Breaking News
Home / खबरे / 33 ਰੁਪਏ ਸਸਤਾ ਹੋਵੇਗਾ ਪੈਟਰੋਲ ਅਤੇ ਨਾਲ ਹੀ ਬੀਅਰ ਵੀ ਹੋਵੇਗੀ ਸਸਤੀ ਦੋ ਦਿਨਾਂ ਚ ਹੋ ਸਕਦਾ ਹੈ ਪੰਜਾਬ ਚ ਵੱਡਾ ਬਦਲਾਅ!

33 ਰੁਪਏ ਸਸਤਾ ਹੋਵੇਗਾ ਪੈਟਰੋਲ ਅਤੇ ਨਾਲ ਹੀ ਬੀਅਰ ਵੀ ਹੋਵੇਗੀ ਸਸਤੀ ਦੋ ਦਿਨਾਂ ਚ ਹੋ ਸਕਦਾ ਹੈ ਪੰਜਾਬ ਚ ਵੱਡਾ ਬਦਲਾਅ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਕੀਤੇ ਗਏ ਸਨ ਜਿਨ੍ਹਾਂ ਕਾਰਨ ਲੋਕ ਬਹੁਤ ਹੀ ਜ਼ਿਆਦਾ ਪਰੇਸ਼ਾਨ ਸਨ ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲ ਆ ਰਹੀ ਸੀ ਕਿਉਂਕਿ ਆਏ ਦਿਨ ਹੀ ਪੈਟਰੋਲ ਡੀਜ਼ਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਜਾਂਦਾ ਹੈ ਜਿਸਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕਾਂ ਦੇ ਵੱਲੋਂ ਇਨ੍ਹਾਂ ਕੀਮਤਾਂ ਨੂੰ ਘਟਾਉਣ ਦੇ ਵਿਚ ਮੰਗ ਕੀਤੀ ਜਾਂਦੀ ਹੈ ਅਤੇ ਕਾਫ਼ੀ ਸਾਰੇ ਧਰਨੇ ਵੀ ਲਗਾਏ ਜਾਂਦੇ ਹਨ ਅਤੇ ਹੁਣ ਤੁਹਾਨੂੰ ਦੱਸਦੀਏ ਦੋਸਤੋ ਇੱਕ ਅਜਿਹੀ ਵੱਡੀ ਤਾਜ਼ਾ ਖ਼ਬਰ ਆਈ ਹੈ ਜਾਣਕਾਰੀ ਮੁਤਾਬਕ ਜੋ ਪੈਟਰੋਲ ਹੈ ਉਹ 33 ਰੁਪਏ ਸਸਤਾ ਹੋਣ ਜਾ ਰਿਹਾ ਹੈ ਕੇਂਦਰ ਸਰਕਾਰ ਵੱਲੋਂ 27 ਤੇ 28

ਤਰੀਕ ਨੂੰ ਚੰਡੀਗੜ੍ਹ ਵਿਚ ਮੀਟਿੰਗ ਰੱਖੀ ਗਈ ਹੈ ਇਸ ਮੀਟਿੰਗ ਦੌਰਾਨ ਵੱਡੇ ਫੈਸਲੇ ਲਏ ਜਾ ਸਕਦੇ ਹਨ ਅਤੇ ਇਨ੍ਹਾਂ ਵੱਡੇ ਫੈਸਲਿਆਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਹ ਗੱਲ ਕੀਤੀ ਜਾ ਸਕਦੀ ਹੈ ਤੇ ਸੂਤਰਾਂ ਨੇ ਦੁਬਾਰਾ ਇਹ ਖਬਰ ਸਾਹਮਣੇ ਆਈ ਹੈ ਕਿ ਹੁਣ ਪੰਜਾਬ ਦੇ ਵਿੱਚ 33 ਰੁਪਏ ਪੈਟਰੋਲ ਸਸਤਾ ਹੋ ਸਕਦਾ ਹੈ ਇਹਦੇ ਨਾਲ ਹੀ ਤੁਹਾਨੂੰ ਦੱਸਦੀਏ ਕਿ ਬੀਅਰ ਤੇ ਸ਼ਰਾਬ ਦੀਆਂ ਕੀਮਤਾਂ ਵੀ ਘਟਣ ਜਾ ਰਹੀਆਂ ਹਨ ਅਤੇ ਜਿਸਦੇ ਵਿਚ ਬੀਅਰ ਦੀ ਘੱਟੋ ਘੱਟ ਕੀਮਤ 25 ਰੁਪਏ ਘਟ ਸਕਦੀ ਹੈ ਤੁਹਾਡੇ ਲਈ ਇਹ ਵੱਡੀ ਖੁਸ਼ਖਬਰੀ ਹੈ ਇਹ ਖੁਸ਼ਖਬਰੀ ਕੇਂਦਰ ਸਰਕਾਰ ਤੁਹਾਨੂੰ ਜਲਦ ਹੀ ਦੇਣ ਜਾ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋਣ ਜਾ

