Breaking News
Home / खबरे / ਸਿੱਧੂ ਮੂਸੇ ਵਾਲੇ ਤੇ ਦੀਪ ਸਿੱਧੂ ਦਾ ਹੋਇਆ ਸੁਪਨਾ ਸੱਚ

ਸਿੱਧੂ ਮੂਸੇ ਵਾਲੇ ਤੇ ਦੀਪ ਸਿੱਧੂ ਦਾ ਹੋਇਆ ਸੁਪਨਾ ਸੱਚ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਦੀਪ ਸਿੱਧੂ ਵੀਰ ਜੋ ਕਿ ਸਾਨੂੰ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਏ ਹਨ ਜੋ ਕਿ ਕਿਸਾਨੀ ਸੰਘਰਸ਼ ਦੇ ਵਿੱਚ ਵੀ ਕਿਸਾਨਾਂ ਦੇ ਨਾਲ ਅਤੇ ਉਨ੍ਹਾਂ ਦੇ ਹੱਕਾਂ ਦੇ ਲਈ ਸਰਕਾਰ ਦੇ ਨਾਲ ਲੜੇ ਸਨ ਅਤੇ ਆਪਣੇ ਪੰਜਾਬ ਦੇ ਹੱਕਾਂ ਦੇ ਲਈ ਸਰਕਾਰ ਨੂੰ ਅਪੀਲ ਕਰਦੇ ਸਨ ਉਨ੍ਹਾਂ ਦਾ ਵਿਰੋਧ ਕਰਦੇ ਸਨ ਜੋ ਕਿ ਸਾਡੀ ਸਿੱਖ ਕੌਮ ਨੂੰ ਅੱਗੇ ਲੈ ਕੇ ਆਉਣਾ ਚਾਹੁੰਦੇ ਸਨ ਅਤੇ ਓਸ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣਾ ਚਾਹੁੰਦੇ ਸਨ ਤਾਂ ਕਿ ਜੋ ਸਾਡਾ ਪੰਜਾਬ ਦਾ ਭਵਿੱਖ ਹੈ ਉਹ ਸੁਰੱਖਿਅਤ ਰਹੇ ਕਿਸੇ ਮਾੜੇ ਹੱਥਾਂ ਦੇ ਵਿੱਚ ਨਾ ਜਾਵੇ ਅਤੇ ਉਹ ਸਿਮਰਨਜੀਤ ਸਿੰਘ ਮਾਨ ਦੇ ਨਾਲ ਹਮੇਸ਼ਾ ਖੜ੍ਹੇ ਰਹੇ ਸਨ ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਅਤੇ ਇਤਿਹਾਸ

ਬਾਰੇ ਜਾਗਰੂਕ ਕਰਵਾਇਆ ਸੀ ਉਹ ਲੋਕਾਂ ਨੂੰ ਦੱਸਦੇ ਸਨ ਕਿ ਤੁਹਾਡੇ ਲਈ ਕੀ ਸਹੀ ਹੈ ਕਿ ਗਲਤ ਹੈ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਬੜੀ ਹੀ ਸਾਜਿਸ਼ ਦੇ ਨਾਲ ਮਾਰ ਦਿੱਤਾ ਗਿਆ ਅਤੇ ਹੁਣ ਪਿਛਲੇ ਦਿਨੀਂ ਹੀ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਨੂੰ ਗੈਂਗਸਟਰਾਂ ਦੇ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਉਹ ਵੀ ਆਪਣੇ ਪੰਜਾਬ ਨੂੰ ਅੱਗੇ ਲੈ ਕੇ ਆਉਣਾ ਚਾਹੁੰਦਾ ਸੀ ਆਪਣੇ ਗੀਤਾਂ ਦੇ ਜ਼ਰੀਏ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਸੀ ਜਿਵੇਂ ਕਿ ਉਸ ਦਾ ਗੀਤ ਐੱਸਵਾਈਐੱਲ ਆਇਆ ਹੈ ਜਿਸ ਦੇ ਵਿਚ ਉਸਨੇ ਪੰਜਾਬ ਦੇ ਹੱਕਾਂ ਤੇ ਪਾਣੀਆਂ ਦੀ ਗੱਲ ਕੀਤੀ ਹੈ ਉਹ ਵੀ ਪੰਜਾਬ ਦੀ ਸਰਦਾਰੀ ਨੂੰ ਅੱਗੇ ਲੈ ਕੇ ਆਉਣਾ ਚਾਹੁੰਦਾ ਸੀ ਦੀਪ ਸਿੱਧੂ

ਮੂਸੇਵਾਲੇ ਦੀ ਸੋਚ ਇਕੋ ਜਿਹੀ ਸੀ ਉਹ ਦੋਨੋਂ ਚਾਹੁੰਦੇ ਸਨ ਕਿ ਸਿਮਰਨਜੀਤ ਮਾਨ ਜਿੱਤੇ ਅਤੇ ਪੰਜਾਬ ਦਾ ਭਵਿੱਖ ਸੰਵਾਰੇ ਅਤੇ ਉਹ ਦੋਵੇਂ ਕਹਿੰਦੇ ਹੁੰਦੇ ਸਨ ਕਿ ਬਾਪੂ ਜੀ ਤੁਹਾਨੂੰ ਜਿਤਾਵਾਂਗੇ ਪਰ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਪਰ ਅੱਜ ਉਨ੍ਹਾਂ ਦੇ ਬਾਪੂ ਨੇ ਉਨ੍ਹਾਂ ਦਾ ਸੁਪਨਾ ਸੱਚ ਕਰ ਦਿੱਤਾ ਹੈ ਉਨ੍ਹਾਂ ਨੇ ਜਿੱਤ ਦਾ ਮੁਕਾਮ ਹਾਸਿਲ ਕੀਤਾ ਹੈ ਸਿਮਰਨਜੀਤ ਸਿੰਘ ਮਾਨ ਨੇ ਕਾਫ਼ੀ ਪਾਰਟੀਆਂ ਨੂੰ ਪਛਾੜ ਦਿੱਤਾ ਹੈ ਅਤੇ ਉਨ੍ਹਾਂ ਨੇ ਬਹੁਤ ਹੀ ਵੱਡੀ ਜਿੱਤ ਹਾਸਿਲ ਕੀਤੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.