Breaking News
Home / खबरे / ਸਿੱਧੂ ਮੂਸੇਵਾਲੇ ਕਤਲ ਕਾਂਡ ਚ ਸੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ!

ਸਿੱਧੂ ਮੂਸੇਵਾਲੇ ਕਤਲ ਕਾਂਡ ਚ ਸੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ!

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਪਿਛਲੇ ਮਹੀਨੇ ਹੀ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਗੈਂਗਸਟਰਾਂ ਦੇ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਪੁਲੀਸ ਵੱਲੋਂ ਉਸ ਦੇ ਕਤਲ ਕਾਂਡ ਦੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਜਿਸਦੇ ਦੌਰਾਨ ਪੁਲੀਸ ਨੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ ਅਤੇ ਉਨ੍ਹਾਂ ਵਲੋਂ ਪੁੱਛਗਿੱਛ ਵੀ ਕੀਤੀ ਗਈ ਹੈ ਜਿਸਦੇ ਵਿੱਚ ਇਹਨਾਂ ਗੈਂਗਸਟਰਾਂ ਨੇ ਕਾਫ਼ੀ ਸਾਰੇ ਵੱਡੇ ਵੱਡੇ ਖੁਲਾਸੇ ਕੀਤੇ ਗਏ ਹਨ ਅਤੇ ਇਸ ਕਤਲ ਕਾਂਡ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗਰੋਹ ਦਾ ਨਾਮ ਸਾਹਮਣੇ ਆਇਆ ਹੈ ਹੁਣ ਤੁਹਾਨੂੰ ਦੱਸਦੀਏ ਦੋਸਤ ਜਿੱਥੇ ਪੁਲੀਸ ਦੇ ਵੱਲੋਂ ਲਗਾਤਾਰ ਸਿੱਧੂ ਮੂਸੇਵਾਲ ਦੇ ਕਤਲ ਕਾਂਡ ਨੂੰ ਲੈ ਕੇ

ਖਲਾਸੇ ਕੀਤੇ ਜਾ ਰਹੇ ਹਨ ਉੱਥੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਪੁਲੀਸ ਦੇ ਵੱਲੋਂ ਇਕ ਸਤਵੀਰ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੋ ਕਿ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜਿਸ ਨੇ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿਚ ਸੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ ਸਤਵੀਰ ਸਿੰਘ ਨੇ ਆਪਣੀ ਫਾਰਚੂਨਰ ਗੱਡੀ ਤੇ ਸੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ ਸਤਬੀਰ ਸਿੰਘ ਹੁਣ ਉਹ ਲਾਰੈਂਸ ਬਿਸ਼ਨੋਈ ਦੀ ਨਿਸ਼ਾਨ ਦੇਹੀ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਦੇ ਸਾਹਮਣੇ ਵੱਡੇ ਖੁਲਾਸੇ ਕਰ ਰਿਹਾ ਹੈ ਲਾਣਾ ਕੰਦੋਵਾਲੀਆ ਕੇਸ ਦੇ ਵਿੱਚ ਲਾਰੈਂਸ ਬਿਸ਼ਨੋਈ ਅੱਠ ਦਿਨਾਂ ਦੇ ਵਾਸਤੇ ਪੁਲੀਸ ਰਿਮਾਂਡ ਦੇ ਉੱਤੇ ਹੈ ਤੁਹਾਨੂੰ ਦੱਸ ਦਈਏ

ਕਿ ਬੀਤੇ ਦਿਨ ਹੀ ਲੁਧਿਆਣਾ ਪੁਲੀਸ ਵੱਲੋਂ ਬਲਦੇਵ ਚੌਧਰੀ ਤੋਂ ਕੀਤੀ ਗਈ ਪੁੱਛ ਗਿੱਛ ਅਨੁਸਾਰ ਕੁਝ ਮੁਲਜ਼ਮ ਬਾਰੇ ਪਤਾ ਲੱਗਿਆ ਸੀ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਵੱਲੋਂ ਵਰਤੀ ਗੱਡੀ ਦੀ ਤਫਤੀਸ਼ ਤੋਂ ਜਿਨ੍ਹਾਂ ਦੇ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਹਥਿਆਰਾਂ ਦੀ ਸਪਲਾਈ ਲੈਣ ਵਾਲੇ ਸੰਬੰਧੀ ਇੱਕ ਲਿੰਕ ਮਿਲਿਆ ਸੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ;

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published.