Breaking News
Home / खबरे / ਰਾਜਾ ਵੜਿੰਗ ਦੀ ਧੀ ਨੇ ਖਰੀਆਂ ਖਰੀਆਂ ਖਰੀਆਂ ਗੱਲਾਂ

ਰਾਜਾ ਵੜਿੰਗ ਦੀ ਧੀ ਨੇ ਖਰੀਆਂ ਖਰੀਆਂ ਖਰੀਆਂ ਗੱਲਾਂ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਆਮ ਆਦਮੀ ਪਾਰਟੀ ਮੁੱਖਮੰਤਰੀ ਭਗਵੰਤ ਮਾਨ ਬਾਰੇ ਆਪੋਜ਼ੀਸ਼ਨ ਪਾਰਟੀਆਂ ਉਨ੍ਹਾਂ ਦੇ ਬਜਟ ਨੂੰ ਲੈ ਕੇ ਉਨ੍ਹਾਂ ਨੂੰ ਖਰੀਆਂ ਖਰੀਆਂ ਗੱਲਾਂ ਸੁਣਾ ਰਹੇ ਹਨ ਕਿ ਜੋ ਉਨ੍ਹਾਂ ਨੇ ਮਹਿਲਾਵਾਂ ਅਤੇ ਲੋਕਾਂ ਨੂੰ ਵੋਟਾਂ ਪਾਉਣ ਤੋਂ ਵਾਅਦੇ ਕੀਤੇ ਸੀ ਉਨ੍ਹਾਂ ਨੇ ਪੂਰੇ ਨਹੀਂ ਕੀਤੇ ਹਨ ਜਿਸਦੇ ਕਾਰਨ ਲੋਕਾਂ ਦੇ ਵਿੱਚ ਕਾਫ਼ੀ ਜ਼ਿਆਦਾ ਵਿਰੋਧ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਦੇ ਕਾਰਨ ਹੁਣ ਜੋ ਆਮ ਆਦਮੀ ਪਾਰਟੀ ਹੈ ਉਹ ਖ਼ਤਰੇ ਵਿੱਚ ਦਿਖਾਈ ਦੇ ਰਹੀ ਹੈ ਅਤੇ ਜੋ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000/- ਰੁਪਏ ਦੇਣ ਦੀ ਗੱਲ ਕੀਤੀ ਸੀ ਉਹ ਵੀ ਉਨ੍ਹਾਂ ਨੇ ਉਨ੍ਹਾਂ ਨੂੰ ਨਹੀਂ ਦਿੱਤਾ ਹੈ ਜਿਸਦੇ ਕਾਰਨ ਮਹਿਲਾਵਾਂ ਵੱਲੋਂ ਕਾਫੀ ਜ਼ਿਆਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਜਿਸ ਦਾ ਨਤੀਜਾ ਤੁਸੀਂ ਸੰਗਰੂਰ ਦੀਆਂ ਚੋਣਾਂ ਦੇ ਵਿੱਚ ਦੇਖ ਰਹੇ ਹੋ ਕਈ

ਆਪੋਜ਼ੀਸ਼ਨ ਪਾਰਟੀਆਂ ਤਾਂ ਇਹ ਵੀ ਕਹਿ ਰਹੀਆਂ ਹਨ ਕਿ ਸਰਕਾਰਾਂ ਪੰਜ-ਪੰਜ ਸਾਲ ਚਲਦੀਆਂ ਹਨ ਪਰ ਇਨ੍ਹਾਂ ਨੂੰ ਤਾਂ ਤਿੰਨ ਮਹੀਨਿਆਂ ਦੇ ਵਿੱਚ ਲੋਕਾਂ ਨੇ ਸ਼ੀਸ਼ਾ ਦਿਖਾ ਦਿੱਤਾ ਅਤੇ ਇਨ੍ਹਾਂ ਦਾ ਜੋ ਆਕਾ ਹੈ ਉਹ ਦਿੱਲੀ ਬੈਠ ਹੈ ਭਗਵੰਤ ਮਾਨ ਉਸ ਦੇ ਇਸ਼ਾਰੇ ਤੋਂ ਬਿਨਾਂ ਕੁਝ ਵੀ ਨਹੀਂ ਕਰ ਸਕਦਾ ਹੈ ਤਾਂ ਪੱਤਰਕਾਰਾਂ ਦੇ ਵਲੋਂ ਆਪੋਜ਼ੀਸ਼ਨ ਪਾਰਟੀ ਦੇ ਵਿਧਾਇਕ ਨੂੰ ਇਹ ਵੀ ਪੁੱਛਿਆ ਗਿਆ ਕਿ ਉਨ੍ਹਾਂ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਫੋਟੋ ਆਪਣੇ ਦਫ਼ਤਰ ਦੇ ਵਿਚ ਲਗਾਈ ਗਈ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਫੋਟੋ ਲਗਾਉਣ ਨਾਲ ਕੁਝ ਨਹੀ

