ਸਾਨੂੰ ਇਹ ਦੱਸਦਿਆਂ ਬਹੁਤ ਦੁੱਖ ਹੋ ਰਿਹਾ ਹੈ ਕਿ ਅਕਸਰ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਸਾਡਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ ਇਹ ਘਟਨਾ ਇੱਕ ਨੌਜਵਾਨ ਨਾਲ ਵਾਪਰੀ ਹੈ ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਕੁਝ ਅਜਿਹਾ ਹੀ ਹੋਇਆ ਅੰਮ੍ਰਿਤਸਰ ਦੇ ਨੌਜਵਾਨ ਨਾਲ ਇਹ ਘਟਨਾ ਅੰਮ੍ਰਿਤਸਰ ਰੋਡ ਤੇ ਸੋਹਲ ਕਾਰ ਸਟੂਡੀਓ ਚ ਕਲ ਦੇਰ ਰਾਤ ਅੱਗ ਲੱਗ ਜਾਣ ਦੀ ਹੈ ਜਿਸ ਦੇ ਚਲਦੇ ਪੂਰੀ ਦੁਕਾਨ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਜਿਸ ਨਾਲ ਉਸ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ
ਦੁਕਾਨ ਦੇ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਅੱਗ ਲੱਗ ਜਾਣ ਕਾਰਨ ਦੱਸ ਲੱਖ ਦਾ ਘਾਟਾ ਹੋ ਗਿਆ ਹੈ ਉਸ ਨੇ ਦੱਸਿਆ ਕਿ ਉਹ ਕੱਲ੍ਹ ਰਾਤ ਦੁਕਾਨ ਬੰਦ ਕਰਕੇ ਗਿਆ ਸੀ ਤਾਂ ਮਗਰੋਂ ਸਵੇਰੇ ਚਾਰ ਵਜੇ ਫੋਨ ਆ ਗਿਆ ਕਿ ਤੁਹਾਡੀ ਦੁਕਾਨ ਚੋਂ ਧੂੰਆਂ ਨਿਕਲ ਰਿਹਾ ਹੈ ਉਸ ਨੇ ਆ ਕੇ ਦੇਖਿਆ ਕਿ ਸ਼ਾਰਟ ਸਰਕਟ ਹੋ ਗਿਆ ਹੈ ਜਿਸ ਕਾਰਨ ਉਸ ਦੀ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਿਆ ਹੈ ਜਗਜੀਤ ਸਿੰਘ ਨੇ ਦੱਸਿਆ
ਕਿ ਉਸ ਨੂੰ ਕੁੱਲ ਦਸ ਲੱਖ ਦਾ ਘਾਟਾ ਹੋ ਗਿਆ ਹੈ ਉਸ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਹੈ ਤੇ ਉਹ ਬਹੁਤ ਦੁਖੀ ਹੈ ਕਿ ਉਸ ਦਾ ਇੰਨਾ ਵੱਡਾ ਨੁਕਸਾਨ ਹੋ ਗਿਆ ਹੈ ਤੇ ਸੋਚਾਂ ਵਿੱਚ ਪੈ ਗਿਆ ਹੈ ਕਿ ਉਹ ਐਨਾ ਵੱਡਾ ਘਾਟਾ ਕਿੱਥੋਂ ਪੂਰਾ ਕਰੇਗਾ ਉਸਦੀ ਦੁਕਾਨ ਅੰਬਰਸਰ ਰੋਡ ਤੇ ਹੈ ਉਹ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਸ ਦਾ ਜੋ ਵੀ ਨੁਕਸਾਨ ਹੋਇਆ ਹੈ ਉਹ ਸਰਕਾਰ ਨੂੰ ਕਹਿੰਦਾ ਹੈ ਕਿ ਉਸ ਦਾ ਉਹ ਨੁਕਸਾਨ ਅਦਾ ਕੀਤਾ ਜਾਵੇ ਉਹ ਸਰਕਾਰ ਤੋਂ ਆਪਣੇ ਘਾਟੇ ਦੀ ਪੂਰਤੀ ਲਈ ਮੰਗ ਕਰ ਰਿਹਾ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