Breaking News
Home / खबरे / ਨਾਕੇ ਤੇ ਹੋਈ ਬਹਿਸ ਪੁਲੀਸ ਵਾਲੇ ਨੇ ਮੁੰਡੇ ਦੇ ਮਾਰੀ ਗੋਲੀ ਤੇ ਕੁੜੀ ਦੇ ਮਾਰੀਆਂ ਚਪੇੜਾਂ !

ਨਾਕੇ ਤੇ ਹੋਈ ਬਹਿਸ ਪੁਲੀਸ ਵਾਲੇ ਨੇ ਮੁੰਡੇ ਦੇ ਮਾਰੀ ਗੋਲੀ ਤੇ ਕੁੜੀ ਦੇ ਮਾਰੀਆਂ ਚਪੇੜਾਂ !

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਆਏ ਦਿਨ ਹੀ ਪੰਜਾਬ ਪੁਲੀਸ ਦੀ ਨਾਕਾਮੀ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿਚ ਉਹ ਇਹੋ ਜਿਹੇ ਕੰਮ ਕਰਦੇ ਹਨ ਕਿ ਪੰਜਾਬ ਪੁਲੀਸ ਦਾ ਨਾਮ ਉਨ੍ਹਾਂ ਨੇ ਪੂਰੀ ਦੁਨੀਆਂ ਦੇ ਵਿੱਚ ਖ਼ਰਾਬ ਕਰ ਦਿੱਤਾ ਹੈ ਅਤੇ ਜਿਸ ਦੇ ਕਾਰਨ ਲੋਕ ਇਨ੍ਹਾਂ ਤੇ ਬਿਲਕੁਲ ਵੀ ਭਰੋਸਾ ਨਹੀਂ ਕਰਦੇ ਹਨ ਜਿਵੇਂ ਕਿ ਪੰਜਾਬ ਪੁਲੀਸ ਵਿੱਚ ਜੇ ਕੋਈ ਵੀ ਵਿਅਕਤੀ ਆਪਣਾ ਕੇਸ ਦਰਜ ਕਰਵਾਉਂਦਾ ਹੈ ਤਾਂ ਪੰਜਾਬ ਪੁਲੀਸ ਉਸ ਤੇ ਚੰਗੀ ਤਰਾਂ ਕਾਰਵਾਈ ਨਹੀਂ ਕਰਦੀ ਹੈ ਇਸ ਦੇ ਨਾਲ ਹੀ ਪੰਜਾਬ ਪੁਲੀਸ ਗੁੰਡਾਗਰਦੀ ਵੀ ਬਹੁਤ ਕਰਦੀ ਹੈ ਜਿਸ ਦੇ ਕਾਰਨ ਪੰਜਾਬ ਪੁਲੀਸ ਦਾ ਨਾਮ ਬਹੁਤੀ ਜ਼ਿਆਦਾ ਖ਼ਰਾਬ ਹੋ ਰਿਹਾ ਹੈ ਇਨ੍ਹਾਂ ਕੁਝ

ਪੰਜਾਬ ਪੁਲੀਸ ਅਧਿਕਾਰੀਆਂ ਦੇ ਕਾਰਨ ਪੂਰੀ ਪੰਜਾਬ ਪੁਲੀਸ ਬਦਨਾਮ ਹੋ ਰਹੀ ਹੈ ਤੁਹਾਨੂੰ ਦੱਸ ਦੀ ਇੱਕ ਅਜਿਹੀ ਹੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਜਿਸ ਦੇ ਵਿਚ ਪੰਜਾਬ ਪੁਲੀਸ ਵਾਲੇ ਨੇ ਮੁੰਡੇ ਦੇ ਪੱਟ ਤੇ ਗੋਲੀ ਮਾਰ ਦਿੱਤੀ ਹੈ ਅਤੇ ਕੁੜੀ ਦੇ ਚਪੇੜਾਂ ਵੀ ਮਾਰੀਆਂ ਹਨ ਤੁਹਾਨੂੰ ਦੱਸ ਦੇਈਏ ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਪੰਜਾਬ ਪੁਲੀਸ ਦਾ ਨਾਕਾ ਲਾਇਆ ਹੋਇਆ ਸੀ ਅਤੇ ਇਸ ਦੌਰਾਨ ਇਨ੍ਹਾਂ ਲੋਕਾਂ ਦੇ ਵਿੱਚ ਬਹਿਸ ਹੋ ਗਈ ਅਤੇ ਇਸ ਬਹਿਸ ਦੇ ਦੌਰਾਨ ਪੰਜਾਬ ਪੁਲਿਸ ਨੇ ਜੋ ਕਿ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕੇ ਗੋਲੀ ਚਲਾਈ ਹੈ ਅਤੇ ਜੋ ਕਿ ਮੁੰਡੇ ਤੇ ਪੱਟ ਦੇ ਉੱਤੇ ਲੱਗੀ ਹੈ ਅਤੇ ਇਸ ਬਹਿਸ ਦੌਰਾਨ ਉਨ੍ਹਾਂ ਨੇ ਇਕ ਕੁੜੀ ਦੇ ਚਪੇੜ ਵੀ ਮਾਰੀ ਹੈ ਤੁਸੀਂ ਦੇਖ ਸਕਦੇ ਹੋ ਕੇ ਪੰਜਾਬ ਪੁਲੀਸ ਵਾਲੇ ਕਿਵੇਂ ਪੂਰੀ ਸੜਕ ਦੇ ਉੱਪਰ ਗੁੰਡਾਗਰਦੀ ਕਰ ਰਹੇ ਹਨ ਇਹ ਵੀਡੀਓ ਸੋਸ਼ਲ

ਮੀਡੀਆ ਤੇ ਅੱਗ ਵਾਂਗੂ ਫੈਲ ਰਹੀ ਹੈ ਦੋਸਤੋ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਪੰਜਾਬ ਪੁਲੀਸ ਦਾ ਇਹ ਕਰਤੂਤ ਨੂੰ ਦੇਖ ਕੇ ਮਾਨ ਸਰਕਾਰ ਜਲਦ ਤੋਂ ਜਲਦ ਜਿਨ੍ਹਾਂ ਦੇ ਖ਼ਿਲਾਫ਼ ਫ਼ੈਸਲਾ ਲੈ ਸਕੇ ਅਤੇ ਇਸ ਪਰਿਵਾਰ ਨੂੰ ਇਨਸਾਫ ਮਿਲ ਸਕੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.