ਹੁੰਦਾ ਹੈ ਜੇਕਰ ਸਹੀਦੇ ਏ ਆਜ਼ਮ ਭਗਤ ਸਿੰਘ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਂਦਾ ਤਾਂ ਕੁਝ ਹੋ ਸਕਦਾ ਸੀ ਤੇ ਇਕੱਲੀ ਫੋਟੋ ਲਗਾ ਕੇ ਆਪਣਾ ਕੰਮ ਕੱਢਣਾ ਮੈਨੂੰ ਲਗਦਾ ਚੰਗੀ ਗੱਲ ਨਹੀਂ ਹੈ ਤਾਂ ਪੱਤਰਕਾਰਾਂ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਕਹਿ ਰਹੇ ਹਨ ਕਿ ਸਕੂਲ ਬਣਾਏ ਜਾਣਗੇ ਨਵੇਂ ਮੁਹੱਲੇ ਬਣਾਏ ਜਾਣਗੇ ਤਾਂ ਉਨ੍ਹਾਂ ਬਾਰੇ ਅੱਜ ਦੀ ਇਸ ਮੀਟਿੰਗ ਦੇ ਵਿੱਚ ਕੀ ਕਹਿਣੈ ਤਾਂ ਆਪੋਜ਼ੀਸ਼ਨ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਕਹਿਣ ਨੂੰ ਤਾਂ ਬਹੁਤ ਕੁਝ ਕਹਿ ਰਹੇ ਸਨ ਕਹਿ ਰਹੇ ਸਨ ਕਿ ਅੱਜ ਬਜਟ ਲੈੱਸ ਪੇਪਰ ਪੇਸ਼ ਕਰਾਂਗੇ ਉਨ੍ਹਾਂ ਨੇ ਕਿਹਾ ਕਿ ਕਹਿਣ ਦੇ ਵਿੱਚ ਦਾ ਬਹੁਤ ਕੁਝ ਕਿਹਾ ਗਿਆ ਪਰ ਜਦੋਂ ਹੋਵੇਗਾ ਉਦੋਂ ਪਤਾ ਲੱਗੇਗਾ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਚੰਗਾ ਦਾ ਭਾਸ਼ਣ ਸਾਡੇ ਲੋਕ ਦੇ ਦਿੰਦੇ ਸੀ ਇਸ ਤੋਂ ਚੰਗੀ ਬੁੱਕਲੇਟ ਤਾਂ ਸਾਡੇ ਲੋਕ ਵੀ ਪਾ ਲੈਂਦੇ

ਸੀ ਲੇਕਿਨ ਜਦੋਂ ਅੰਤਿਮ ਘੜੀ ਤਕ ਥੱਲੇ ਉਸ ਦਾ ਫ਼ੈਸਲਾ ਪਹੁੰਚੇਗਾ ਫਿਰ ਪਤਾ ਲੱਗੇਗਾ ਕਿ ਬਾਕੀ ਪੰਜਾਬ ਦਾ ਜੋ ਬਜਟ ਹੈ ਉਹ ਬਚੇਗਾ ਨਹੀਂ ਬਚੇਗਾ ਪੱਤਰਕਾਰਾਂ ਦੇ ਵੱਲੋਂ ਇਹ ਵੀ ਪੁੱਛਿਆ ਗਿਆ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਬਾਰੇ ਪਤਾ ਚੱਲਿਆ ਹੈ ਕਿ ਉਨ੍ਹਾਂ ਦਾ ਜੋ ਪ੍ਰਧਾਨ ਹੈ ਉਹ ਬਦਲਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਓਪੋਜ਼ਿਟ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੇ ਬਚਣਾ ਹੈ ਤਾਂ ਪ੍ਰਧਾਨ ਜਲਦੀ ਹੀ ਬਦਲ ਦੇਣਾ ਚਾਹੀਦਾ ਹੈ ਇਨ੍ਹਾਂ ਨੂੰ ਲੋਕਾਂ ਨੇ ਸਿਰੇ ਤੋਂ ਨਕਾਰਦਾ ਅਤੇ ਜੋ ਉਨ੍ਹਾਂ ਦੀ ਉਮੀਦਵਾਰ ਸੀ ਬੀਬੀ ਰਾਜੋਆਣਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਫੋਟੋ ਤਕ ਨਹੀਂ ਲਗਾਈ ਅਤੇ ਹੁਣ ਕਿਸ ਗੱਲ ਦਾ ਇੰਤਜਾਰ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੈ ਜੋ

ਬਿਲਕੁਲ ਹੀ ਮਰ ਜਾਵੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੇਰੀ ਬੇਨਤੀ ਹੈ ਕਿ 100 ਸਾਲ ਪੁਰਾਣੀ ਪਾਰਟੀ ਹੈ ਇਨ੍ਹਾਂ ਨੂੰ ਜਲਦੀ ਹੀ ਆਪਣਾ ਪ੍ਰਧਾਨ ਬਦਲ ਲੈਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਬਿਨਾਂ ਬਾਦਲ ਦੇ ਤਾਂ ਸ਼ਾਇਦ ਸ਼੍ਰੋਮਣੀ ਅਕਾਲੀ ਦਲ ਜ਼ਿੰਦਾ ਰਹਿ ਸਕਦੀ ਹੈ ਪਰ ਬਾਦਲ ਦੇ ਨਾਲ ਮੈਨੂੰ ਨਹੀਂ ਲਗਦਾ ਕਿ ਸ਼੍ਰੋਮਣੀ ਅਕਾਲੀ ਦਲ ਹੋਣਾ ਜ਼ਿੰਦਾ ਰਹੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.