Breaking News
Home / खबरे / ਸਿਮਰਨਜੀਤ ਮਾਨ ਦੀ ਜਿੱਤ ਤੋਂ ਬਾਅਦ ਭਾਨਾ ਸਿੱਧੂ ਬਾਈ ਹੋਇਆ ਭਾਵੁਕ ਕਹਿੰਦਾ ਲੈ ਬਾਪੂ ਤੇਰਾ ਉਲਾਂਭਾ ਲਾਹ ਦਿੱਤਾ ਕੌਮ ਨੇ

ਸਿਮਰਨਜੀਤ ਮਾਨ ਦੀ ਜਿੱਤ ਤੋਂ ਬਾਅਦ ਭਾਨਾ ਸਿੱਧੂ ਬਾਈ ਹੋਇਆ ਭਾਵੁਕ ਕਹਿੰਦਾ ਲੈ ਬਾਪੂ ਤੇਰਾ ਉਲਾਂਭਾ ਲਾਹ ਦਿੱਤਾ ਕੌਮ ਨੇ

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਅਜਿਹੀਆਂ ਵੀਡੀਓ ਭਾਨਾ ਸਿੱਧੂ ਬਾਰੇ ਵਾਇਰਲ ਹੁੰਦਿਆਂ ਹੀ ਦਰਮਿਆਨਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਹੱਕਾਂ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈਆਂ ਜਾਂਦੀਆਂ ਹਨ ਜੋ ਪੰਜਾਬ ਦੇ ਪਾਣੀਆਂ ਦੀ ਗੱਲ ਕਰੇ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰੇ ਪਰ ਤੁਹਾਨੂੰ ਦੱਸ ਦਈਏ ਕਿ ਪਿਛਲੀਆਂ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਵਿੱਚ ਵੀ ਭਾਨਾ ਸਿੱਧੂ ਵੱਲੋਂ ਸਿਮਰਜੀਤ ਸਿੰਘ ਮਾਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਸਾਨਾ ਅਤੇ ਉਨ੍ਹਾਂ ਨਾਲ ਚੋਣ ਪ੍ਰਚਾਰ ਵੀ ਕੀਤੇ ਜਾ ਰਹੇ ਸਨ ਪਰ ਤੁਹਾਨੂੰ ਦੱਸ ਦਈਏ ਕਿ ਅੱਜ ਭਾਨਾ ਸਿੱਧੂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਲਾਈਵ ਹੋ ਕੇ

ਇਹ ਦੱਸਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਲੈ ਬਾਪੂ ਤੇਰਾ ਉਲਾਂਭਾ ਲਾਹ ਦਿੱਤਾ ਕੌਮ ਨੇ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁਝ ਲੰਮੇ ਸਮੇਂ ਤੋਂ ਹੀ ਸਿਮਰਜੀਤ ਸਿੰਘ ਮਾਨ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਭਾਰਤ ਨੂੰ ਦੱਸਦੀ ਕਿ ਕੁਝ ਪੰਜਾਬ ਦੀ ਕੌਮ ਵਿੱਚ ਅਜਿਹੀਆਂ ਗਤੀਵਿਧੀਆਂ ਅਤੇ ਬਦਲਾਅ ਦੇਖਣ ਨੂੰ ਮਿਲੇ ਹਨ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਅੱਜ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਵੱਡੀ ਲੀਡ ਸਿਮਰਨਜੀਤ ਸਿੰਘ ਮਾਨ ਵੱਲੋਂ ਹਾਸਲ ਕੀਤੀ ਸੀ ਅਤੇ ਉਹ ਜਿੱਤ ਦੇ ਪਾਤਰ ਬਣੇ ਹਨ ਅਤੇ ਲੱਖਾਂ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਦੋਸਤੋ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਸੀ ਸਿਮਰਜੀਤ ਸਿੰਘ ਮਾਨ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਸਨ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਸੀ ਕਿ ਜੇਕਰ ਪੰਜਾਬ ਦੀ ਸਰਕਾਰ ਅਜਿਹਾ

ਨਹੀਂ ਕਰੇਗੀ ਤਾਂ ਅਸੀਂ ਪੰਜਾਬ ਦੇ ਹੱਕਾਂ ਦੀ ਪੰਜਾਬ ਦੇ ਪਾਣੀਆਂ ਦੀ ਪੰਜਾਬ ਦੇ ਮੁੱਦਿਆਂ ਦੀ ਗੱਲ ਜ਼ਰੂਰ ਅੱਗੇ ਸਰਕਾਰਾਂ ਤਕ ਪਹੁੰਚਾਵਾਂਗੇ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.