Breaking News
Home / खबरे / ਐਵੇਂ ਨਹੀਂ ਕਹਿੰਦੇ ਮੇਰੀ ਉਮਰ ਤੈਨੂੰ ਲੱਗ ਜਾਵੇ ਜਿਉਂਦਾ ਰਹਿ ਬਾਪੂ!

ਐਵੇਂ ਨਹੀਂ ਕਹਿੰਦੇ ਮੇਰੀ ਉਮਰ ਤੈਨੂੰ ਲੱਗ ਜਾਵੇ ਜਿਉਂਦਾ ਰਹਿ ਬਾਪੂ!

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਮਾਂ ਪਿਓ ਨੂੰ ਰੱਬ ਦਾ ਦੂਸਰਾ ਰੂਪ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਦੋਨਾਂ ਦੇ ਬਿਨਾਂ ਹੀ ਜੱਗ ਅਧੂਰਾ ਹੁੰਦਾ ਹੈ ਅਤੇ ਉਹ ਹਮੇਸ਼ਾ ਸਾਡੇ ਨਾਲ ਸਾਡੀ ਤਾਕਤ ਬਣ ਕੇ ਰਹਿੰਦੇ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਜਦੋਂ ਵੀ ਸਾਡੇ ਤੇ ਕੋਈ ਮੁਸੀਬਤ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਹੋਰ ਕੋਈ ਨਹੀਂ ਸਾਡੇ ਮਾਂ ਬਾਪ ਸਾਡੀ ਤਾਕਤ ਬਣਦੇ ਹਨ ਅਤੇ ਉਹ ਸਾਡੇ ਨਾਲ ਹਮੇਸ਼ਾਂ ਖੜ੍ਹੇ ਹੁੰਦੇ ਹਨ ਤੇ ਸਾਨੂੰ ਉਸ ਮੁਸ਼ਕਿਲ ਦੇ ਵਿੱਚੋਂ ਬਾਹਰ ਕੱਢਦੇ ਹਨ ਮਾਂ ਬਾਪ ਇੱਕ ਅਜਿਹੀ ਚੀਜ਼ ਹੈ ਜੋ ਆਪਣੀ ਜਾਨ ਤੋਂ ਵਧ ਕੇ ਵੀ ਆਪਣੇ ਬੱਚਿਆਂ ਨੂੰ ਪਿਆਰ ਕਰਦੀ ਹੈ ਅਤੇ ਹਮੇਸ਼ਾ ਉਨ੍ਹਾਂ ਦੀ ਰੱਖਿਆ ਦੇ ਲਈ ਤਿਆਰ ਰਹਿੰਦੀ ਹੈ ਫਿਰ ਉਨ੍ਹਾਂ ਨੂੰ ਆਪਣੀ ਜਾਨ ਤੱਕ ਦੀ ਪਰਵਾਹ ਵੀ ਨਹੀਂ ਹੁੰਦੀ ਹੈ ਦੋਸਤੋ ਅੱਜ ਤੁਹਾਡੇ ਨਾਲ ਇਕ

