ ਸੀ ਜਿਸ ਦਾ ਐਲਾਨ ਹੋ ਚੁੱਕਾ ਹੈ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਸਿਮਰਨਜੀਤ ਮਾਨ ਦੀ ਵੱਡੀ ਜਿੱਤ ਹੋਈ ਹੈ ਅਤੇ ਉਥੇ ਹੀ ਇਕ ਵੱਡਾ ਐਲਾਨ ਇਕ ਵੱਡਾ ਸੰਦੇਸ਼ ਦਿੱਤਾ ਗਿਆ ਹੈ ਪੰਜਾਬ ਵੱਲੋਂ ਕੀ ਇਹ ਪੰਜਾਬ ਹੈ ਅਤੇ ਜੇਕਰ ਇਥੇ ਇਨ੍ਹਾਂ ਦੇ ਖ਼ਿਲਾਫ਼ ਕੋਈ ਅਜਿਹਾ ਐਕਸ਼ਨ ਲਿਆ ਜਾਵੇਗਾ ਅਜਿਹੇ ਲੋਕ ਆਣਗੇ ਜਿਨ੍ਹਾਂ ਦੀ ਪੰਜਾਬ ਦੇ ਵਿੱਚ ਕੋਈ ਦੇਣ ਨਹੀਂ ਹੋਵੇਗੀ ਤਾਂ ਜੋ ਪੰਜਾਬੀ ਹਨ ਉਹ ਏਦਾਂ ਇਨਕਲਾਬੀ ਨਤੀਜੇ ਸਾਹਮਣੇ ਲੈ ਕੇ ਆਉਣੇ ਗਏ ਇੱਥੇ ਹੀ ਦੋਸਤੋ ਮਾਨ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੇ ਘਰ ਵਿਖੇ ਦੀਪ ਸਿੱਧੂ ਅਤੇ ਸਿੱਧੂ ਮੂਸੇ ਵਾਲੇ ਦੇ ਨਾਮ ਦੇ ਨਾਅਰੇ ਲਗਾਏ ਗਏ ਅਤੇ ਸਰਦਾਰ ਸਿਮਰਨਜੀਤ ਮਾਣ ਨੇ ਸੰਗਰੂਰ ਵਾਲਿਆਂ ਦਾ ਅਤੇ ਪੰਜਾਬੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਉੱਥੇ ਹੀ

ਦੋਸਤੋ ਆਮ ਆਦਮੀ ਪਾਰਟੀ ਦੇ ਕੁਝ ਵੱਡੇ ਲੀਡਰਾਂ ਵੱਲੋਂ ਜੋ ਕਿ ਸਿਮਰਜੀਤ ਸਿੰਘ ਮਾਨ ਦੇ ਖਿਲਾਫ ਖੂਬ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਕਹਿ ਰਹੇ ਸਨ ਕਿ ਸਿਮਰਜੀਤ ਮਾਣ ਤਾਂ ਆਪਣੀ ਹਾਰ ਦਾ ਰਿਕਾਰਡ ਪੈਦਾ ਕਰਨ ਦੇ ਲਈ ਵੋਟਾਂ ਦੇ ਵਿੱਚ ਖੜ੍ਹਦੇ ਹਨ ਉਨ੍ਹਾਂ ਨੂੰ ਵੀ ਇੱਕ ਵੱਡਾ ਕਰਾਰਾ ਜਵਾਬ ਮਿਲਿਆ ਹੈ ਅਤੇ ਇਸਦੇ ਨਾਲ ਹੀ ਇਕ ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਅਤੇ ਇਕ ਵੀਡੀਓ ਕਲਿੱਪ ਵੀ ਦਿਖਾ ਰਿਹਾ ਹੈ ਜਿਸਦੇ ਵਿਚ ਦੇਵ ਨਾਮ ਦਾ ਵਿਧਾਇਕ ਇਹ ਕਹਿ ਰਿਹਾ ਹੈ ਮਾਣ ਨੂੰ ਆਪਣੀਆਂ ਹਾਰਾਂ ਦਾ ਰਿਕਾਰਡ ਬਣਾਉਣ ਦੀ ਆਦਤ ਹੋ ਰਹੀ ਹੈ ਅਤੇ ਉਹ ਹਰ ਵਾਰ ਹਾਰਦਾ ਰਿਹਾ ਹੈ ਪਰ ਇਨ੍ਹਾਂ ਨੂੰ ਵੀ ਕਰਾਰਾ ਜਵਾਬ ਮਿਲ ਗਿਆ ਹੈ ਉਸ ਦੀ ਜਿੱਤ ਤੋਂ ਬਾਅਦ ਅਤੇ ਸੰਗਰੂਰ ਵਾਲਿਆਂ ਨੇ ਇਨ੍ਹਾਂ ਦੀ ਧੌਣ ਚੋਂ ਕਿੱਲਾ ਦਿੱਤਾ ਭੱਟ ਜਿਹੜੇ ਇਨ੍ਹਾਂ ਦੇ ਲੀਡਰ ਬਣੇ ਉਹ ਸਾਰੇ ਹੀ ਸੰਗਰੂਰ ਜਾ ਕੇ ਬੈਠ ਗਏ ਇਸ ਵੀਡੀਓ ਦੇ ਵਿਚ ਉਹ ਨੌਜਵਾਨ ਇਹ ਵੀ ਕਹਿ ਰਹਿ ਕੇ ਦੀਪ ਸਿੱਧੂ ਅਤੇ ਸਿੱਧੂ ਮੂਸੇਵਾਲੇ

ਦਾ ਸਵਰਗਾਂ ਵਿੱਚ ਵਾਸਾ ਹੋਵੇ ਕਿਉਂਕਿ ਉਨ੍ਹਾਂ ਦੀ ਬਦੌਲਤ ਅੱਜ ਪੰਜਾਬੀਆਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਇਆ ਹੈ ਅਤੇ ਦੇਵ ਮਾਨ ਨੇ ਕਿਹਾ ਕੇ ਫਿਰ ਚੱਲਿਆ ਕਾਰਤੂਸ ਅਤੇ ਤੁਹਾਨੂੰ ਦੱਸ ਦਈਏ ਕਿ ਅੱਜ ਕਾਰਤੂਸ ਹੀ ਚੱਲੇ ਨੇ ਅਤੇ ਉਸ ਨੇ ਨਾਲ ਹੀ ਇਹ ਵੀ ਕਿਹਾ ਕਿ ਭਾਰੀ ਚੋਣਾਂ ਦੇ ਨਾਲ ਆਮ ਆਦਮੀ ਪਾਰਟੀ ਹਾਰੀ ਹੈ ਅਤੇ ਅਕਾਲੀ ਦਲ ਤਾਂ ਕਿਤੇ ਦੇਖੇ ਨਹੀਂ ਕਿਉਂਕਿ ਅਕਾਲੀ ਦਲ ਤੋਂ ਲੋਕ ਬਹੁਤ ਦੁਖੀ ਹੋਏ ਪਏ ਹਨ ਅਤੇ ਲੋਕਾਂ ਨੂੰ ਸੋਸ਼ਲ ਮੀਡੀਆ ਨੇ ਬਹੁਤੀ ਜਾਦਾ ਜਾਗਰੂਕ ਕੀਤਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin

Leave a Reply

Your email address will not be published.