Breaking News
Home / खबरे / ਇੰਸਪੈਕਟਰ ਕੁੜੀ ਨੇ ਚਾੜ੍ਹਿਆ ਚੰਨ ਦੇਖ ਲਓ ਹਾਲ, ਜਮ੍ਹਾਂ ਹੀ ਉਤਾਰੀ ਪਈ ਹੈ ਸ਼ਰ੍ਹੇਆਮ ਸ਼ਰਮਾ!

ਇੰਸਪੈਕਟਰ ਕੁੜੀ ਨੇ ਚਾੜ੍ਹਿਆ ਚੰਨ ਦੇਖ ਲਓ ਹਾਲ, ਜਮ੍ਹਾਂ ਹੀ ਉਤਾਰੀ ਪਈ ਹੈ ਸ਼ਰ੍ਹੇਆਮ ਸ਼ਰਮਾ!

ਜਿਵੇਂ ਕਿ ਤੁਹਾਨੂੰ ਪਤਾ ਹੈ ਦੋਸਤੋ ਆਏ ਦਿਨ ਹੀ ਪੰਜਾਬ ਪੁਲਿਸ ਨੂੰ ਲੈ ਕੇ ਨਵੀਆਂ ਨਵੀਆਂ ਗੱਲਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਕਿ ਉਨ੍ਹਾਂ ਦੀ ਗ੍ਰਿਫਤਾਰੀ ਰਿਸ਼ਵਤ ਲੈਣ ਅਤੇ ਹੋਰ ਕਈ ਮਾਮਲਿਆਂ ਦੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਅੱਜ ਇਕ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਕਿ ਪੰਜਾਬ ਬਿਜ਼ਨਲ ਵੱਲੋਂ ਗੁਰਦਾਸਪੁਰ ਦੀ ਡਰਗ ਇੰਸਪੈਕਟਰ ਬਬਲੀਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਦੱਸਦਿਏ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰੀ ਕੀਤੀ ਗਈ ਹੈ ਗੁਰਦਾਸਪੁਰ ਦੇ ਵਿਚ ਬਬਲੀਨ ਕੌਰ ਤਨਾਜ ਸੀ ਬਤੌਰ ਟਰੈਕ ਇੰਸਪੈਕਟਰ ਅਤੇ ਉਸ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ

ਦੱਸ ਦੇਈਏ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਮੂਹ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਪੁੱਛਗਿਛ ਦੇ ਲਈ ਗੁਰਦਾਸਪੁਰ ਲੈ ਕੇ ਗਈਆਂ ਵਿਜੀਲੈਂਸ ਚ ਮੈਡੀਕਲ ਕਰਵਾਇਆ ਤੇ ਉਸ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ ਮਿਲੇ ਵੇਰਵਿਆਂ ਅਨੁਸਾਰ ਰਿਸ਼ਵਤ ਮਾਮਲੇ ਵਿੱਚ ਗ੍ਰਿਫਤਾਰੀ ਕੀਤੀ ਗਈ ਹੈ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਵਿੱਚ ਐਜ ਬਤੌਰ ਇੰਸਪੈਕਟਰ ਬਬਲੀਨ ਕੌਰ ਤੈਨਾਤ ਸੀ ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਨਿਊ ਅੰਮ੍ਰਿਤਸਰ ਇਲਾਕੇ ਵਿਚ ਰਹਿੰਦੀ ਹੈ ਛਾਪਾ ਮਾਰਿਆ ਗਿਆ ਪਰ ਇਸ ਦੌਰਾਨ ਘਰ ਦੇ ਵਿਚ ਮੌਜੂਦ ਨਹੀਂ ਸੀ ਅਤੇ ਉਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਦੱਸ ਦੇਈਏ ਕਿ ਬਬਲੀਨ ਕੌਰ ਉੱਤੇ ਉਸ ਦੇ ਅਧੀਨ ਆਉਂਦੇ ਦਰਜਾ ਚਾਰ ਮੁਲਾਜ਼ਮਾਂ ਦੀ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਲੱਗਿਆ ਸੀ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਬਿਜ਼ੀਲੈਸ ਦੇ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ

ਦੱਸਿਆ ਜਾ ਰਿਹਾ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਸੀ ਜਦੋਂ ਉਨ੍ਹਾਂ ਨੇ ਬਬਲੀਨ ਕੌਰ ਦਾ ਨਾਮ ਲਿਆ ਸੀ ਪੁਲੀਸ ਕੁਝ ਸਮੇਂ ਬਾਅਦ ਬਬਲੀਨ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲੈ ਕੇ ਗਈ ਜਿਸ ਤੋਂ ਬਾਅਦ ਉਸਦਾ ਮੈਡੀਕਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਉਸਨੂੰ ਗੁਰਦਾਸਪੁਰ ਲਿਜਾਇਆ ਜਾ ਰਿਹਾ ਦੱਸ ਦੇਈਏ ਕਿ ਬਬਲੀਨ ਕੌਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਤੌਰ ਇੰਸਪੈਕਟਰ ਤਣਾਅ ਤੇ ਜਿਸ ਜਯੋਤੀ ਭ੍ਰਿਸ਼ਟਾਚਾਰ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ ਦਰਅਸਲ ਮੈਡੀਕਲ ਸਟੋਰ ਦੇ ਮਾਲਕ ਨੂੰ ਜੋ ਲਾਇਸੈਂਸ ਦੇਣਾ ਉਸਦੇ ਸੰਬੰਧੀ ਜਾਂਚ ਕੀਤੀ ਜਾ ਰਹੀ ਸੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਲਾਈਸੈਂਸ ਦੀਆਂ ਪਹਿਲੇ ਮਾਮਲੇ ਵਿੱਚ ਰਿਸ਼ਵਤ ਲੈਣ ਦੀ ਮੰਗ ਅਜੇ ਵੀ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਪੁਲੀਸ ਵੱਲੋਂ ਪਹਿਲਾ ਦਰਜਾ ਚਾਰ ਦੇ ਇੰਸਪੈਕਟਰ ਜਿਸ ਨਾਲ ਜੁੜੀ ਹੋਈ ਅਧਿਕਾਰੀ ਸਨ ਉਨ੍ਹਾਂ ਨੂੰ

ਗ੍ਰਿਫਤਾਰ ਕੀਤਾ ਹੈ ਦਰਜਾ ਚਾਰ ਤੇ ਮੁਲਾਜ਼ਮਾਂ ਦੇ ਵੱਲੋਂ ਬਬਲੀਨ ਕੌਰ ਦਾ ਨਾਮ ਲਿਆ ਗਿਆ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਗੁਰਦਾਸਪੁਰ,ਪਠਾਨਕੋਟ ਜ਼ਿਲ੍ਹੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ ਮੈਡੀਕਲ ਕਰਵਾਉਣ ਤੋਂ ਬਾਅਦ ੳੁਸ ਨੂੰ ਗੁਰਦਾਸਪੁਰ ਪੁਲੀਸ ਜਿਹੜੀ ਹੈ ਪੁੱਛਗਿੱਛ ਦੇ ਲਈ ਲੈ ਗਈ ਹੈ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਦੱਸ ਦੇਈਏ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.