ਅਜਿਹੀ ਹੀ ਵੀਡੀਓ ਸਾਂਝੀ ਕਰਨ ਜਾ ਰਿਹਾ ਜਿਸ ਵਿਚ ਤੁਸੀਂ ਦੇਖ ਸਕੋਗੇ ਕਿ ਸੱਚ ਵਿੱਚ ਹੀ ਜੋ ਮਾਂ ਪਿਓ ਹਨ ਉਹ ਰੱਬ ਦਾ ਦੂਜਾ ਰੂਪ ਹੁੰਦੇ ਹਨ ਅਤੇ ਬੱਚਿਆਂ ਦੇ ਵੱਲੋਂ ਆਪਣੇ ਮਾਂ ਪਿਓ ਨੂੰ ਇਹ ਗੱਲ ਵੀ ਆਖੀ ਜਾਂਦੀ ਹੈ ਕਿ ਮੇਰੀ ਉਮਰ ਤੈਨੂੰ ਲੱਗ ਜਾਵੇ ਜਿਉਂਦਾ ਰਹਿ ਬਾਪੂ ਲਅੱਜ ਤੁਸੀਂ ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕੇ ਬਹੁਤ ਹੀ ਵੱਡਾ ਹੜ੍ਹ ਆਇਆ ਹੋਇਆ ਹੈ ਅਤੇ ਇਸ ਹੜ੍ਹ ਦੇ ਵਿਚ ਦੋ ਬੱਚੇ ਅਤੇ ਉਸ ਦੇ ਇਕ ਪਿਤਾ ਉਹ ਫਸ ਗਏ ਹਨ ਅਤੇ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਪਿਤਾ ਆਪਣੇ ਦੋਵਾਂ ਬੱਚਿਆਂ ਨੂੰ ਆਪਣੀ ਗਲਵੱਕੜੀ ਵਿੱਚ ਲੈ ਕੇ ਉਨ੍ਹਾਂ ਦੀ ਰੱਖਿਆ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਹੜ੍ਹ ਤੋਂ ਬਚਾ ਰਿਹਾ ਹੈ ਇਕ ਪਿਤਾ ਆਪਣੇ ਬੱਚਿਆਂ ਨੂੰ ਆਪਣੀ ਜਾਨ ਦੇ ਉੱਤੇ ਖੇਡ ਕੇ ਉਨ੍ਹਾਂ ਦੀ ਇਸ ਹੜ੍ਹ ਤੋਂ ਰੱਖਿਆ

ਕਰ ਰਿਹਾ ਹੈ ਤਾਂ ਕਿ ਜੋ ਉਸ ਦੇ ਬੱਚੇ ਹਨ ਉਹ ਸਹੀ ਸਲਾਮਤ ਹੋਣ ਉਸ ਨੂੰ ਆਪਣੀ ਜਾਨ ਦੀ ਬਿਲਕੁਲ ਵੀ ਪਰਵਾਹ ਨਹੀਂ ਹੈ ਉਹ ਸਿਰਫ਼ ਆਪਣੇ ਬੱਚਿਆਂ ਬਾਰੇ ਸੋਚ ਰਿਹਾ ਹੈ ਇਸ ਵੀਡੀਓ ਨੂੰ ਦੇਖ ਕੇ ਬੱਚੇ ਆਪਣੇ ਮਾਤਾ ਪਿਤਾ ਦੇ ਉੱਤੇ ਗਰਵ ਹੋਣਾ ਚਾਹੀਦਾ ਹੈ ਅਤੇ ਜੋ ਆਪਣੇ ਮਾਤਾ ਪਿਤਾ ਤੋਂ ਨਾਰਾਜ਼ ਹਨ ਉਨ੍ਹਾਂ ਨੂੰ ਛੇਤੀ ਹੀ ਆਪਣੇ ਮਾਤਾ ਪਿਤਾ ਨਾਲ ਬੋਲਣ ਲੱਗ ਜਾਣਾ ਚਾਹੀਦਾ ਹੈ ਕਿਉਂਕਿ ਹੋਰ ਕੋਈ ਵੀ ਇਨਸਾਨ ਇੰਨਾ ਜ਼ਿਆਦਾ ਨਹੀਂ ਕਰਦਾ ਜਿੰਨਾ ਕਿ ਮਾਂ ਪਿਓ ਆਪਣੇ ਬੱਚੇ ਲਈ ਕਰਦੇ ਹਨ ਇਸ ਲਈ ਬੱਚਿਆਂ ਨੂੰ ਕਦੇ ਵੀ ਆਪਣੇ ਮਾਂ ਪਿਓ ਦੇ ਅਸਾਨਾ ਨੂੰ ਭੁੱਲਣਾ ਨਹੀਂ ਚਾਹੀਦਾ ਅਤੇ ਬੱਚੇ ਸਾਰੀ ਉਮਰ ਹੀ ਆਪਣੇ ਮਾਂ ਪਿਓ ਦੇ ਕੀਤੇ ਅਹਿਸਾਨ ਉਨ੍ਹਾਂ ਨੂੰ ਨਹੀਂ ਦੇ ਸਕਦੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.