Breaking News
Home / खबरे / ਅੱਜ ਹਰ ਇੱਕ ਨੂੰ ਪਤਾ ਲੱਗ ਗਿਆ ਹੈ ਕਿ ਭਾਈ ਬਲਵਿੰਦਰ ਸਿੰਘ ਜਟਾਣਾ ਕੌਣ ਸਨ

ਅੱਜ ਹਰ ਇੱਕ ਨੂੰ ਪਤਾ ਲੱਗ ਗਿਆ ਹੈ ਕਿ ਭਾਈ ਬਲਵਿੰਦਰ ਸਿੰਘ ਜਟਾਣਾ ਕੌਣ ਸਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਜਾਣ ਤੋਂ ਮਗਰੋਂ ਉਸਦਾ ਐੱਸਵਾਈਐੱਲ ਗੀਤ ਰਿਲੀਜ਼ ਹੋ ਗਿਆ ਹੈ ਜਿਸ ਦੀ ਪੂਰੀ ਦੁਨੀਆਂ ਦੇ ਵਿੱਚ ਚਰਚਾ ਹੋ ਰਹੀ ਹੈ ਅਤੇ ਇਸ ਗੀਤ ਨੇ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮਚਾ ਦਿੱਤੀ ਹੈ ਕਿਉਂਕਿ ਇਸ ਦੇ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਗਈ ਹੈ ਪਾਣੀਆਂ ਦੀ ਗੱਲ ਕੀਤੀ ਗਈ ਹੈ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕੀਤੀ ਗਈ ਹੈ ਅਤੇ ਇਸ ਵਿਚ ਕਈ ਸੂਰਮਿਆਂ ਦੀ ਵੀ ਗੱਲ ਕੀਤੀ ਗਈ ਹੈ ਅਤੇ ਨਾਲ ਹੀ ਇਸ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਕਈ ਲੋਕਾਂ ਨੂੰ ਕਰਾਰਾ ਜਵਾਬ ਵੀ ਦਿੱਤਾ ਹੈ ਅਤੇ ਨਾਲ ਹੀ ਉਸ ਨੇ ਦੋਗਲੇ ਸਰਕਾਰਾਂ ਦੇ ਬਾਰੇ ਵੀ ਦੱਸਿਆ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ

ਇਸ ਗੀਤ ਨੂੰ ਸਰਕਾਰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਸੀ ਕਿ ਲੋਕਾਂ ਦੇ ਤਕ ਇਹ ਸੱਚਾਈ ਪਹੁੰਚੇ ਇਸ ਗੀਤ ਦੇ ਵਿੱਚੋਂ ਬਲਵਿੰਦਰ ਸਿੰਘ ਜਟਾਣਾ ਦਾ ਨਾਂ ਵੀ ਲਿਆ ਗਿਆ ਹੈ ਹੁਣ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਸ ਗਾਣੇ ਦੇ ਉੱਪਰ ਲੋਕਾਂ ਦਾ ਕੀ ਕਹਿਣਾ ਹੈ ਇਸ ਗਾਣੇ ਬਾਰੇ ਕੁਝ ਪੱਤਰਕਾਰਾਂ ਵੱਲੋਂ ਲੋਕਾਂ ਦੇ ਨਾਲ ਗੱਲ ਕੀਤੀ ਕਿ ਅਤੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਸੀਂ ਸਿੱਧੂ ਮੂਸੇਵਾਲੇ ਦੇ ਇਸ ਗਾਣੇ ਬਾਰੇ ਕੀ ਕਹਿਣਾ ਚਾਹੋਗੇ ਇਕ ਔਰਤ ਨੂੰ ਇਹ ਸਵਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਲੋਕ ਸਿੱਧੂ ਮੂਸੇ ਬਾਰੇ ਬੋਲਦੇ ਹਨ ਕਿ ਉਹ ਇਹੋ ਜਿਹੇ ਗੀਤ ਗਾਉਂਦਾ ਹੈ ਮੈਂ ਉਨ੍ਹਾਂ ਨੂੰ ਇਹ ਕਹਿਣਾ ਚਾਹੁੰਦੀ ਹਾਂ ਕਿ ਤੁਹਾਡੀਆਂ ਇੰਨੀਆਂ ਕਿਤਾਬਾਂ ਨੇ ਤੁਹਾਡੇ ਗਿਆਨ ਨੇ ਇਹ ਸਭ ਕੁਝ ਨਹੀਂ ਕੀਤਾ ਜਿਸ ਦੇ ਇੱਕ ਗੀਤ ਵਿੱਚ ਹੀ ਉਹ ਇੰਨਾ ਕੁਝ ਕਹਿ ਗਿਆ ਫਿਰ

ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਸੀਂ ਬਲਵਿੰਦਰ ਸਿੰਘ ਜਟਾਣਾ ਬਾਰੇ ਕੁਝ ਜਾਣਦੇ ਹੋ ਤਾਂ ਉਨ੍ਹਾਂ ਨੇ ਕਿਹਾ ਕਿ ਹਾਂ ਜੀ ਮੈਂ ਸੁਣਿਆ ਤਾਂ ਸੀ ਉਨ੍ਹਾਂ ਬਾਰੇ ਪਰ ਇਹ ਨਹੀਂ ਸੀ ਪਤਾ ਕਿ ਐਸਵਾਈਐਲ ਦੀ ਜੋ ਰੋਕ ਕੀਤੀ ਸੀ ੳੁਨ੍ਹਾਂ ਨੇ ਕੀਤੀ ਸੀ ਅਤੇ ਫਿਰ ਇੱਕ ਨੌਜਵਾਨ ਨੂੰ ਪੁੱਛਿਆ ਗਿਆ ਕਿ ਤੁਹਾਡੇ ਇਸ ਗਾਣੇ ਬਾਰੇ ਕੀ ਵਿਚਾਰ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਹਾਂਜੀ ਐੱਸਵਾਈਐੱਲ ਗੀਤ ਬਹੁਤ ਹੀ ਵਧੀਆ ਹੈ ਕਿਉਂਕਿ ਇਸ ਦੇ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਕਹੀ ਗਈ ਹੈ ਪੰਜਾਬ ਦੇ ਪਿਛੋਕੜ ਇਤਿਹਾਸ ਦੀ ਗੱਲ ਕਹੀ ਗਈ ਹੈ ਉਨ੍ਹਾਂ ਨੂੰ ਵੀ ਇਹ ਸਵਾਲ ਪੁੱਛਿਆ ਗਿਆ ਕਿ ਤੁਸੀਂ ਬਲਵਿੰਦਰ ਸਿੰਘ ਜਟਾਣਾ ਨੂੰ ਜਾਣਦੇ ਹੋ ਤਾ ਉਸ ਨੇ ਕਿਹਾ ਹਾਂ ਜੀ ਮੈਂ ਬਲਵਿੰਦਰ ਸਿੰਘ ਜਟਾਣਾ ਬਾਰੇ ਜਾਣਦਾ ਇਹ ਉਹ ਹਨ ਜਿਨ੍ਹਾਂ ਨੇ ਐੱਸਵਾਈਐੱਲ ਦੇ ਇੰਜਨੀਅਰਾਂ ਨੂੰ ਸੋਧਿਆ ਸੀ ਅਤੇ ਇਨ੍ਹਾਂ ਨੇ ਐੱਸਵਾਈਐੱਲ ਦੇ ਉੱਪਰ ਰੋਕ ਲਗਾਈ ਸੀ ਜਿਸ ਤੋਂ ਬਾਅਦ ਇਹ ਐਸਵਾਈਐਲ ਦੀ ਉਸਾਰੀ ਅੱਗੇ ਨਹੀਂ ਵਧੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.