Breaking News
Home / खबरे / ਅੱਜ ਤੋਂ ਪੰਜਾਬ ਚ ਮੁਫ਼ਤ ਬਿਜਲੀ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ 600+ ਤੇ ਲੱਗੇਗਾ ਇਹ ਬਿੱਲ!

ਅੱਜ ਤੋਂ ਪੰਜਾਬ ਚ ਮੁਫ਼ਤ ਬਿਜਲੀ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ 600+ ਤੇ ਲੱਗੇਗਾ ਇਹ ਬਿੱਲ!

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪੰਜਾਬ ਸਰਕਾਰ ਨੇ ਇਹ ਬਹੁਤ ਵੱਡੇ ਵੱਡੇ ਐਲਾਨ ਕੀਤੇ ਸੀ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦੇ ਹਰ ਇੱਕ ਘਰ ਨੂੰ 600 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ ਜਿਸ ਦੇ ਕਾਰਨ ਇਹ ਖ਼ਬਰ ਸੁਣਨ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦਾ ਮਾਹੌਲ ਪੈਦਾ ਹੋ ਗਏ ਅਤੇ ਉਨ੍ਹਾਂ ਨੂੰ ਬਿਜਲੀ ਦੇ ਬਿਲਾਂ ਤੋਂ ਵੀ ਰਾਹਤ ਮਿਲੇਗੀ ਇਸ ਕਰਕੇ ਉਨ੍ਹਾਂ ਨੂੰ ਇਸ ਦੀ ਵੀ ਵੱਧ ਖ਼ੁਸ਼ੀ ਹੋਈ ਕਿਉਂਕਿ ਜੋ ਬਿਜਲੀ ਦੇ ਬਿੱਲ ਹਨ ਉਹ ਬਹੁਤੀ ਜ਼ਿਆਦਾ ਆਉਂਦੇ ਹਨ ਅਤੇ ਇਸ ਖ਼ਬਰ ਸੁਣਨ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤੀ ਜ਼ਿਆਦਾ ਵੱਡੀ ਰਾਹਤ ਦੇਖਣ ਨੂੰ ਮਿਲੀ ਸੀ ਪਰ ਜਦੋਂ ਉਨ੍ਹਾਂ ਦੇ ਵੱਲੋਂ ਇਹ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਤਾਂ ਲੋਕਾਂ ਦੇ ਵੱਲੋਂ ਕਾਫ਼ੀ ਸਾਰੇ ਰੋਸ ਪ੍ਰਦਰਸ਼ਨ

ਕੀਤੇ ਗਏ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਆਪ ਸਰਕਾਰ ਆਪਣੇ ਵਾਅਦਿਆਂ ਉੱਪਰੋਂ ਮੁਕਰ ਗਈ ਹੈ ਅਤੇ ਸਿਰਫ ਉਹਨਾਂ ਨੇ ਆਪਣੀ ਸਰਕਾਰ ਬਣਾਉਣ ਲਈ ਸਾਨੂੰ ਇਹ ਵਾਅਦੇ ਕੀਤੇ ਸੀ ਜਿਨ੍ਹਾਂ ਨੇ ਆਪਣਾ ਏ ਰੋਸ ਸੰਗਰੂਰ ਜ਼ਿਮਨੀ ਚੋਣਾਂ ਦੇ ਵਿੱਚ ਦਿਖਾ ਦਿੱਤਾ ਹੈ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾ ਕੇ ਸਿਮਰਜੀਤ ਮਾਣ ਨੂੰ ਵੋਟ ਆਪਣੀਆਂ ਕੀਮਤੀ ਵੋਟਾਂ ਪਾ ਕੇ ਜਿਤਾਇਆ ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਇਕ ਅਜਿਹੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਿਹਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਤੁਹਾਨੂੰ ਦੱਸ ਦਈਏ ਦੋਸਤੋ 600ਯੂਨਿਟ ਮੁਫ਼ਤ ਬਿਜਲੀ ਦਾ ਜੋ ਪੰਜਾਬ ਸਰਕਾਰ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਉਹ ਹੁਣ ਲਾਗੂ ਕਰ ਦਿੱਤਾ ਗਿਆ ਹੈ ਇਸ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ

ਮੀਡੀਆ ਦੇ ਉੱਪਰ ਇੱਕ ਟਵੀਟ ਕੀਤਾ ਜਿਸਦੇ ਵਿਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਕਿ ਅੱਜ ਤੋਂ ਪੰਜਾਬ ਦੇ ਹਰੇਕ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ ਇਸ ਗੱਲ ਤੋਂ ਸਾਬਤ ਹੋ ਗਿਆ ਹੈ ਕਿ 1ਜੁਲਾਈ ਤੋਂ ਇਹ ਯੋਜਨਾ ਸ਼ੁਰੂ ਹੋ ਗਈ ਹੈ ਇਸੇ ਤਰ੍ਹਾਂ 2 ਮਹੀਨੇ ਦੇ ਪਿਛਲੇ ਵਰ੍ਹੇ 600ਯੂਨਿਟ ਮੁਫ਼ਤ ਬਿਜਲੀ ਮਿਲੇਗੀ ਪਰ ਜੇਕਰ ਇੱਕ ਯੂਨਿਟ 600ਤੋਂ ਉੱਪਰ ਆ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਪੰਜਾਬ ਦੇ ਲੋਕਾਂ ਨੂੰ ਇਹ ਵੱਡੀ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਧੰਨਵਾਦ ਕੀਤਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.