Breaking News
Home / खबरे / ਮੂਸੇਵਾਲਾ ਕਤਲਕਾਂਡ ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੁਲਜ਼ਮ ਜਸਕਰਨ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਦੇ ਪੁਲਿਸ ਰਿਮਾਂਡ!

ਮੂਸੇਵਾਲਾ ਕਤਲਕਾਂਡ ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੁਲਜ਼ਮ ਜਸਕਰਨ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਦੇ ਪੁਲਿਸ ਰਿਮਾਂਡ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਗੈਂਗਸਟਰਾਂ ਦੇ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਿਸਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਇਸ ਦਾ ਸੋਗ ਉਸ ਦੇ ਚਾਹੁਣ ਵਾਲਿਆਂ ਨੂੰ ਬਹੁਤ ਹੀ ਜ਼ਿਆਦਾ ਹੋਇਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਇੰਤਜ਼ਾਰ ਹੈ ਕਿ ਕਦੋਂ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇਗੀ ਤੇ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਪੁਲੀਸ ਦੀ ਕਾਰਵਾਈ ਦੇ ਅਨੁਸਾਰ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਦੇ ਕਤਲਕਾਂਡ ਵਿਚ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਨਾਮ ਸਾਹਮਣੇ ਆਇਆ ਸੀ ਜਿਸ ਵਿੱਚ ਲਾਰੈਂਸ ਬਿਸ਼ਨੋਈ ਦੇ ਵੱਲੋਂ ਪੁਲਸ ਦੀ ਪੁੱਛਗਿੱਛ ਦੌਰਾਨ ਕਾਫੀ ਸਾਰੇ ਵੱਡੇ ਖੁਲਾਸੇ ਕੀਤੇ ਗਏ ਸਨ ਜਿਸ ਵਿੱਚ ਲਾਰੈਂਸ ਬਿਸ਼ਨੋਈ ਨੇ ਦੋ ਪੰਜਾਬੀ ਗਾਇਕ

ਸਿੰਗਰਾ ਅਤੇ ਇੱਕ ਮਿਊਜ਼ਿਕ ਕੰਪਨੀ ਦਾ ਨਾਮ ਲਿਆ ਸੀ ਅਤੇ ਨਾਲ ਇਹ ਵੀ ਕਿਹਾ ਸੀ ਕਿ ਮੇਰੇ ਨਾਲ ਗੋਲਡੀ ਬਰਾੜ ਨੇ ਵੀ ਇਸ ਕਤਲ ਕਾਂਡ ਵਿਚ ਸਾਥ ਦਿੱਤਾ ਹੈ ਅਤੇ ਜਿਵੇਂ ਹੀ ਤੁਹਾਨੂੰ ਪਤਾ ਹੀ ਹੈ ਦੋਸਤੋ ਕਿ ਪੁਲੀਸ ਆਪਣੀ ਕਾਰਵਾਈ ਕਰ ਰਹੀ ਹੈ ਉਸ ਦੇ ਦੌਰਾਨ ਹੀ ਪੁਲੀਸ ਨੂੰ ਸਿੱਧੂ ਮੂਸੇ ਵਾਲੇ ਦੇ ਕਈ ਸੂਟਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਜਿਸ ਮੁਲਜ਼ਮ ਨੇ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਲਈ ਹਥਿਆਰ ਸਪਲਾਈ ਕੀਤੇ ਸਨ ਜਿਸ ਦਾ ਨਾਮ ਜਸਕਰਨ ਹੈ ਉਸ ਨੂੰ ਵੀ ਪੁਲੀਸ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਹੈ ਹੁਣ ਸਿੱਧੂ ਮੂਸੇਵਾਲ ਦੇ ਕਤਲ ਕਾਂਡ ਨਾਲ ਇਕ ਅਜਿਹੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਤੁਹਾਨੂੰ ਦੱਸ ਦੇਈਏ ਕਿ ਪੁਲਸ ਨੇ ਅਦਾਲਤ ਤੋਂ

ਪੰਜ ਦਿਨਾਂ ਦਾ ਰਿਮਾਂਡ ਲੈ ਲਿਆ ਹੈ ਤੇ ਜਲਦ ਹੀ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਗਈ ਕਿ ਜਸਕਰਨ ਮੁਲਜ਼ਿਮ ਕਦੋਂ ਤੋਂ ਗੋਲਡੀ ਬਰਾੜ ਦੇ ਨਾਲ ਕੰਮ ਕਰ ਰਿਹਾ ਹੈ ਜੋ ਜਸਕਰਨ ਹੈ ਉਹ ਗੋਲਡੀ ਬਰਾੜ ਦਾ ਕਰੀਬੀ ਹੈ ਜੋ ਕਿ ਗੁਰਲਾਲ ਹੈ ਉਸ ਨੇ ਜਸਕਰਨ ਦੀ ਗੋਲਡੀ ਬਰਾੜ ਦੇ ਨਾਲ ਨੇੜਤਾ ਵਧਾਈ ਸੀ ਗੁਰਲਾਲ ਗੋਲਡੀ ਬਰਾੜ ਦੀ ਭੂਆ ਦਾ ਮੁੰਡਾ ਸੀ ਲੁਧਿਆਣਾ ਪੁਲੀਸ ਨੇ ਦਿਸ ਦਿਨ ਪਹਿਲਾਂ ਲਾਰੈਂਸ ਦੇ ਖ਼ਾਸ ਦੋਸਤ ਟਰਾਂਸਪੋਰਟਰ ਬਲਦੇਵ ਚੌਧਰੀ ਅਤੇ ਅੰਕੁਸ਼ ਸ਼ਰਮਾ ਨੂੰ ਦੋ ਪਿਸਤੌਲਾਂ ਅਤੇ ਗਿਆਰਾਂ ਬੰਦੂਕਾਂ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਇਹ ਹਥਿਆਰ ਗੋਲਡੀ ਬਰਾੜ ਨੇ ਜਸਕਰਨ ਰਾਹੀਂ

ਬਲਦੇਵ ਚੌਧਰੀ ਅਤੇ ਬਿੰਦਰ ਤਕ ਪਹੁੰਚਾਏ ਸਨ ਚੌਧਰੀ ਦੇ ਇਸ਼ਾਰੇ ਤੇ ਜਸਕਰਨ ਨੂੰ ਸੀ ਆਈ ਏ ਨੇ ਗ੍ਰਿਫ਼ਤਾਰ ਕੀਤਾ ਹੈ ਜਸਕਰਨ ਨੂੰ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲੀਸ ਨੇ ਅਦਾਲਤ ਤੋਂ ਜਸਕਰਨ ਦਾ ਪੰਜ ਦਿਨ ਦਾ ਰਿਮਾਂਡ ਲਿਆ ਰਿਮਾਂਡ ਦੇ ਵਿਚ ਪੁਲਿਸ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.