Breaking News
Home / खबरे / ਹੁਣੇ ਹੁਣੇ ਪ੍ਰਧਾਨਮੰਤਰੀ ਮੋਦੀ ਬਾਰੇ ਸੁਪਰੀਮ ਕੋਰਟ ਤੋਂ ਆਈ ਇਹ ਵੱਡੀ ਖ਼ਬਰ

ਹੁਣੇ ਹੁਣੇ ਪ੍ਰਧਾਨਮੰਤਰੀ ਮੋਦੀ ਬਾਰੇ ਸੁਪਰੀਮ ਕੋਰਟ ਤੋਂ ਆਈ ਇਹ ਵੱਡੀ ਖ਼ਬਰ

ਦੇਸ਼ ਚ ਵੱਖ ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੇ ਫ਼ੈਸਲੇ ਲਏ ਜਾਂਦੇ ਨੇ ਜੋ ਦੇਸ਼ ਦੇ ਹਿੱਤਾਂ ਦੇ ਵਿੱਚ ਹੁੰਦੇ ਨੇ ਦੇਸ਼ ਵਿੱਚ ਕੇਂਦਰ ਦੀ ਸਰਕਾਰ ਵੱਲੋਂ ਜਿਥੇ ਵੱਖ ਵੱਖ ਸੂਬਿਆਂ ਦੇ ਮੁਖੀਆਂ ਨਾਲ ਸਮੇਂ ਸਮੇਂ ਤੇ ਗੱਲਬਾਤ ਕੀਤੀ ਉਦਯੋਗਪਤੀ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀ ਨੂੰ ਨਵੇਂ ਦਿਸ਼ਾ ਨਿਰਦੇਸ਼ ਆਪਣੇ ਆਪਣੇ ਸੂਬਿਆਂ ਦੇ ਦਿੱਤੇ ਜਾਂਦੇ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਦੇਸ਼ ਦੀ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਸਰਕਾਰਾਂ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਆਏ ਦਿਨ ਲਾਗੂ ਕੀਤੇ ਜਾਂਦੇ ਹਨ ਅਤੇ ਹੁਣ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ

ਤੁਹਾਨੂੰ ਦੱਸਦੀਏ ਕਿ ਸਥਿਤੀ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਜਾਣ ਦੇਣੀ ਜਿਸ ਸਦਕਾ ਉਨ੍ਹਾਂ ਵੱਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਨੇ ਕਿਉਂਕਿ ਬਹੁਤ ਸਾਰੇ ਗੈਰ ਸਮਾਜਿਕ ਅਨਸਰਾਂ ਵੱਲੋਂ ਦੇਸ਼ ਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਂਦੇ ਹਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਸੁਪਰੀਮ ਕੋਰਟ ਚ ਵੱਡੀ ਖ਼ਬਰ ਸਾਹਮਣੇ ਆਈ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਜਰਾਤ ਸੂਬੇ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਕਲੀਨ ਚਿੱਟ ਜਾਰੀ ਕੀਤੀ ਗਈ ਹੈ ਜਿਥੇ ਸਾਬਕਾ ਕਾਂਗਰਸ ਐਮਪੀ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਕੀਆ ਜਾਫਰੀ ਵੱਲੋਂ ਗੁਜਰਾਤ ਦੰਗਿਆਂ ਦੀ ਮੁੜ ਜਾਂਚ ਕਰਵਾਏ ਜਾਣ ਨੂੰ ਲੈ ਕੇ ਪਟੀਸ਼ਨ ਦਰਜ ਕਰਵਾਈ ਗਈ ਸੀ ਜੋ ਹੁਣ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਹੈ ਕਿਉਂਕਿ ਗੁਜਰਾਤ ਦੇ ਦੰਗਿਆਂ ਦੀ ਮੁੜ ਜਾਂਚ ਦੇ ਮਾਮਲੇ ਨੂੰ ਲੈ ਕੇ ਜਾਫ਼ਰੀ ਨੇ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਹਜਾਰ ਦੋ ਦੇ ਗੁਜਰਾਤ ਦੰਗਿਆਂ ਦੇ ਮਾਮਲੇ ਚ ਤਤਕਾਲੀ ਮੁੱਖ ਮੰਤਰੀ ਤੇ ਹੋਰਨਾਂ ਨੂੰ ਕਲੀਨ ਚਿੱਟ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.