ਰਹੀਆਂ ਨੇ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਜੀ ਐੱਸ ਟੀ ਦੇ ਅੰਡਰ ਕੀਤਾ ਜਾਵੇਗਾ ਜੀਐੱਸਟੀ ਦੀਆਂ ਅੰਡਰ ਆਉਣ ਤੋਂ ਬਾਅਦ ਪੈਟਰੋਲ ਦੀਆਂ ਜੋ ਕੀਮਤਾਂ ਹਨ ਉਹ ਘਟ ਸਕਦੀਆਂ ਹਨ ਅਤੇ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੈਟਰੋਲ 33 ਰੁਪਏ ਸਸਤਾ ਹੋ ਜਾਵੇਗਾ ਇਹ ਤੁਹਾਡੇ ਲਈ ਬਹੁਤ ਹੀ ਵੱਡੀ ਖ਼ਬਰ ਹੈ ਅਤੇ ਇਨ੍ਹਾਂ ਨੂੰ ਜੀ ਐੱਸ ਟੀ ਦੇ ਅਧੀਨ ਲਿਆਇਆ ਜਾਵੇਗਾ ਤੁਹਾਨੂੰ ਦੱਸ ਦਈਏ ਕਿ ਇਸ ਸਮੇਂ ਪੈਟਰੋਲ ਦੀਆਂ ਕੀਮਤ 96 ਰੁਪਏ ਕੁਝ ਚੱਲ ਰਹੀ ਹੈ ਅਤੇ ਇਸ ਤੋਂ ਬਾਅਦ 33 ਰੁਪਏ ਪੈਟਰੋਲ ਹੋਰ ਸਸਤਾ ਹੋਣ ਦੀ ਆਸ ਲਗਾਈ ਜਾ ਰਹੀ ਹੈ ਅਤੇ ਡੀਜ਼ਲ ਵੀ ਸਸਤਾ ਹੋ ਰਿਹਾ ਹੈ ਇਸ ਦੇ ਨਾਲ ਹੀ ਬੀਅਰ ਤੇ ਸ਼ਰਾਬ ਦੀਆਂ ਜੋ ਕੀਮਤਾਂ ਹਨ ਉਹ ਵੀ ਘਟ ਰਹੀਆਂ ਹਨ ਜੋ ਕਿ ਕੇਂਦਰੀ ਸਰਕਾਰ ਵੱਲੋਂ ਚੰਡੀਗਡ਼੍ਹ ਮੀਟਿੰਗ ਹੋਣ ਜਾ ਰਹੀ ਹੈ ਉਸਦੇ ਵਿੱਚ ਪੰਜਾਬ ਦੇ ਹੱਕਾਂ ਦੇ ਲਈ ਕਈ ਫ਼ੈਸਲੇ ਲਏ ਜਾਣੇ ਹਨ ਜਿਨ੍ਹਾਂ ਵਿੱਚੋਂ ਸੂਤਰਾਂ ਅਨੁਸਾਰ ਇਹ ਖਬਰ ਸਾਹਮਣੇ ਆ ਰਹੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.