Breaking News
Home / खबरे / ਸਿੱਧੂ ਮੂਸੇਵਾਲੇ ਬਾਰੇ ਬੋਲਿਆ ਪਾਕਿਸਤਾਨ ਤੋਂ ਇੱਕ ਪੁਲੀਸ ਵਾਲਾ, ਉਸ ਦੀ ਮੌ-ਤ ਦਾ ਕੀਤਾ ਵੱਡਾ ਖੁਲਾਸਾ

ਸਿੱਧੂ ਮੂਸੇਵਾਲੇ ਬਾਰੇ ਬੋਲਿਆ ਪਾਕਿਸਤਾਨ ਤੋਂ ਇੱਕ ਪੁਲੀਸ ਵਾਲਾ, ਉਸ ਦੀ ਮੌ-ਤ ਦਾ ਕੀਤਾ ਵੱਡਾ ਖੁਲਾਸਾ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਬੜੀ ਹੀ ਬੇਰਹਿਮੀ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਜਿਸ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਇਸ ਦੁੱਖ ਦੀ ਘੜੀ ਵਿੱਚੋਂ ਪੂਰੀ ਦੁਨੀਆਂ ਹਾਲੇ ਤੱਕ ਨਿਕਲ ਕੇ ਨਹੀਂ ਆਈ ਹੈ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਉਸ ਦੇ ਬਾਰੇ ਕੁਝ ਵੀਡਿਓਜ਼ ਪਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲੇ ਦੇ ਲਈ ਕੁਝ ਬੋਲ ਕਹੇ ਜਾਂਦੇ ਹਨ ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇ ਵਾਲੇ ਦੇ ਲਈ ਪਾਕਿਸਤਾਨ ਤੋਂ ਇੱਕ ਪੁਲੀਸ ਵਾਲੇ ਨੇ

ਸੋਸ਼ਲ ਮੀਡੀਆ ਦੇ ਉੱਪਰ ਇੱਕ ਵੀਡੀਓ ਪੋਸਟ ਕੀਤੀ ਹੈ ਤੁਹਾਨੂੰ ਦੱਸ ਦਿਆਂ ਕਿ ਉਸ ਨੇ ਇਸ ਵੀਡੀਓ ਦੇ ਵਿੱਚ ਕੀ ਕਿਹਾ ਹੈ ਇਸ ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਪਾਕਿਸਤਾਨ ਦਾ ਫੈਨ ਕਹਿ ਰਿਹਾ ਹੈ ਕਿ ਪੰਜਾਬ ਦੀ ਸ਼ਾਨ ਏ ਪੰਜਾਬ ਦਾ ਮਾਣ ਸਿੱਧੂ ਮੂਸੇਵਾਲਾ ਇਸ ਦੁਨੀਆਂ ਤੇ ਨਹੀਂ ਰਿਹਾ ਜਿਸ ਨੂੰ ਸ਼ਰ੍ਹੇਆਮ ਲੋਕਾਂ ਦੇ ਵਿੱਚ ਗੋਲੀਆਂ ਦੇ ਨਾਲ ਕਤਲ ਕਰ ਦਿੱਤਾ ਗਿਆ ਸਾਡਾ ਪੰਜਾਬੀ ਭਰਾ ਸੀ ਪੰਜਾਬੀਆਂ ਦਾ ਸਾਥ ਦਿੰਦਾ ਸੀ ਪੰਜਾਬੀਆਂ ਨੂੰ ਨਾਲ ਲੈ ਕੇ ਤੁਰਦਾ ਸੀ ਉਹ ਹਮੇਸ਼ਾ ਹੀ ਸੱਚ ਦਾ ਸਾਥ ਦਿੰਦਾ ਸੀ ਉਸ ਨੇ ਕਿਹਾ ਕਿ ਇੱਥੋਂ ਪਤਾ ਚੱਲਦਾ ਹੈ ਕਿ ਜਿਹੜਾ ਸੱਚ ਦਾ ਸਾਥ ਦਿੰਦਾ ਹੈ ਉਸ ਨੂੰ ਉਡਾ ਦਿੱਤਾ ਜਾਂਦਾ ਹੈ ਸਿੱਧੂ ਮੂਸੇ ਵਾਲੇ ਦੇ ਇਹ ਪਾਕਿਸਤਾਨੀ

ਫੈਨਜ਼ ਬਹੁਤ ਹੀ ਜ਼ਿਆਦਾ ਦੁੱਖ ਦੇ ਨਾਲ ਉਸ ਬਾਰੇ ਕਹਿ ਰਿਹਾ ਹੈ ਉਸ ਨੂੰ ਸਿੱਧੂ ਮੂਸੇ ਵਾਲੇ ਦਾ ਇਸ ਦੁਨੀਆਂ ਤੋਂ ਚਲੇ ਜਾਣ ਦਾ ਬਹੁਤ ਹੀ ਜ਼ਿਆਦਾ ਅਫ਼ਸੋਸ ਹੋਇਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin

Leave a Reply

Your email address will not be published.